July 7, 2024 7:09 pm

ਤਿਹਾੜ ਜੇਲ੍ਹ ‘ਚ ਝੜੱਪ ਤੋਂ ਬਾਅਦ ‘ਆਪ’ ਨੇ CM ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ

Tihar Jail

ਚੰਡੀਗੜ੍ਹ, 25 ਅਪ੍ਰੈਲ 2024: ਦਿੱਲੀ ਦੀ ਤਿਹਾੜ ਜੇਲ੍ਹ (Tihar Jail) ਵਿੱਚ ਕੈਦੀਆਂ ਵਿਚਾਲੇ ਝੜੱਪ ਹੋ ਗਈ। ਕੈਦੀਆਂ ਨੇ ਇਕ ਦੂਜੇ ‘ਤੇ ਸੂਏ ਨਾਲ ਹਮਲਾ ਕਰ ਦਿੱਤਾ, ਜਿਸ ‘ਚ ਚਾਰ ਕੈਦੀ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਤਿਹਾੜ ਜੇਲ੍ਹ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ […]

CM ਅਰਵਿੰਦ ਕੇਜਰੀਵਾਲ ਖ਼ਿਲਾਫ਼ ਹੋ ਰਹੀ ਸਾਜ਼ਿਸ਼, ਭਾਜਪਾ ਦੇ ਵੱਡੇ ਆਗੂ ਸ਼ਾਮਲ: MP ਸੰਜੇ ਸਿੰਘ

MP Sanjay Singh

ਚੰਡੀਗੜ੍ਹ, 5 ਅਪ੍ਰੈਲ 2024: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਸੁਪਰੀਮ ਕੋਰਟ ਤੋਂ 6 ਮਹੀਨਿਆਂ ਦੀ ਸ਼ਰਤੀਆ ਜ਼ਮਾਨਤ ‘ਤੇ ਬੁੱਧਵਾਰ ਨੂੰ ਜੇਲ੍ਹ ਤੋਂ ਬਾਹਰ ਆਏ ਹਨ। ਜ਼ਮਾਨਤ ਮਿਲਣ ਤੋਂ ਬਾਅਦ ਰਾਜ ਸਭਾ ਮੈਂਬਰ ਸੰਜੇ ਸਿੰਘ ਸਿਆਸੀ ਤੌਰ ‘ਤੇ ਸਰਗਰਮ ਹੋ ਗਏ ਹਨ। ਅੱਜ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ […]

Excise Policy Case: ਮਨੀ ਲਾਂਡਰਿੰਗ ਮਾਮਲੇ ‘ਚ MP ਸੰਜੇ ਸਿੰਘ ਵਿਰੁੱਧ ED ਵੱਲੋਂ ਚਾਰਜਸ਼ੀਟ ਦਾਇਰ

MP Sanjay Singh

ਚੰਡੀਗੜ੍ਹ, 2 ਦਸੰਬਰ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਐੱਮ.ਪੀ ਸੰਜੇ ਸਿੰਘ (MP Sanjay Singh) ਖ਼ਿਲਾਫ਼ ਰਾਊਸ ਐਵੇਨਿਊ ਕੋਰਟ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਸੰਜੇ ਨੂੰ ਅਕਤੂਬਰ 2023 ਵਿੱਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ‘ਆਪ’ ਸੰਸਦ ਸੰਜੇ ਸਿੰਘ ਤਿਹਾੜ ਜੇਲ ‘ਚ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾਈ

MP Sanjay Singh

ਚੰਡੀਗੜ੍ਹ, 24 ਨਵੰਬਰ 2023: ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) 4 ਦਸੰਬਰ ਤੱਕ ਜੇਲ੍ਹ ਵਿੱਚ ਰਹਿਣਗੇ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਦੇ ਵਕੀਲ ਮੁਹੰਮਦ ਇਰਸ਼ਾਦ ਨੇ ਦੱਸਿਆ […]

ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਵੱਲੋਂ MP ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ‘ਚ ਵਾਧਾ

