July 7, 2024 3:29 pm

ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਏ ਵੱਖ-ਵੱਖ ਸੂਬਿਆਂ ਦੇ 17 ਨੌਜਵਾਨ ਵਤਨ ਪਰਤੇ

ਫਰਜ਼ੀ ਏਜੰਟਾਂ

ਨਵੀਂ ਦਿੱਲੀ, 21 ਅਗਸਤ, 2023 ( ਦਵਿੰਦਰ ਸਿੰਘ ) : ਵਿਦੇਸ਼ ਜਾਣ ਕਾਰਨ ਨੌਜਵਾਨ ਮਾਫੀਆ ਦਾ ਸ਼ਿਕਾਰ ਹੋ ਰਹੇ ਹਨ, ਫਰਜ਼ੀ ਏਜੰਟਾਂ ਰਾਹੀਂ ਵਿਦੇਸ਼ ਭੇਜਿਆ ਜਾ ਰਿਹਾ ਹੈ | ਪੰਜਾਬ ਸਰਕਾਰ ਫਰਜ਼ੀ ਏਜੰਟਾਂ ਨੂੰ ਨੱਥ ਪਾਉਣ ਲਈ ਕੰਮ ਕਰ ਰਹੀ ਹੈ | ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ ਪਰ ਲਗਾਤਾਰ ਨੌਜਵਾਨ ਵੀ ਇਸ ਦਾ […]

17 ਭਾਰਤੀ ਲੜਕੇ ਲੀਬੀਆ ਦੀ ਜੇਲ੍ਹ ਤੋਂ ਹੋਏ ਰਿਹਾਅ, MP ਵਿਕਰਮਜੀਤ ਸਿੰਘ ਸਾਹਨੀ ਨੇ ਚੁੱਕਿਆ ਖਰਚਾ

Vikramjit Singh sahney

ਨਵੀਂ ਦਿੱਲੀ, 31 ਜੁਲਾਈ 2023 (ਦਵਿੰਦਰ ਸਿੰਘ): ਲੀਬੀਆ ਵਿੱਚ ਪਿਛਲੇ 6 ਮਹੀਨਿਆਂ ਤੋਂ ਫਸੇ 17 ਭਾਰਤੀ ਲੜਕੇ ਕੱਲ੍ਹ ਤ੍ਰਿਪੋਲੀ ਦੀ ਜੇਲ੍ਹ ਵਿੱਚੋਂ ਰਿਹਾਅ ਹੋ ਗਏ। ਪਿਛਲੇ ਕਈ ਮਹੀਨਿਆਂ ਤੋਂ ਇਸ ਬਚਾਅ ਲਈ ਯਤਨਸ਼ੀਲ ਵਿਕਰਮਜੀਤ ਸਿੰਘ ਸਾਹਨੀ (MP Vikramjit Singh sahney) ਨੇ ਦੱਸਿਆ ਕਿ ਪੰਜਾਬ ਅਤੇ ਦਿੱਲੀ ਦੇ ਕੁਝ ਬੇਈਮਾਨ ਟਰੈਵਲ ਏਜੰਟਾਂ ਨੇ ਪੰਜਾਬ ਅਤੇ ਹਰਿਆਣਾ […]

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ

Ayushman Bharat

ਚੰਡੀਗੜ੍ਹ, 25 ਜੁਲਾਈ, 2023: ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਵਿੱਚ, ਸੰਸਦ ਮੈਂਬਰ ਵਿਕਰਮਜੀਤ ਸਾਹਨੀ (Vikramjit singh sahney) ਨੇ ਪਾਰਟੀ ਲਾਈਨਾਂ ਤੋਂ ਉਪਰ ਉਠ ਕੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਲਈ ਇੱਕ ਗੈਰ ਰਸਮੀ ਗੱਲਬਾਤ ਅਤੇ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਸਾਹਨੀ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ […]

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਓਮਾਨ ‘ਚ ਫਸੀਆਂ ਪੰਜਾਬੀ ਕੁੜੀਆਂ ਨੂੰ ਆਪਣੇ ਖਰਚ ਤੇ ਬਚਾ ਕੇ ਵਾਪਸ ਲਿਆਉਣ ਲਈ ਸ਼ੁਰੂ ਕੀਤਾ ਮਿਸ਼ਨ ਹੋਪ

