July 5, 2024 4:37 am

ਵੋਟਰਾਂ ਨੂੰ ਜਾਗਰੂਕ ਕਰਨ ਲਈ ਅਹਿਮ ਰੋਲ ਅਦਾ ਕਰਨ ਰਹੀਆਂ ਹਨ ਸਵੀਪ ਗਤੀਵਿਧੀਆਂ

Voters

ਸ੍ਰੀ ਮੁਕਤਸਰ ਸਾਹਿਬ, 20 ਮਈ 2024: ਮਾਣਯੋਗ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀਮਤੀ ਬਲਜੀਤ ਕੌਰ ਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਕਪਿਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਵਾਰ 70 ਪ੍ਰਤੀਸ਼ਤ ਵੋਟ ਦੇ ਟੀਚੇ […]

ਮੁਕਤਸਰ ਜ਼ਿਲ੍ਹੇ ‘ਚ ਦੋ ਨੌਜਵਾਨਾਂ ਨੇ ਰਾਜਸਥਾਨ ਫੀਡਰ ਨਹਿਰ ‘ਚ ਮਾਰੀ ਛਾਲ

Rajasthan feeder canal

ਚੰਡੀਗੜ੍ਹ, 31 ਜਨਵਰੀ 2024: ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਲੂੰਡੇਵਾਲਾ ਨੇੜਿਓਂ ਲੰਘਦੀ ਰਾਜਸਥਾਨ ਫੀਡਰ ਨਹਿਰ (Rajasthan feeder canal) ਵਿੱਚ ਦੋ ਨੌਜਵਾਨਾਂ ਨੇ ਛਾਲ ਮਾਰ ਦਿੱਤੀ, ਜਿਸ ਦੀ ਪਿੰਡ ਵਾਸੀ ਅਤੇ ਪ੍ਰਸ਼ਾਸਨ ਗੋਤਾਖੋਰਾਂ ਦੀ ਮੱਦਦ ਨਾਲ ਭਾਲ ਕਰ ਰਹੇ ਹਨ। ਦੋਵਾਂ ਦੇ ਪਰਿਵਾਰਾਂ ਵਿੱਚ ਵਿਆਹ ਸੀ। ਦੋਵੇਂ ਨੌਜਵਾਨ ਵਿਆਹ ਦੇ ਕੱਪੜੇ ਖਰੀਦਣ ਲਈ ਗਿੱਦੜਬਾਹਾ ਜਾ […]

ਮਜ਼ਦੂਰੀ ਕਰਕੇ ਘਰ ਵਾਪਸ ਪਰਤ ਰਹੇ ਤਿੰਨ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਕੇ ‘ਤੇ ਹੋਈ ਮੌਤ

accident

ਚੰਡੀਗੜ੍ਹ, 24 ਜਨਵਰੀ 2024: ਪੰਜਾਬ ਦੇ ਮੁਕਤਸਰ ਵਿੱਚ ਮੰਗਲਵਾਰ ਦੇਰ ਸ਼ਾਮ ਹੋਏ ਇੱਕ ਸੜਕ ਹਾਦਸੇ (accident) ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੋਂ ਨੌਜਵਾਨ ਮਜ਼ਦੂਰੀ ਕਰਕੇ ਘਰ ਪਰਤ ਰਹੇ ਸਨ। ਜਿਵੇਂ ਹੀ ਉਹ ਆਪਣੇ ਘਰ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਦੋ ਦੀ ਮੌਕੇ ‘ਤੇ ਹੀ […]

CM ਭਗਵੰਤ ਮਾਨ ਨੇ MP ਹਰਸਿਮਰਤ ਕੌਰ ਬਾਦਲ ਦੇ ਬਿਆਨ ‘ਤੇ ਚੁੱਕੇ ਸਵਾਲ

Election Results

ਚੰਡੀਗ੍ਹੜ, 18 ਜਨਵਰੀ 2024: ਮੁਕਤਸਰ ਦੇ ਮਾਘੀ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸੁਖਬੀਰ ਬਾਦਲ ਦੀ ਘਰਵਾਲੀ ਹਰਸਿਮਰਤ ਕੌਰ ਬਾਦਲ ਦੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann)  ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੂੰ ਘੇਰਿਆ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]

ਮੁਕਤਸਰ ‘ਚ ਵਿਸ਼ਵ ਪ੍ਰਸਿੱਧ ਮੇਲਾ ਮਾਘੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ

Mela Maghi

ਚੰਡੀਗੜ੍ਹ, 30 ਦਸੰਬਰ 2023: ਪੰਜਾਬ ਦੇ ਮੁਕਤਸਰ ‘ਚ ਵਿਸ਼ਵ ਪ੍ਰਸਿੱਧ ਮੇਲਾ ਮਾਘੀ (Mela Maghi) ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। 40 ਮੁਕਤਿਆਂ ਦੀ ਯਾਦ ਵਿੱਚ ਮਨਾਏ ਜਾ ਰਹੇ ਮੇਲਾ ਮਾਘੀ ਦੇ ਸਬੰਧ ਵਿੱਚ 12 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉਹ ਥਾਂ […]

ਵਿਅਕਤੀ ਨੇ ਆਪਣੇ 3 ਬੱਚਿਆਂ ਸਮੇਤ ਰਾਜਸਥਾਨ ਫੀਡਰ ਨਹਿਰ ‘ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਭਾਲ ਜਾਰੀ

