July 7, 2024 2:22 pm

ਗਾਜ਼ੀਪੁਰ ਫਰਜ਼ੀ ਅਸਲਾ ਲਾਇਸੈਂਸ ਮਾਮਲੇ ‘ਚ ਮੁਖਤਾਰ ਅੰਸਾਰੀ ਨੂੰ ਉਮਰ ਕੈਦ ਦੀ ਸਜ਼ਾ

Mukhtar Ansari

ਚੰਡੀਗੜ੍ਹ, 13 ਮਾਰਚ 2024: ਮੁਖਤਾਰ ਅੰਸਾਰੀ (Mukhtar Ansari) ਨੂੰ 33 ਸਾਲ 3 ਮਹੀਨੇ 9 ਦਿਨ ਪੁਰਾਣੇ ਗਾਜ਼ੀਪੁਰ ਫਰਜ਼ੀ ਅਸਲਾ ਲਾਇਸੈਂਸ ਮਾਮਲੇ ‘ਚ ਬੁੱਧਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਇਸ ਮਾਮਲੇ ‘ਚ ਉਸ ‘ਤੇ 2 ਲੱਖ 2 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਮੁਖਤਾਰ ਦੀ ਸਜ਼ਾ ਨੂੰ ਲੈ ਕੇ 54 ਪੰਨਿਆਂ […]

UP: ਸਮਾਜਵਾਦੀ ਪਾਰਟੀ ਨੇ 11 ਲੋਕ ਸਭਾ ਸੀਟਾਂ ‘ਤੇ ਉਮੀਦਵਾਰ ਐਲਾਨੇ, ਮੁਖਤਾਰ ਅੰਸਾਰੀ ਦੇ ਭਰਾ ਨੂੰ ਵੀ ਦਿੱਤੀ ਟਿਕਟ

Samajwadi Party

ਚੰਡੀਗੜ੍ਹ, 19 ਫਰਵਰੀ, 2024: ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮਾਜਵਾਦੀ ਪਾਰਟੀ (Samajwadi Party) ਨੇ ਉੱਤਰ ਪ੍ਰਦੇਸ਼ ਦੀਆਂ 11 ਹੋਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੂਚੀ ‘ਚ ਇਕ ਨਾਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪਾਰਟੀ ਨੇ ਮੁਖਤਾਰ ਅੰਸਾਰੀ ਦੇ ਭਰਾ ਅਫਜ਼ਲ ਅੰਸਾਰੀ ਨੂੰ ਗਾਜ਼ੀਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ […]

ਕਾਰੋਬਾਰੀ ਦੇ ਭਰਾ ਨੂੰ ਧਮਕੀ ਦੇਣ ਦੇ ਮਾਮਲੇ ‘ਚ ਮੁਖਤਾਰ ਅੰਸਾਰੀ ਦੋਸ਼ੀ ਕਰਾਰ, ਅਦਾਲਤ ਨੇ ਪੰਜ ਸਾਲ ਛੇ ਮਹੀਨੇ ਦੀ ਸਜ਼ਾ ਸੁਣਾਈ

Mukhtar Ansari

ਚੰਡੀਗੜ੍ਹ, 15 ਦਸੰਬਰ 2023: ਅਦਾਲਤ ਨੇ ਕੋਲਾ ਕਾਰੋਬਾਰੀ ਨੰਦ ਕਿਸ਼ੋਰ ਰੁੰਗਟਾ ਦੇ ਭਰਾ ਮਹਾਵੀਰ ਪ੍ਰਸਾਦ ਰੁੰਗਟਾ ਨੂੰ ਧਮਕੀ ਦੇਣ ਦੇ ਮਾਮਲੇ ‘ਚ ਮੁਖਤਾਰ ਅੰਸਾਰੀ (Mukhtar Ansari) ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਮੁਖਤਾਰ ਨੂੰ ਪੰਜ ਸਾਲ ਛੇ ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ 10,000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਜ਼ੁਰਮਾਨਾ […]

ਕਰੰਦਾ ਮਾਮਲੇ ‘ਚ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਕੈਦ, ਪੰਜ ਲੱਖ ਰੁਪਏ ਦਾ ਲਗਾਇਆ ਜ਼ੁਰਮਾਨਾ

Mukhtar Ansari

ਚੰਡੀਗੜ੍ਹ, 27 ਅਕਤੂਬਰ 2023: ਕਪਿਲ ਦੇਵ ਸਿੰਘ ਦੇ ਕਤਲ ਮਾਮਲੇ ‘ਚ ਮੁਖਤਾਰ ਅੰਸਾਰੀ (Mukhtar Ansari) ਨੂੰ ਵਧੀਕ ਸੈਸ਼ਨ ਜੱਜ ਕੋਰਟ ਨੰਬਰ 3 ਦੀ ਸੰਸਦ ਮੈਂਬਰ/ਵਿਧਾਇਕ ਅਦਾਲਤ ਅਰਵਿੰਦ ਕੁਮਾਰ ਮਿਸ਼ਰਾ ਦੀ ਅਦਾਲਤ ਨੇ ਸਜ਼ਾ ਸੁਣਾਈ ਹੈ। ਮੁਖਤਾਰ ਅੰਸਾਰੀ ਨੂੰ ਦਸ ਸਾਲ ਦੀ ਕੈਦ ਅਤੇ ਪੰਜ ਲੱਖ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਦੂਜੇ ਦੋਸ਼ੀ ਸੋਨੂੰ ਯਾਦਵ […]

