July 7, 2024 3:43 pm

IPL 2024: ਮੁੰਬਈ ਤੇ ਲਖਨਊ ਵਿਚਾਲੇ ਅੱਜ ਅਹਿਮ ਮੁਕਾਬਲਾ, ਲਖਨਊ ਦੀ ਪਲੇਆਫ ਲਈ ਉਮੀਦਾਂ ਬਰਕਰਾਰ

Mumbai Indians

ਚੰਡੀਗੜ੍ਹ, 17 ਮਈ 2024: ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 67ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਆਖਰੀ ਮੈਚ ‘ਚ […]

ਜਸਪ੍ਰੀਤ ਬੁਮਰਾਹ ਦੀ ਇੰਸਟਾਗ੍ਰਾਮ ਸਟੋਰੀ ਨੇ ਸੋਸ਼ਲ ਮੀਡੀਆ ‘ਤੇ ਮਚਾਈ ਹਲਚਲ, ਕੀ ਛੱਡਣਗੇ ਮੁੰਬਈ ਇੰਡੀਅਨ ਦਾ ਸਾਥ ?

Jasprit Bumrah

ਚੰਡੀਗੜ੍ਹ, 28 ਨਵੰਬਰ 2023: ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਦੀ ਇੰਸਟਾਗ੍ਰਾਮ ਸਟੋਰੀ ਨੇ ਸੋਸ਼ਲ ਮੀਡੀਆ ‘ਤੇ ਹਲਚਲ ਮਚਾ ਦਿੱਤੀ ਹੈ। ਬੁਮਰਾਹ ਦੀ ਇੰਸਟਾਗ੍ਰਾਮ ਸਟੋਰੀ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਕੁਝ ਪ੍ਰਸ਼ੰਸਕ ਬੁਮਰਾਹ ਦੇ ਮੁੰਬਈ ਇੰਡੀਅਨਜ਼ ਨੂੰ ਛੱਡਣ ਦੀਆਂ ਕਿਆਸ ਅਰਾਈਆਂ ਲਗਾ ਰਹੇ ਹਨ, ਜਦਕਿ ਕੁਝ ਦਾ ਮੰਨਣਾ […]

MI vs GT: ਗੁਜਰਾਤ ਟਾਈਟਨਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੋਵਾਂ ਟੀਮਾਂ ‘ਚ ਕੋਈ ਬਦਲਾਅ ਨਹੀਂ

Gujarat Titans

ਚੰਡੀਗੜ੍ਹ, 12 ਮਈ 2023: (MI vs GT) ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੌਜੂਦਾ ਸੀਜ਼ਨ ਦਾ 57ਵਾਂ ਮੈਚ ਮੁੰਬਈ ਇੰਡੀਅਨਜ਼ (MI) ਅਤੇ ਗੁਜਰਾਤ ਟਾਈਟਨਸ (Gujarat Titans) ਵਿਚਾਲੇ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। […]

MI vs DC: ਦਿੱਲੀ ਖ਼ਿਲਾਫ਼ ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਦੋਵਾਂ ਟੀਮਾਂ ਦਾ ਪਲੇਇੰਗ-11

MI vs DC

ਚੰਡੀਗੜ੍ਹ, 11 ਅਪ੍ਰੈਲ 2023: (MI vs DC) ਦਿੱਲੀ ਕੈਪੀਟਲਜ਼ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਸ਼ੁਰੂ । ਦੋਵੇਂ ਟੀਮਾਂ ਇਸ ਮੈਚ ਵਿੱਚ ਟੂਰਨਾਮੈਂਟ ਦੀ ਆਪਣੀ ਪਹਿਲੀ ਜਿੱਤ ਹਾਸਲ ਕਰਨਾ ਚਾਹੁਣਗੀਆਂ। ਦਿੱਲੀ ਹੁਣ ਤੱਕ ਤਿੰਨ ਅਤੇ ਮੁੰਬਈ ਦੋ ਮੈਚ ਹਾਰ ਚੁੱਕੀ ਹੈ। ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਟੀਮਾਂ […]

ਕੀਰੋਨ ਪੋਲਾਰਡ ਨੇ ਆਈਪੀਐੱਲ ਲੀਗ ਤੋਂ ਲਿਆ ਸੰਨਿਆਸ, ਟੀਮ ਨੇ ਸੌਂਪੀ ਨਵੀਂ ਜ਼ਿੰਮੇਵਾਰੀ

Kieron Pollard

ਚੰਡੀਗੜ੍ਹ 15 ਨਵੰਬਰ 2022: ਇੰਡੀਅਨ ਪ੍ਰੀਮੀਅਰ ਲੀਗ ‘ਚ ਕਈ ਜਾਦੂਈ ਪਾਰੀਆਂ ਖੇਡਣ ਵਾਲੇ ਅਨੁਭਵੀ ਆਲਰਾਊਂਡਰ ਕੀਰੋਨ ਪੋਲਾਰਡ (Kieron Pollard) ਨੇ ਦੁਨੀਆ ਦੀ ਸਭ ਤੋਂ ਵੱਡੀ ਟੀ-20 ਲੀਗ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪੋਲਾਰਡ 2010 ਤੋਂ ਲਗਾਤਾਰ ਮੁੰਬਈ ਟੀਮ ਲਈ ਖੇਡ ਰਿਹਾ ਸੀ। ਪੋਲਾਰਡ ਨੇ ਆਈਪੀਐਲ ਦੇ ਨਵੇਂ ਸੀਜ਼ਨ ਲਈ ਰਿਟੇਨਸ਼ਨ ਡੇ ਦੇ […]