July 4, 2024 3:50 pm

ਚੰਡੀਗੜ੍ਹ ਵਾਸੀ ਨਾ ਕਰਨ ਇਹ ਗਲਤੀ, ਨਗਰ ਨਿਗਮ ਨੇ ਦਿੱਤੀ ਸਖ਼ਤ ਚਿਤਾਵਨੀ

Chandigarh

ਚੰਡੀਗੜ੍ਹ, 03 ਜੂਨ 2024: ਗਰਮੀਆਂ ਦੀ ਸ਼ੁਰੂਆਤ ਦੇ ਨਾਲ ਹੀ ਚੰਡੀਗੜ੍ਹ (Chandigarh) ‘ਚ ਪਾਣੀ ਦੀ ਮੰਗ ਵਧਣ ਕਾਰਨ ਨਗਰ ਨਿਗਮ ਨੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ 18 ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਸਵੇਰੇ-ਸ਼ਾਮ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਘੁੰਮਣਗੀਆਂ ਅਤੇ ਜੋ ਵੀ […]

ਰਵਨੀਤ ਸਿੰਘ ਬਿੱਟੂ ਨੇ ਖਾਲੀ ਕੀਤੀ ਸਰਕਾਰੀ ਰਿਹਾਇਸ਼, ਨਗਰ ਨਿਗਮ ‘ਤੇ ਲਾਏ ਗੰਭੀਰ ਦੋਸ਼

Ravneet Singh Bittu

ਚੰਡੀਗੜ੍ਹ, 11 ਮਈ 2024: ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣਾ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ‘ਚ ਫਰਸ਼ ‘ਤੇ ਸੌਂ ਕੇ ਬਿਤਾਈ। ਮਿਲੀ ਜਾਣਕਾਰੀ ਨਗਰ ਨਿਗਮ ਨੇ ਰਵਨੀਤ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ […]

ਜਲੰਧਰ ਨਗਰ ਨਿਗਮ ਦੀ ਨਾਜਾਇਜ਼ ਕਾਲੋਨੀਆਂ ਵਿਰੁੱਧ ਕਾਰਵਾਈ, ਚੱਲਿਆ ਪੀਲਾ ਪੰਜਾ

Jalandhar Municipal Corporation

ਚੰਡੀਗੜ੍ਹ, 19 ਮਾਰਚ 2024: ਜਲੰਧਰ ਨਗਰ ਨਿਗਮ (Jalandhar Municipal Corporation) ਦੇ ਬਿਲਡਿੰਗ ਵਿਭਾਗ ਵੱਲੋਂ ਨਾਜਾਇਜ਼ ਕਾਲੋਨੀਆਂ ਵਿਰੁੱਧ ਕਾਰਵਾਈ ਕੀਤੀ ਗਈ। ਮੰਗਲਵਾਰ ਨੂੰ ਏਟੀਪੀ ਸੁਖਦੇਵ ਦੀ ਅਗਵਾਈ ਹੇਠ ਟੀਮ ਨੇ ਕਾਰਵਾਈ ਕਰਦਿਆਂ ਅਲੀਪੁਰ, ਜਲੰਧਰ ਐਵੀਨਿਊ ਐਕਸਟੈਨਸ਼ਨ ਵਿੱਚ ਬਣ ਰਹੀ ਨਾਜਾਇਜ਼ ਕਲੋਨੀ ਨੂੰ ਢਾਹ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਵੱਲੋਂ ਦੋਵਾਂ ਕਲੋਨੀਆਂ ਨੂੰ ਨੋਟਿਸ […]

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਨਿਰਦੇਸ਼ਾਂ ਤੇ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਸ਼ੁਰੂ

china dor

ਅਬੋਹਰ, 19 ਫਰਵਰੀ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਾਬੰਦੀ ਸ਼ੁਦਾ ਚਾਈਨਾ ਡੋਰ (china dor) ਦੀ ਵਿਕਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ। ਉਹਨਾਂ ਦੇ ਆਦੇਸ਼ਾਂ ਤੇ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਤੇ ਜਾ ਕੇ ਚੈਕਿੰਗ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ […]

ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

Vigilance Bureau

ਚੰਡੀਗੜ, 7 ਫਰਵਰੀ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

ਹਾਈਕੋਰਟ ‘ਚ 23 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਚੋਣ ਮਾਮਲੇ ਦੀ ਸੁਣਵਾਈ

Chandigarh

ਚੰਡੀਗੜ੍ਹ, 18 ਜਨਵਰੀ 2024: ਚੰਡੀਗੜ੍ਹ (Chandigarh) ’ਚ ਸਿਆਸੀ ਪਾਰਾ ਉਸ ਸਮੇਂ ਭਖ ਗਿਆ ਜਦੋਂ ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਚੋਣਾਂ ਦਾ ਮਸਲਾ ਅੱਜ ਤੀਜੀ ਵਾਰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ। ਇਸ ਦੌਰਾਨ ਚੰਡੀਗੜ੍ਹ ਮੇਅਰ ਚੋਣ ਮਾਮਲੇ ਦੀ ਸੁਣਵਾਈ 23 ਜਨਵਰੀ ਤੱਕ ਟਾਲ ਦਿੱਤੀ ਗਈ ਹੈ। ਨਗਰ ਨਿਗਮ ਦੀ […]

ਅੱਜ ਨਹੀਂ ਹੋਵੇਗੀ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ, ਕਾਂਗਰਸੀ-ਆਪ ਆਗੂਆਂ ਨੇ ਦਿੱਤਾ ਧਰਨਾ