Rajasthan feeder

ਚੰਡੀਗੜ੍ਹ, 17 ਨਵੰਬਰ 2023: ਪੰਜਾਬ ਦੇ ਮੁਕਤਸਰ ‘ਚ ਇਕ ਵਿਅਕਤੀ ਨੇ ਆਪਣੇ 3 ਬੱਚਿਆਂ ਸਮੇਤ ਰਾਜਸਥਾਨ ਫੀਡਰ (Rajasthan feeder) ਨਹਿਰ ‘ਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਪਹਿਲਾਂ ਤਿੰਨਾਂ ਬੱਚਿਆਂ ਨੂੰ ਨਹਿਰ ‘ਚ ਧੱਕਾ ਦਿੱਤਾ ਅਤੇ ਫਿਰ ਉਨ੍ਹਾਂ ਤੋਂ ਬਾਅਦ ਖੁਦ ਪਾਣੀ ‘ਚ ਛਾਲ ਮਾਰ ਦਿੱਤੀ | ਇਸ ਵਿਅਕਤੀ ਨੂੰ […]

ਬੱਸ ਹਾਦਸੇ ਦੌਰਾਨ ਲਾਪਤਾ ਸਵਾਰੀਆਂ ਦੀ ਦੂਜੇ ਦਿਨ NRDF ਟੀਮਾਂ ਵੱਲੋਂ ਭਾਲ ਜਾਰੀ

bus accident

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਦੇ ਮੁਕਤਸਰ ਜ਼ਿਲ੍ਹੇ ‘ਚ ਮੰਗਲਵਾਰ ਦੁਪਹਿਰ ਨੂੰ ਮੁਕਤਸਰ-ਕੋਟਕਪੂਰਾ ਰੋਡ ‘ਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗ ਗਈ। ਇਹ ਬੱਸ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ਸੀ। ਇਹ ਹਾਦਸਾ (bus accident) ਬੱਸ ਦੇ ਨਹਿਰ ਦੇ ਪੁਲ ਦੇ ਲੋਹੇ ਦੇ ਐਂਗਲ ਨਾਲ ਟਕਰਾ ਜਾਣ ਕਾਰਨ ਵਾਪਰਿਆ। ਜਿਸ ਕਾਰਨ ਬੱਸ ਦਾ ਅੱਧਾ ਹਿੱਸਾ […]

ਮੁਕਤਸਰ ਜੇਲ੍ਹ ‘ਚੋ ਪੁਲਿਸ ਮੁਲਾਜ਼ਮ ਤੇ ਡਰਾਈਵਰ ਨੂੰ ਐਂਬੂਲੈਂਸ ‘ਚ ਬੰਦ ਕਰਕੇ ਕੈਦੀ ਫਰਾਰ,

ਮੁਕਤਸਰ ਜੇਲ੍ਹ

ਚੰਡੀਗੜ੍ਹ, 14 ਨਵੰਬਰ 2021 : ਮੁਕਤਸਰ ਪੁਲਿਸ ਨੇ ਮੁਲਾਜ਼ਮ ਅਤੇ ਡਰਾਈਵਰ ਨੂੰ ਸਬ ਜੇਲ੍ਹ ਦੇ ਗੇਟ ’ਤੇ ਐਂਬੂਲੈਂਸ ਵਿੱਚ ਬੰਦ ਕਰਕੇ ਇੱਕ ਕੈਦੀ ਫਰਾਰ ਹੋ ਗਿਆ। ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਮੁਲਜ਼ਮ ਨੂੰ ਦਿਲ ਦੀ ਤਕਲੀਫ਼ ਕਾਰਨ ਇਲਾਜ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਤੋਂ ਰੈਫ਼ਰ ਕਰਕੇ 14 ਦਿਨਾਂ ਦੀ ਕੁਆਰੰਟੀਨ ਲਈ ਮੁਕਤਸਰ ਸਬ […]

ਪਸ਼ੂਆਂ ‘ਚ ਮੂੰਹ-ਖੁਰ ਦੀ ਬਿਮਾਰੀ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮਾਹਰ ਡਾਕਟਰਾਂ ਦੀਆਂ ਟੀਮਾਂ ਤਾਇਨਾਤ : ਤ੍ਰਿਪਤ ਬਾਜਵਾ

ਪਸ਼ੂਆਂ 'ਚ ਮੂੰਹ-ਖੁਰ

ਚੰਡੀਗੜ੍ਹ, 24 ਅਗਸਤ 2021 : ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਪਸ਼ੂਆਂ ‘ਚ ਮੂੰਹ-ਖੁਰ ਦੀ ਬਿਮਾਰੀ ਦੇ ਫੈਲਣ ਦੀਆਂ ਰਿਪੋਰਟਾਂ ਦਾ ਗੰਭੀਰ ਨੋਟਿਸ ਲਿਆ ਗਿਆ | ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਮਾਹਰਾਂ ਅਤੇ ਡਾਕਟਰਾਂ ਦੀਆਂ ਟੀਮਾਂ ਨੂੰ ਫੌਰੀ ਤੌਰ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਪ੍ਰਭਾਵਿਤ ਪਿੰਡਾਂ ਦੇ 5 ਤੋਂ 10 […]