July 2, 2024 10:06 pm

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ਿਲ੍ਹੇ ਤੋਂ 12ਵੀਂ ਬੱਸ ਨੂੰ ਰਵਾਨਾ ਕੀਤਾ

Mukh Mantri Tirath Yatra

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ, 2024: ਪੰਜਾਬ ਦੇ ਲੋਕਾਂ ਦੀ ਇੱਛਾ ਅਨੁਸਾਰ ਸੇਵਾ ਕਰਨ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ (Mukh Mantri Tirath Yatra) ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦਾ 12ਵਾਂ ਜੱਥਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। ਅੱਜ ਜ਼ੀਰਕਪੁਰ ਦੇ […]

ਵਿਧਾਇਕ ਬੁੱਧ ਰਾਮ ਨੇ ਬੋਹਾ ਤੋਂ ਨੈਣਾ ਦੇਵੀ, ਜਵਾਲਾ ਜੀ ਅਤੇ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ 43 ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਨੈਣਾ ਦੇਵੀ

ਮਾਨਸਾ, 03 ਜਨਵਰੀ 2024: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਵੱਖ ਵੱਖ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ […]

ਮੋਹਾਲੀ: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਛੇਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਮਾਜਰੀ ਤੋਂ ਰਵਾਨਾ

Khatu Shyam Dham

ਮਾਜਰੀ/ਖਰੜ, 28 ਦਸੰਬਰ, 2023: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਖਰੜ ਦੀ ਮਾਜਰੀ ਸਬ ਤਹਿਸੀਲ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ (Khatu Shyam Dham)  ਲਈ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਰਵਾਨਾ ਕੀਤਾ। […]

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਫੇਸ-6 ਦੁਰਗਾ ਨਰਾਇਣ ਮੰਦਿਰ ਤੋਂ ਸ਼ਰਧਾਲੂਆਂ ਦੇ ਜੱਥੇ ਨੂੰ ਧਾਰਮਿਕ ਯਾਤਰਾ ਲਈ ਕੀਤਾ ਰਵਾਨਾ

MLA Kulwant Singh

ਮੋਹਾਲੀ, 26 ਦਸੰਬਰ 2023: ਮੁੱਖ ਮੰਤਰੀ ਤੀਰਥ ਯਾਤਰਾ ਦੀ ਨਿਰੰਤਰਤਾ ਵਿੱਚ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਅੱਜ ਮੋਹਾਲੀ ਦੇ ਸ਼ਰਧਾਲੂਆਂ ਦੇ ਦੂਜੇ ਜੱਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਖਾਟੂ ਸ਼ਾਮ ਰਾਜਸਥਾਨ ਵਿਖੇ ਦਰਸ਼ਨਾਂ ਲਈ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ […]

ਬੂਥਗੜ੍ਹ ਤੋਂ 43 ਸ਼ਰਧਾਲੂਆਂ ਦਾ ਤੀਜਾ ਜੱਥਾ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਯਾਤਰਾ ਲਈ ਰਵਾਨਾ

Pilgrims

ਖਰੜ/ਐਸ.ਏ.ਐਸ.ਨਗਰ, 16 ਦਸੰਬਰ, 2023: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 43 ਸ਼ਰਧਾਲੂਆਂ (Pilgrims) ਦਾ ਤੀਜਾ ਜੱਥਾ ਸ਼ਨੀਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਹਲਕਾ ਖਰੜ ਦੇ ਪਿੰਡ ਬੂਥਗੜ੍ਹ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਗੁਰਮੰਦਰ ਸਿੰਘ ਨੇ ਦੱਸਿਆ ਕਿ ਇਸ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਦੋ ਦਿਨਾਂ ਯਾਤਰਾ […]

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਪਹਿਲਾ ਜੱਥਾ ਮੋਹਾਲੀ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਲਈ ਰਵਾਨਾ

Mukh Mantri Tirath Yatra

ਐਸ.ਏ.ਐਸ.ਨਗਰ, 12 ਦਸੰਬਰ, 2023: ਐਸ.ਏ.ਐਸ.ਨਗਰ ਜ਼ਿਲ੍ਹੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ (Mukh Mantri Tirath Yatra) ਤਹਿਤ ਮੋਹਾਲੀ ਹਲਕੇ ਦੇ 43 ਸ਼ਰਧਾਲੂਆਂ ਦਾ ਪਹਿਲਾ ਜੱਥਾ ਮੰਗਲਵਾਰ ਨੂੰ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਮੋਹਾਲੀ ਤੋਂ […]

ਮੁੱਖ ਮੰਤਰੀ ਤੀਰਥ ਯਾਤਰਾ: ਮੋਹਾਲੀ ‘ਚੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਭਲਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ

ਮੁੱਖ ਮੰਤਰੀ ਤੀਰਥ ਯਾਤਰਾ

ਐੱਸ.ਏ.ਐੱਸ. ਨਗਰ, 11 ਦਸੰਬਰ, 2023: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ਿਲ੍ਹੇ ਚੋਂ 43 ਸ਼ਰਧਾਲੂਆਂ ਦਾ ਪਹਿਲਾ ਜੱਥਾ ਭਲਕੇ (ਮੰਗਲਵਾਰ) ਮੋਹਾਲੀ ਸਬ ਡਵੀਜ਼ਨ ਦੇ ਪਿੰਡ ਝਾਮਪੁਰ ਦੇ ਗੁਰਦੁਆਰਾ ਸਾਹਿਬ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੋਹਾਲੀ ਵਿਖੇ ਸਬੰਧਤ […]