Chandigarh

ਚੰਡੀਗ੍ਹੜ, 18 ਜਨਵਰੀ 2024: ਚੰਡੀਗੜ੍ਹ (Chandigarh) ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ ਨਹੀ ਹੋਵੇਗੀ | ਮੇਅਰ ਦੀ ਚੋਣ ਅੱਜ ਸਵੇਰੇ 11 ਵਜੇ ਸ਼ੁਰੂ ਹੋਣੀ ਸੀ | ਹੁਣ ਚੰਡੀਗੜ੍ਹ ਵਿਚ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਟਲ ਗਈ ਹੈ । ਮਿਲੀ ਜਾਣਕਾਰੀ ਮੁਤਾਬਕ ਚੋਣ ਕਰਵਾਉਣ ਵਾਲੇ ਪ੍ਰੀਜ਼ਾਇਡਿੰਗ ਅਫਸਰ ਬਿਮਾਰ […]

ਬੇਲਦਾਰ ਦੀ ਅਸਾਮੀਆਂ ਲਈ ਪੋਸਟ ਗ੍ਰੈਜੂਏਟ ਕਰ ਰਹੇ ਹਨ ਅਪਲਾਈ, 48 ਅਸਾਮੀਆਂ ਲਈ 3800 ਅਰਜ਼ੀਆਂ ਹੋਈਆਂ ਪ੍ਰਾਪਤ

Beldar

ਮੋਗਾ, 29 ਦਸੰਬਰ 2023: ਪੰਜਾਬ ਦੇ ਮੋਗਾ ਨਗਰ ਨਿਗਮ ਵਿੱਚ ਬੇਲਦਾਰਾਂ (Beldar) ਦੀਆਂ 48 ਅਸਾਮੀਆਂ ਕੱਢੀਆਂ ਗਈਆਂ ਹਨ। ਇਸ ਅਸਾਮੀਆਂ ਲਈ ਹੁਣ ਤੱਕ ਕਰੀਬ 3800 ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਬੇਲਦਾਰ ਲਈ ਲੋੜੀਂਦੀ ਘੱਟੋ-ਘੱਟ ਯੋਗਤਾ 8ਵੀਂ ਪਾਸ ਮੰਗੀ ਗਈ ਹੈ। ਪਰ, ਬੇਰੁਜ਼ਗਾਰੀ ਦੀ ਸਥਿਤੀ ਅਜਿਹੀ ਹੈ ਕਿ ਇਸ ਪੋਸਟ ਲਈ ਅਪਲਾਈ […]

ਚੰਡੀਗੜ੍ਹ ‘ਚ ਨਗਰ ਨਿਗਮ ਨੇ ਪੀਲੇ ਪੰਜੇ ਨਾਲ ਢਾਹਿਆ ਰਾਮ ਮੰਦਿਰ, ਸਥਾਨਕ ਵਾਸੀਆਂ ‘ਚ ਰੋਹ

Chandigarh

ਚੰਡੀਗੜ੍ਹ, 23 ਦਸੰਬਰ 2023: ਚੰਡੀਗੜ੍ਹ (Chandigarh) ਦੇ ਫੇਜ਼-1 ਦੇ ਬਾਪੂਧਾਮ ‘ਚ ਮੰਦਰ ਨੂੰ ਨਗਰ ਨਿਗਮ ਵੱਲੋਂ ਜੇ.ਸੀ.ਬੀ ਮਸ਼ੀਨ ਨਾ ਢਾਹ ਦਿੱਤਾ | ਜਿਸਦੇ ਚੱਲਦੇ ਸਥਾਨਕ ਲੋਕਾਂ ‘ਚ ਰੋਹ ਦੇਖਿਆ ਜਾ ਰਿਹਾ ਹੈ | ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਬਾਪੂਧਾਮ, ਚੰਡੀਗੜ੍ਹ ਵਾਸੀਆਂ ਤੋਂ ਸੂਚਨਾ ਮਿਲੀ ਕਿ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਵਨ ਫੇਸ […]

ਮੋਗਾ ‘ਚ ਜੀ.ਟੀ ਰੋਡ ‘ਤੇ ਬਣੀ ਮੀਟ, ਮੱਛੀ ਮਾਰਕੀਟ ‘ਤੇ ਨਗਰ ਨਿਗਮ ਦਾ ਚੱਲਿਆ ਪੀਲਾ ਪੰਜਾ

Moga

ਮੋਗਾ, 07 ਦਸੰਬਰ 2023: ਮੋਗਾ-ਫ਼ਿਰੋਜਪੁਰ ਨੈਸ਼ਨਲ ਹਾਈਵੇਅ 95 ‘ਤੇ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਨਗਰ ਨਿਗਮ ਮੋਗਾ (Moga) ਵੱਲੋਂ ਜੀ.ਟੀ ਰੋਡ ‘ਤੇ ਓਪਨ ਏਅਰ ਮੀਟ-ਮੱਛੀ ਮਾਰਕੀਟ ‘ਤੇ ਪੀਲਾ ਪੰਜਾ ਚਲਾ ਦਿੱਤਾ | ਨਗਰ ਨਿਗਮ ਮੁਤਾਬਕ ਇਹ ਸਰਕਾਰੀ ਜ਼ਮੀਨ ‘ਤੇ ਨਾਜਾਇਜ ਤੌਰ ‘ਤੇ ਬਣਾਈ ਮਾਰਕੀਟ ਸੀ, ਜਿਸ ‘ਤੇ ਨਗਰ ਨਿਗਮ ਦੇ ਪੀਲੇ ਪੰਜੇ […]