July 4, 2024 9:28 pm

MP ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪਟਿਆਲਾ ਲਈ 5.5 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪਟਿਆਲਾ

ਪਟਿਆਲਾ, 4 ਫਰਵਰੀ 2024 : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪਟਿਆਲਾ ਲਈ 5.5 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ। ਅੱਜ ਇੱਥੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ […]

MP ਵਿਕਰਮਜੀਤ ਸਿੰਘ ਸਾਹਨੀ ਨੇ ਬੰਗਲਾਦੇਸ਼ ਵੱਲੋਂ ਕਿੰਨੂ ਦੀ ਦਰਾਮਦ ‘ਤੇ ਲਗਾਈ ਭਾਰੀ ਕਸਟਮ ਡਿਊਟੀ ਦਾ ਮੁੱਦਾ ਉਠਾਇਆ

MP Vikramjit singh Sahney

ਨਵੀਂ ਦਿੱਲੀ, 02 ਫਰਵਰੀ 2024 (ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (MP Vikramjit singh Sahney) ਨੇ ਪਿਛਲੇ ਮਹੀਨੇ ਭਾਰਤ ਤੋਂ ਕਿੰਨੂ ਦੀ ਦਰਾਮਦ ‘ਤੇ ਕਸਟਮ ਡਿਊਟੀ ਵਧਾਉਣ ਦੇ ਬੰਗਲਾਦੇਸ਼ ਸਰਕਾਰ ਦੇ ਫੈਸਲੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨਾਲ ਸੰਪਰਕ ਕੀਤਾ ਸੀ। ਸਾਹਨੀ ਨੇ […]

MP ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ‘ਚ ਗ੍ਰਾਂਟਾਂ ਦੀ ਪੂਰਕ ਮੰਗ ਦਾ ਮੁੱਦਾ ਉਠਾਇਆ

Vikramjit Singh Sahney

ਦਿੱਲੀ, 19 ਦਸੰਬਰ 2023 (ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ  ਸਾਹਨੀ (Vikramjit Singh Sahney) ਨੇ ਸੰਸਦ ਵਿੱਚ ਪੇਸ਼ ਕੀਤੇ ਗ੍ਰਾਂਟਾਂ ਬਾਰੇ ਬਿੱਲ ਵਿਚ ਪੂਰਕ ਮੰਗਾਂ ਬਾਰੇ ਮੁੱਦੇ ਉਠਾਏ ਹਨ। ਸਾਹਨੀ ਨੇ ਦੱਸਿਆ ਕਿ ਵਾਧੂ ਨਕਦ ਅਦਾਇਗੀਆਂ 58,378 ਕਰੋੜ ਰੁਪਏ ਹੋਣਗੀਆਂ ਅਤੇ ਇਹ ਪਹਿਲਾਂ ਤੋਂ ਹੀ ਦਰਸਾਏ ਗਏ 5.9% ਦੇ ਵਿੱਤੀ ਘਾਰੇ ਵਿਚ […]

MP ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ‘ਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ

bandi Sikhs

ਦਿੱਲੀ, 8 ਦਸੰਬਰ 2023 (ਦਵਿੰਦਰ ਸਿੰਘ): ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਰਾਜ ਸਭਾ ਵਿੱਚ ਬੰਦੀ ਸਿੱਖਾਂ (bandi Sikhs) ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜੋ ਕਿ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ।ਸਾਹਨੀ ਨੇ ਕਿਹਾ ਕਿ ਇਹ ਇੱਕ ਗੁੰਝਲਦਾਰ ਅਤੇ ਬਹੁਪੱਖੀ ਮੁੱਦਾ ਹੈ, ਜਿਸਦੀਆਂ ਜੜ੍ਹਾਂ ਇਤਿਹਾਸਕ, ਰਾਜਨੀਤਿਕ ਅਤੇ ਕਾਨੂੰਨੀ […]

MP ਵਿਕਰਮਜੀਤ ਸਿੰਘ ਸਾਹਨੀ ਨੇ 84 ਦੇ ਸਿੱਖ ਕਤਲੇਆਮ ਦੀਆਂ ਖੁਫੀਆ ਫਾਈਲਾਂ ਨੂੰ ਲੋਕਾਂ ਲਈ ਜਾਰੀ ਕਰਨ ਦੀ ਕੀਤੀ ਮੰਗ

Vikramjit Singh Sahney

ਨਵੀਂ ਦਿੱਲੀ, 2 ਨਵੰਬਰ 2023 (ਦਵਿੰਦਰ ਸਿੰਘ): ਗੁਰਦੁਆਰਾ ਰਕਾਬਗੰਜ ਸਾਹਿਬ, ਨਵੀਂ ਦਿੱਲੀ ਵਿਖੇ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੱਢੇ ਗਏ ਮੋਮਬੱਤੀ ਮਾਰਚ ਦੀ ਅਗਵਾਈ ਕਰਦਿਆਂ, ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ( Vikramjit Singh Sahney) ਨੇ ਕਿਹਾ ਕਿ ਇਹ ਬਰਬਰਪੁਣੇ, ਵਹਿਸ਼ੀਆਨਾ ਅਤੇ ਬੇਰਹਿਮੀ ਦਾ ਪ੍ਰਤੱਖ ਪ੍ਰਦਰਸ਼ਨ ਹੈ ਜੋ ਕਿ […]