MP Sanjay Singh

ਚੰਡੀਗੜ੍ਹ, 10 ਨਵੰਬਰ 2023: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਇੱਕ ਕਥਿਤ ਘਪਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ‘ਚ ਸੰਜੇ ਸਿੰਘ ਨੂੰ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ […]

ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਨੂੰ 10 ਨਵੰਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

MP Sanjay Singh

ਚੰਡੀਗੜ੍ਹ, 27 ਅਕਤੂਬਰ 2023: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) ਨੂੰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਰਾਊਸ ਐਵੇਨਿਊ ਅਦਾਲਤ ਨੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ 10 ਨਵੰਬਰ ਤੱਕ ਹੋਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦਈਏ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਦਿੱਲੀ ਹਾਈਕੋਰਟ ਵੱਲੋਂ MP ਸੰਜੇ ਸਿੰਘ ਦੀ ਗ੍ਰਿਫਤਾਰੀ ਖ਼ਿਲਾਫ਼ ਪਾਈ ਪਟੀਸ਼ਨ ਖਾਰਜ

MP Sanjay Singh

ਚੰਡੀਗੜ੍ਹ, 20 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸਿੰਘ ਦੇ ਖ਼ਿਲਾਫ਼ ਕਥਿਤ ਸ਼ਰਾਬ ਘਪਲੇ ਦੇ ਮਾਮਲੇ ‘ਚ ਰਿਮਾਂਡ ਅਤੇ ਗ੍ਰਿਫਤਾਰੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਨੂੰ ਅਦਾਲਤ ਨੇ ਸ਼ੁੱਕਰਵਾਰ ਨੂੰ ਰੱਦ ਕਰ ਦਿੱਤਾ ਹੈ । ਫਿਲਹਾਲ ਹੇਠਲੀ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

MP Sanjay Singh

ਚੰਡੀਗੜ੍ਹ, 13 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh)  ਨੂੰ ਰਾਉਸ ਐਵੇਨਿਊ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਨਿਆਇਕ ਹਿਰਾਸਤ 27 ਅਕਤੂਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਸਿੰਘ ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਨ੍ਹਾਂ […]

ਦਿੱਲੀ ਸ਼ਰਾਬ ਨੀਤੀ ਮਾਮਲਾ: MP ਸੰਜੇ ਸਿੰਘ ਦੀ ਅਦਾਲਤ ‘ਚ ਪੇਸ਼ੀ, ਈਡੀ ਨੇ ਮੰਗਿਆ ਪੰਜ ਦਿਨ ਦਾ ਰਿਮਾਂਡ

MP Sanjay Singh

ਚੰਡੀਗੜ੍ਹ, 10 ਅਕਤੂਬਰ, 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) ਨੂੰ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੰਗਲਵਾਰ ਨੂੰ ਈਡੀ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਰਾਊਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ‘ਚ ਪੇਸ਼ ਹੋਣ ਜਾ ਰਹੇ ‘ਆਪ’ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਦਾ ਈਡੀ ਨੂੰ ਦਿੱਤਾ ਪੰਜ ਦਿਨ ਦਾ ਰਿਮਾਂਡ

MP Sanjay Singh

ਚੰਡੀਗੜ੍ਹ, 05 ਅਕਤੂਬਰ 2023: ਦਿੱਲੀ ਵਿੱਚ ਕਥਿਤ ਸ਼ਰਾਬ ਘਪਲੇ ਮਾਮਲੇ ਵਿੱਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਦਾ ਈਡੀ ਨੂੰ ਪੰਜ ਦਿਨ ਦਾ ਰਿਮਾਂਡ ਦਿੱਤਾ ਹੈ। ਇਸ ਤੋਂ ਪਹਿਲਾਂ ਸੰਜੇ ਸਿੰਘ ਦੇ ਪਿਤਾ ਦਿਨੇਸ਼ ਸਿੰਘ ਨੇ ਕਿਹਾ, ਹੁਣ ਫੈਸਲਾ ਸੁਰੱਖਿਅਤ ਹੈ, ਨਤੀਜਾ ਜਲਦੀ ਹੀ ਆਵੇਗਾ। ਮੇਰਾ ਅੰਦਾਜ਼ਾ ਹੈ […]