July 4, 2024 9:19 pm

ਅਗਲੀ ਵਾਰ ਪੰਜਾਬ ਦੇ ਲਗਭਗ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ: ਮੁੱਖ ਮੰਤਰੀ

ਬਿਜਲੀ ਬਿੱਲ

ਚੰਡੀਗੜ੍ਹ 26 ਨਵੰਬਰ 2022: ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇੱਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ […]

ਪੰਜਾਬ ਸਰਕਾਰ ਨੇ ਮਹਿਜ਼ ਅੱਠ ਮਹੀਨਿਆਂ ‘ਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: CM ਮਾਨ

ਸਰਕਾਰੀ ਨੌਕਰੀਆਂ

ਚੰਡੀਗੜ੍ਹ 26 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ […]

CM ਭਗਵੰਤ ਮਾਨ ਨੇ ਪੀਐਸਪੀਸੀਐਲ ‘ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

PSPCL

ਚੰਡੀਗੜ੍ਹ 26 ਨਵੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਇਸਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਉਂਸਪਲ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਨਵ-ਨਿਯੁਕਤ ਪੀਐਸਪੀਸੀਐਲ ‘ਚ (PSPCL) ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ । ਮੁੱਖ ਮੰਤਰੀ […]