Mission Hope

ਅੰਮ੍ਰਿਤਸਰ, 05 ਮਈ 2023 (ਦਵਿੰਦਰ ਸਿੰਘ): ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਹਰਿਮੰਦਰ ਸਾਹਿਬ ਮੱਥਾ ਟੇਕਣ ਮਗਰੋਂ ਓਮਾਨ ਵਿਚ ਫਸੀਆਂ ਪੰਜਾਬੀ ਕੁੜੀਆਂ ਦਾ ਜੁਰਮਾਨਾ ਅਤੇ ਮੁਆਵਜ਼ਾ ਖੁਦ ਅਦਾ ਕਰਕੇ ਇੰਨਾਂ ਗਰੀਬ ਲੜਕੀਆਂ ਨੂੰ ਵਾਪਿਸ ਲਿਆਉਣ ਲਈ ਮਿਸ਼ਨ ਹੋਪ (Mission Hope) ਸ਼ੁਰੂ ਕਰ ਦਿੱਤਾ ਹੈ। ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਇੰਨਾਂ ਗਰੀਬ ਪੰਜਾਬੀ ਕੁੜੀਆਂ ਨੂੰ ਲੱਗਾ […]

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਤੇ ਸੰਨ ਫਾਊਂਡੇਸ਼ਨ ਦੇ ਸਾਂਝੇ ਉਪਰਾਲੇ ਨਾਲ ਦਿੱਲੀ ਵਿਖੇ ਮੈਰਾਥਨ ਦੌੜ ਕਰਵਾਈ

Marathon

ਨਵੀਂ ਦਿੱਲੀ, 24 ਅਪ੍ਰੈਲ 2023 (ਦਵਿੰਦਰ ਸਿੰਘ): ਵਰਲਡ ਪੰਜਾਬੀ ਆਰਗੇਨਾਈਜੇਸ਼ਨ ਅਤੇ ਸੰਨ ਫਾਊਂਡੇਸ਼ਨ ਦੇ ਸਾਂਝੇ ਉਪਰਾਲੇ ਨਾਲ 5k ਵਿਸਾਖੀ ਮੈਰਾਥਨ ਦੌੜ (Marathon) ਕਰਵਾਈ ਗਈ। ਇਹ ਮੈਰਾਥਨ ਦੌੜ ਦਿੱਲੀ ਦੇ ਕਨਾਟ ਪਲੇਸ ਵਿੱਚ ਕਰਵਾਈ ਗਈ। ਇਸ ਮੌਕੇ ਟੋਰਨੇਡੋ ਅਤੇ ਸੂਪਰ ਸਿੱਖ ਨਾਮ ਦੇ ਨਾਲ ਪ੍ਰਸਿੱਧ ਫੋਜਾ ਸਿੰਘ ਜੋ ਕਿ 112 ਸਾਲ ਦੇ ਹਨ। ਉਨ੍ਹਾਂ ਨੇ ਵੀ […]

ਭਾਰਤ ਸਰਕਾਰ ਪੰਜਾਬ ਨੂੰ ਡਿਜੀਕਲੇਮ ਸਕੀਮ ‘ਚ ਸ਼ਾਮਲ ਕਰੇ: ਵਿਕਰਮਜੀਤ ਸਾਹਨੀ

Digiclaim

ਨਵੀਂ ਦਿੱਲੀ/ਚੰਡੀਗੜ੍ਹ ,27 ਮਾਰਚ 2023: ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਡਿਜੀਕਲੇਮ ਦੇ ਹਾਲ ਹੀ ਵਿੱਚ ਸ਼ੁਰੂ ਕੀਤੇ ਪਾਇਲਟ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਉਨ੍ਹਾਂ ਨੂੰ ਪੰਜਾਬ ਨੂੰ ਵੀ ਡਿਜੀਕਲੇਮ (Digiclaim) ਵਿੱਚ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ। ਡਿਜੀਕਲੇਮ ਦੀ ਸ਼ੁਰੂਆਤ ਨਾਲ, ਕਿਸਾਨ ਆਪਣੇ ਖਾਤਿਆਂ ਵਿੱਚ […]

ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਮਾਮਲਾ ਭਲਕੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਜਾਵੇਗਾ: ਵਿਕਰਮਜੀਤ ਸਾਹਨੀ

