July 8, 2024 3:19 am

Sukhbir Singh Badal:ਪ੍ਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ ਕੰਮ ਕਰੇਗੀ ਅਕਾਲੀ-ਬਸਪਾ ਸਰਕਾਰ

Akali-BSP

ਚੰਡੀਗੜ੍ਹ 3 ਦਸੰਬਰ 2021: ਸ਼੍ਰੋਮਣੀ ਅਕਾਲੀ ਦਲ (Shiromani Akali Dal)ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal)ਪੰਜਾਬ ਸਭਾ ਚੋਣਾਂ ਲਾਏ ਲਗਾਤਾਰ ਮੀਟਿੰਗ ਤੇ ਪ੍ਰਚਾਰ ਕਰ ਰਹੇ ਹਨ ,ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮਦੇਨਜ਼ਰ ਕਿਹਾ ਕਿ ਪੰਜਾਬ ਦੀ ਅਗਲੀ ਅਕਾਲੀ – ਬਸਪਾ ਸਰਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ ਕੰਮ […]