ਕਪਿਲ ਦੇਵ ਸਿੰਘ ਕਤਲ ਕੇਸ ‘ਚ ਮੁਖਤਾਰ ਅੰਸਾਰੀ ਦੋਸ਼ੀ ਕਰਾਰ, ਕੱਲ ਸੁਣਾਈ ਜਾਵੇਗੀ ਸਜ਼ਾ

Mukhtar Ansari

ਚੰਡੀਗੜ੍ਹ, 26 ਅਕਤੂਬਰ 2023: ਮਾਫੀਆ ਮੁਖਤਾਰ ਅੰਸਾਰੀ (Mukhtar Ansari) ਖ਼ਿਲਾਫ਼ ਗੈਂਗਸਟਰ ਮਾਮਲੇ ਦੀ ਸੁਣਵਾਈ ਅੱਜ ਹੋਈ। ਜੱਜ ਨੇ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਾਮਲੇ ‘ਚ ਭਲਕੇ ਸਜ਼ਾ ਸੁਣਾਈ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੁਖਤਾਰ ਅੰਸਾਰੀ ਇੱਕ ਗੈਂਗਸਟਰ ਮਾਮਲੇ ਵਿੱਚ ਸਜ਼ਾ ਭੁਗਤ ਚੁੱਕੇ ਹਨ। ਫੈਸਲਾ ਸੁਣਾਏ ਜਾਣ ਸਮੇਂ ਮੁਖਤਾਰ ਅੰਸਾਰੀ ਨੂੰ […]

ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਮੁਖ਼ਤਾਰ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ

Mukhtar Ansari

ਚੰਡੀਗੜ੍ਹ, 4 ਜੁਲਾਈ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ (Mukhtar Ansari) ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]

ਕੈਪਟਨ ਅਮਰਿੰਦਰ ਸਿੰਘ ਨੇ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਬਿਆਨ ‘ਤੇ CM ਮਾਨ ਦੀ ਕੀਤੀ ਨਿਖੇਦੀ

ਪੰਜਾਬ ਮੰਤਰੀ ਮੰਡਲ ਵੱਲੋਂ ਮੋਹਾਲੀ ਵਿਖੇ ਪਲਾਕਸ਼ਾ ਯੂਨੀਵਰਸਿਟੀ ਕੈਂਪਸ ਵਿਕਸਤ ਕਰਨ ਲਈ ਪ੍ਰਵਾਨਗੀ

ਚੰਡੀਗੜ੍ਹ, 03 ਜੁਲਾਈ 2023: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੀ ਨਿਖੇਦੀ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਵਕੀਲਾਂ […]

32 ਸਾਲਾ ਪੁਰਾਣੇ ਅਵਧੇਸ਼ ਰਾਏ ਕਤਲ ਕੇਸ ‘ਚ ਮੁਖਤਾਰ ਅੰਸਾਰੀ ਨੂੰ ਉਮਰ ਕੈਦ ਦੀ ਸਜ਼ਾ

Mukhtar Ansari

ਚੰਡੀਗੜ੍ਹ, 05 ਜੂਨ 2023: ਵਾਰਾਣਸੀ ਦੇ 32 ਸਾਲਾ ਪੁਰਾਣੇ ਅਵਧੇਸ਼ ਰਾਏ ਕਤਲ ਕੇਸ ਵਿੱਚ ਮਾਫੀਆ ਮੁਖਤਾਰ ਅੰਸਾਰੀ (Mukhtar Ansari) ਨੂੰ ਵਿਸ਼ੇਸ਼ ਜੱਜ (ਐਮਪੀ-ਐਮਐਲਏ ਕੋਰਟ) ਅਵਨੀਸ਼ ਗੌਤਮ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇੱਕ ਲੱਖ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਪੂਰਵਾਂਚਲ ‘ਚ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ […]

ਮੁਖਤਾਰ ਅੰਸਾਰੀ ‘ਤੇ ਹੋਏ ਖਰਚੇ ਦੀ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਪਸ ਮੋੜੀ

sugarcane

ਚੰਡੀਗੜ੍ਹ, 20 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ (Mukhtar Ansari) ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ […]

ਮੁਖਤਾਰ ਅੰਸਾਰੀ ਮਾਮਲਾ: CM ਭਗਵੰਤ ਮਾਨ ਨੇ ਵਕੀਲ ਦਾ 55 ਲੱਖ ਰੁਪਏ ਦਾ ਬਿੱਲ ਭਰਨ ਤੋਂ ਕੀਤਾ ਇਨਕਾਰ

IAS officer Parampal Kaur

ਚੰਡੀਗੜ੍ਹ, 20 ਅਪ੍ਰੈਲ 2023: ਮੁਖਤਾਰ ਅੰਸਾਰੀ (Mukhtar Ansari) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਨੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਕਾਂਗਰਸ ਸਰਕਾਰ ਨੇ ਮਹਿੰਗੇ ਵਕੀਲ ਰੱਖੇ ਸਨ। ਦੂਜੇ ਪਾਸੇ ਸੁਪਰੀਮ ਕੋਰਟ ਦੇ ਵਕੀਲ ਦਾ 55 ਲੱਖ ਰੁਪਏ ਦਾ […]