Vikramjit sahney

ਅੰਮ੍ਰਿਤਸਰ, 17 ਮਾਰਚ 2023: ਕੈਨੇਡਾ ‘ਚ ਪੜ੍ਹਨ ਲਈ ਗਏ ਪੰਜਾਬ ਦੇ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ, ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ (Vikramjit sahney) ਨੇ ਅੱਜ ਕਿਹਾ ਕਿ ਉਹ ਇਹ ਮਾਮਲਾ ਕੱਲ੍ਹ ਨਵੀਂ ਦਿੱਲੀ ਵਿਖੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ‘ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਕੋਲ ਉਠਾਉਣਗੇ। ਉਹ […]

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ “ਵੀਰ ਬਾਲ ਦਿਵਸ” ਦਾ ਨਾਮ ਬਦਲ ਕੇ “ਵੀਰ ਸਾਹਿਬਜ਼ਾਦੇ ਸ਼ਹੀਦੀ ਦਿਵਸ” ਕਰਨ ਦੀ ਕੀਤੀ ਮੰਗ

ਵੀਰ ਸਾਹਿਬਜ਼ਾਦੇ ਸ਼ਹੀਦੀ ਦਿਵਸ

ਨਵੀਂ ਦਿੱਲੀ/ਚੰਡੀਗੜ੍ਹ 22-12-2022: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਅੱਜ ਸੰਸਦ ਦੇ ਸਿਫ਼ਰ ਕਾਲ ਦੌਰਾਨ “ਵੀਰ ਬਾਲ ਦਿਵਸ” ਦਾ ਨਾਮ ਬਦਲ ਕੇ “ਵੀਰ ਸਾਹਿਬਜ਼ਾਦੇ ਸ਼ਹਾਦਤ ਦਿਵਸ” ਕਰਨ ਦਾ ਮੁੱਦਾ ਚੁੱਕਿਆ, ਕਿਉਂਕਿ ਉਹ ਆਮ ਨਹੀਂ, ਸਗੋਂ ਰੱਬੀ ਸ਼ਕਤੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਨ। ਵਿਕਰਮਜੀਤ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 […]

ਅੰਮ੍ਰਿਤਸਰ ‘ਚ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਮਜ਼ਬੂਤ ਹੋਵੇਗੀ ਐਗਰੋ ਇੰਡਸਟਰੀ: ਵਿਕਰਮਜੀਤ ਸਿੰਘ ਸਾਹਨੀ

vikramjit singh sahney

ਅੰਮ੍ਰਿਤਸਰ 10 ਦਸੰਬਰ 2022: ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit singh Sahney )ਨੇ ਕਿਹਾ ਹੈ ਕਿ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਐਗਰੋ ਇੰਡਸਟਰੀ ਮਜ਼ਬੂਤ ​​ਹੋਵੇਗੀ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਬਾਹਰ ਕੱਢਿਆ ਜਾ ਸਕੇਗਾ। ਸਾਹਨੀ ਅੱਜ ਇਥੇ ਪੀ. ਐਚ. ਡੀ. ਚੈਂਬਰ ਆਫ਼ […]

ਬਰਨਾਲਾ ਜ਼ਿਲ੍ਹੇ ਦੇ ਛੋਟੇ ਕਿਸਾਨ ਪਰਿਵਾਰ ਦੀ ਧੀ ਕੁਲਬੀਰ ਕੌਰ ਬਣੀ ਟਰੇਨੀ ਪਾਇਲਟ

Kulbir Kaur

ਬਰਨਾਲਾ 02 ਸਤੰਬਰ 2022: ਬਰਨਾਲਾ ਜ਼ਿਲ੍ਹੇ ਦੇ ਪਿੰਡ ਮਨਾਲ ਦੀ ਰਹਿਣ ਵਾਲੀ ਇੱਕ ਕੁਲਬੀਰ ਕੌਰ (Kulbir Kaur) ਟਰੇਨੀ ਪਾਇਲਟ ਬਣੀ ਹੈ। ਕੁਲਬੀਰ ਕੌਰ ਦਾ ਪਿਤਾ ਇੱਕ ਛੋਟਾ ਕਿਸਾਨ ਹੈ ਅਤੇ ਮਾਂ ਇੱਕ ਆਂਗਣਵਾੜੀ ਵਰਕਰ ਹੈ। ਟਰੇਨੀ ਪਾਇਲਟ (Trainee Pilot) ਕੁਲਬੀਰ ਕੌਰ ਨੇ ਦੱਸਿਆ ਕਿ ਉਸ ਦਾ ਸ਼ੁਰੂ ਤੋਂ ਹੀ ਸੁਪਨਾ ਸੀ ਕਿ ਉਹ ਪਾਇਲਟ ਬਣਨਾ […]