MP ਵਿਕਰਮਜੀਤ ਸਿੰਘ ਸਾਹਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਵਿਰਾਸਤੀ ਸ਼ਹਿਰ ਦੇ ਸੁੰਦਰੀਕਰਨ ਲਈ 1 ਕਰੋੜ ਰੁਪਏ ਦੇਣ ਦਾ ਐਲਾਨ

Ayushman Bharat

ਨਵੀਂ ਦਿੱਲੀ, 31 ਅਕਤੂਬਰ 2023 (ਦਵਿੰਦਰ ਸਿੰਘ) : ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਵਿਰਾਸਤੀ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਸਾਫ਼-ਸਫ਼ਾਈ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸਾਹਨੀ ਨੇ ਕਿਹਾ ਕਿ 40,000 ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਪ੍ਰਣ ਲੈਣ […]

MP ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਲਈ ਵੀਜ਼ਾ ਮੁੜ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਦੀ ਕੀਤੀ ਪ੍ਰਸ਼ੰਸ਼ਾ

Ayushman Bharat

ਨਵੀਂ ਦਿੱਲੀ , 26 ਅਕਤੂਬਰ 2023 (ਦਵਿੰਦਰ ਸਿੰਘ): ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਅਤੇ ਕੈਨੇਡਾ ਦਰਮਿਆਨ ਮੈਡੀਕਲ, ਵਪਾਰ, ਐਂਟਰੀ ਅਤੇ ਕਾਨਫਰੰਸ ਵਰਗੀਆਂ ਜ਼ਰੂਰੀ ਸ਼੍ਰੇਣੀਆਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਫੈਸਲੇ ਲਈ ਵਿਦੇਸ਼ ਮੰਤਰਾਲੇ (MEA) ਦਾ ਧੰਨਵਾਦ ਕੀਤਾ। ਸਾਹਨੀ ਜੋ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਯਤਨਾਂ ਦੀ ਪੈਰਵੀ ਕਰ […]

ਬਾਸਮਤੀ ਚਾਵਲ ਦੇ ਘੱਟੋ ਘੱਟ ਬਰਾਮਦ ਮੁੱਲ ‘ਚ ਕਟੌਤੀ, ਬਰਾਮਦਕਾਰਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ: MP ਵਿਕਰਮਜੀਤ ਸਿੰਘ ਸਾਹਨੀ

Vikramjit Singh Sahney

ਨਵੀਂ ਦਿੱਲੀ 24 ਅਕਤੂਬਰ 2023: ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬਾਸਮਤੀ ਚੌਲਾਂ (basmati rice) ਦੇ ਘੱਟੋ-ਘੱਟ ਨਿਰਯਾਤ ਮੁੱਲ ਨੂੰ $1200 ਤੋਂ ਘਟਾ ਕੇ $950 ਕਰਨ ਲਈ ਵਾਪਾਰ ਮੰਤਰਾਲੇ ਅਤੇ ਏਪੀਡਾ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਹ ਮੁੱਦਾ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਪਿਛਲੇ ਮਹੀਨੇ ਅੰਮ੍ਰਿਤਸਰ ਵਿੱਚ ਦਿੱਲੀ ਅਤੇ ਪੰਜਾਬ […]

MP ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ‘ਚ ਭਾਰਤੀ ਮੂਲ ਦੇ ਲੋਕਾਂ ਲਈ ਵੀਜ਼ਾ ਮੁੜ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਨੂੰ ਕੀਤੀ ਮੰਗ

Vikramjit Singh Sahney

ਚੰਡੀਗੜ੍ਹ, 16 ਅਕਤੂਬਰ 2023: ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕਾਂ, ਜਿਨ੍ਹਾਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਹਨ, ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਸਾਹਨੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਪ੍ਰਵਾਸੀ ਵਿਸ਼ੇਸ਼ ਤੌਰ […]

MP ਵਿਕਰਮਜੀਤ ਸਾਹਨੀ ਨੇ ਸੰਸਦ ‘ਚ ਪੰਜਾਬੀਆਂ ਦੇ ਦੁੱਖ ਦਰਦ ਦੀ ਗੱਲ ਛੇੜੀ

Vikramjit Singh Sahney

ਦਿੱਲੀ 20 ਸਤੰਬਰ 2023 (ਦਵਿੰਦਰ ਸਿੰਘ): ਪੁਰਾਣੇ ਸੰਸਦ ਭਵਨ ਵਿਖੇ ਆਖਰੀ ਸੈਸ਼ਨ ਦੇ ਇਤਿਹਾਸਕ ਦਿਨ ’75 ਸਾਲਾਂ ਦੀ ਪਾਰਲੀਮਾਨੀ ਯਾਤਰਾ’ ਵਿਸ਼ੇ ‘ਤੇ ਬੋਲਦਿਆਂ ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਸਿੱਖਾਂ ਦੇ ਸੰਘਰਸ਼ ਅਤੇ ਦੇਸ਼-ਵੰਡ ਦੌਰਾਨ ਉਨ੍ਹਾਂ ਨੂੰ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਰਾਸ਼ਟਰ ਨਿਰਮਾਣ ਵਿੱਚ ਪੰਜਾਬੀਆਂ ਵਿਸ਼ੇਸ਼ ਕਰਕੇ ਸਿੱਖਾਂ ਦੀ ਸਮਰਪਿਤ ਭੂਮਿਕਾ ਉਤੇ ਰੋਸ਼ਨੀ ਪਾਈ। […]