Punjab: ਓਮੀਕ੍ਰੋਨ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ
![punjab Government](https://theunmute.com/wp-content/uploads/2021/12/1011394-omicron-reuters-2.jpg)
ਐਸ.ਏ.ਐਸ. ਨਗਰ 28 ਦਸੰਬਰ 2021 : ਕੋਵਿਡ (Covid) ਦੇ ਨਵੇਂ ਵੈਰੀਐਂਟ ਓਮੀਕਰੋਨ (Omicron) ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜਿਲ੍ਹਾ ਪ੍ਰਬੰਧਕੀ ਕਪੈਲਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਿਮਾਂਸ਼ੂ ਅਗਰਵਾਲ, ਸਮੂਹ ਐਸ.ਡੀ.ਐਮਜ਼ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਉਨ੍ਹਾਂ ਸਬੰਧਿਤ ਅਧਿਕਾਰੀਆਂ […]