July 7, 2024 3:13 pm

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਲਈ ਪਿੰਡ ਬਾਦਲ ’ਚ ਉਮੜਿਆ ਜਨ ਸੈਲਾਬ

Parkash Singh Badal

ਬਾਦਲ (ਸ੍ਰੀ ਮੁਕਤਸਰ ਸਾਹਿਬ), 04 ਮਈ 2023: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal)  ਦੀ ਅੰਤਿਮ ਅਰਦਾਸ ਵਿਚ ਅੱਜ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਿੰਡ ਬਾਦਲ ਵਿਚ ਜਨ ਸੈਲਾਬ ਉਮੜ ਪਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੇ ਦਿਲਾਂ […]

‘ਆਪ’ ਵੱਲੋਂ ਇਸਦੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦੇ ਭਾਜਪਾ ’ਤੇ ਲਾਏ ਦੋਸ਼ਾਂ ਦੀ ਸੀ.ਬੀ.ਆਈ ਅਤੇ ਈ.ਡੀ. ਜਾਂਚ ਹੋਵੇ: ਬਿਕਰਮ ਸਿੰਘ ਮਜੀਠੀਆ

Bikram Singh Majithia

ਚੰਡੀਗੜ੍ਹ 15 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜਮੰਗ ਕੀਤੀ ਕਿ ਵਿੱਤ ਮੰਤਰੀ ਸ੍ਰੀ ਹਰਪਾਲ ਚੀਮਾ ਵੱਲੋਂ ਭਾਜਪਾ ’ਤੇ ਇਸਦੇ 10 ਵਿਧਾਇਕਾਂ ਨੂੰ 25, 25 ਕਰੋੜ ਰੁਪਏ ਦੀ ਪੇਸ਼ਕਸ਼ ਕਰ ਕੇ ਖਰੀਦੋ ਫਰੋਖ਼ਤ ਕਰਨ ਦੇ ਲਾਏ ਦੋਸ਼ਾਂ ਦੀ ਸੀ ਬੀ ਆਈ ਅਤੇ ਈ ਡੀ ਜਾਂਚ […]

ਕੋਟਕਪੂਰਾ ਵਿਖੇ ਗੋਲੀਬਾਰੀ ਕਰਨ ਦੇ ਹੁਕਮ ਦੇਣ ਵਾਲਿਆਂ ਤੋਂ ਹੋਵੇ ਪੁੱਛਗਿੱਛ: ਕੁਲਦੀਪ ਸਿੰਘ ਧਾਲੀਵਾਲ

ਕੋਟਕਪੂਰਾ

ਚੰਡੀਗੜ੍ਹ 26 ਅਗਸਤ 2022: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ 2015 ‘ਚ ਵਾਪਰੇ ਕੋਟਕਪੂਰਾ (Kotakpura) ਗੋਲੀ ਕਾਂਡ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ | ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕੋਟਕਪੂਰਾ ਵਿਖੇ ਜਿਨ੍ਹਾਂ ਨੇ ਗੋਲੀਬਾਰੀ ਕਰਨ ਦੇ ਹੁਕਮ ਦਿੱਤੇ, ਉਨ੍ਹਾਂ […]

ਬੰਦੀ ਸਿੱਖਾਂ ਦੀ ਰਿਹਾਈ ਦਾ ਮਸਲਾ ਸਿੱਖ ਕੌਮ ਦਾ ਅਹਿਮ ਮਸਲਾ : ਸੁਖਬੀਰ ਸਿੰਘ ਬਾਦਲ

ਬੰਦੀ ਸਿੱਖਾਂ

ਚੰਡੀਗੜ੍ਹ 04 ਮਈ 2022: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ । ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਬੰਦੀ ਸਿੱਖਾਂ ਨੂੰ ਰਿਹਾਈ ਕਰਨ ਦੀ ਮੰਗ ਕੀਤੀ ਗਈ । ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਕਈ ਸਿੱਖਾਂ ਨੇ ਦੁਗਣੀ ਸਜ਼ਾ ਤੱਕ ਪੂਰੀ ਕਰ […]

CM ਚਿਹਰਾ ਬਣਨ ਮਗਰੋਂ ਚੰਨੀ ’ਤੇ ਸੁਖਬੀਰ ਸਿੰਘ ਬਾਦਲ ਨੇ ਸਾਧਿਆ ਨਿਸ਼ਾਨਾ

Sukhbir Singh Badal

ਚੰਡੀਗੜ੍ਹ 06 ਫਰਵਰੀ 2022: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ ਇਸ ਤੋਂ ਬਾਅਦ ਸ਼੍ਰੀਮੋਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਉਨ੍ਹਾਂ ‘ਤੇ ਤਿੱਖੇ ਹਮਲੇ ਕੀਤੇ । ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਰੇਤ ਮਾਫ਼ੀਏ ਦੀ ਜਿੱਤ ਹੋਈ ਹੈ। ਇਨ੍ਹਾਂ ਦਾ ਮੁੱਖ […]

SAD: ਸੁਖਬੀਰ ਬਾਦਲ ਨੇ ਹਲਕਾ ਸਨੌਰ ‘ਚ ਲੋਕਾਂ ਨੂੰ ਸੰਬੋਧਨ ਕਰਦਿਆਂ ਚੰਨੀ ਸਰਕਾਰ ਨੂੰ ਲਿਆ ਲੰਮੇ ਹੱਥੀਂ

Mr. Sukhbir singh Badal

ਚੰਡੀਗੜ੍ਹ 12 ਦਸੰਬਰ 2021: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਹਲਕਾ ਸਨੌਰ ‘ਚ ਲੋਕਾਂ ਨੂੰ ਸੰਬੋਧਨ ਕਰਦਿਆਂ ਚੰਨੀ ਸਰਕਾਰ ਨੂੰ ਲੰਮੇ ਹੱਥੀਂ ਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਚੰਗਾ ਲੀਡਰ ਉਹ ਹੁੰਦਾ ਹੈ ਜੋ ਅਗਵਾਈ ਕਰੇ ਨਾ ਕਿ ਉਹ ਜੋ ਅੱਗੇ ਹੋਣ ਦੀ ਬਜਾਏ ਵਰਕਰਾਂ ਨੂੰ ਅੱਗੇ ਕਰ […]