July 5, 2024 12:13 am

ਚੰਨੀ ਸਰਕਾਰ ਨੇ ਬਿਜਲੀ ਸਮਝੌਤੇ ਨੂੰ ਲੈ ਕੇ ਲਿਆ ਵੱਡਾ ਫੈਸਲਾ

ਚੰਡੀਗੜ੍ਹ; ਪੰਜਾਬ ਸਰਕਾਰ ਨੇ ਰਾਜ ਵਿਚ ਕੀਤੇ ਗਏ ਬਿਜਲੀ ਸਮਝੌਤੇ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਜਿਸ ਦੇ ਤਹਿਤ ਪੰਜਾਬ ਸਰਕਾਰ ਨੇ ਗੋਇੰਦਵਾਲ ਪਾਵਰ ਲਿਮਿਟੇਡ ਨੂੰ ਟਰਮੀਨੇਸ਼ਨ ਨੋਟਿਸ ਜਾਰੀ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੰਜੂਰੀ ਦੇ ਬਾਅਦ ਇਹ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿਚ ਪੰਜਾਬ ਸਰਕਾਰ ਨੇ ਮਹਿੰਗੀ ਦਰ ਦਾ ਹਵਾਲਾ […]