July 2, 2024 7:42 pm

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਮਹਾਰਾਸ਼ਟਰ ATS ਦੀ ਵੱਡੀ ਕਾਰਵਾਈ, ਸੋਨੂੰ ਖੱਤਰੀ ਗੈਂਗ ਦੇ 3 ਮੈਂਬਰ ਗ੍ਰਿਫਤਾਰ

Punjab Anti Gangster Task Force

ਚੰਡੀਗੜ੍ਹ 09 ਜਨਵਰੀ 2023: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (Punjab Anti Gangster Task Force), ਕੇਂਦਰੀ ਖੁਫੀਆ ਏਜੰਸੀ ਅਤੇ ਮਹਾਰਾਸ਼ਟਰ ਏਟੀਐੱਸ ਨੇ ਸਾਂਝੀ ਕਾਰਵਾਈ ਕਰਦਿਆਂ ਸੋਨੂੰ ਖੱਤਰੀ ਗੈਂਗ ਦੇ ਤਿੰਨ ਕਥਿਤ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਦੇ ਮੱਖਣ ਸਿੰਘ ਕਤਲ ਕਾਂਡ ਵਿੱਚ ਪੁਲਿਸ ਨੇ ਅੱਜ ਮੁੰਬਈ ਤੋਂ ਤਿੰਨ ਕਥਿਤ ਗੈਂਗਸਟਰਾਂ ਨੂੰ […]