July 7, 2024 6:23 pm

ਨਗਰ ਨਿਗਮ ਦੇ ਮੁਲਾਜ਼ਮਾਂ ਲਈ 60,000 ਰੁਪਏ ਦੀ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau

ਚੰਡੀਗੜ੍ਹ, 10 ਮਾਰਚ 2023: ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ 60,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ […]

ਨਗਰ ਨਿਗਮ ਚੋਣਾਂ : ਸਰਕਾਰ ਨੇ ਸੂਬੇ ਦੀਆਂ 5 ਨਗਰ ਨਿਗਮਾਂ ‘ਚ ਨਵੀਂ ਵਾਰਡਬੰਦੀ ਦੇ ਹੁਕਮ ਕੀਤੇ ਜਾਰੀ

ਨਗਰ ਨਿਗਮ

ਚੰਡੀਗੜ੍ਹ 06 ਜੂਨ 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਹੁਣ ਨਗਰ ਨਿਗਮ ਚੋਣਾਂ (Municipal Elections) ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਵਲੋਂ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਵਿੱਚ ਨਵੀਂ ਵਾਰਡਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਦੁਆਰਾ ਲੋਕਲ ਬਾਡੀਜ਼ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹਨਾਂ […]

ਵੱਡੀ ਖ਼ਬਰ : ਪੰਜਾਬ ਸਰਕਾਰ ਨੇ 2 IAS ਅਫਸਰਾਂ ਨੂੰ ਦਿੱਤਾ ਐਡੀਸ਼ਨਲ ਚਾਰਜ

Excise and Taxation Department

ਚੰਡੀਗੜ੍ਹ 23 ਅਪ੍ਰੈਲ 2022: ਪੰਜਾਬ ਸਰਕਾਰ (Punjab government) ਨੇ ਆਈਏਐਸ ਕਰਨੇਸ਼ ਸ਼ਰਮਾ ਕਮਿਸ਼ਨਰ ਨਗਰ ਨਿਗਮ ਜਲੰਧਰ ਨੂੰ ਨਗਰ ਨਿਗਮ ਹੁਸਿਆਰਪੁਰ ਦਾ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ |ਇਸਦੇ ਨਾਲ ਹੀ ਆਈਏਐਸ ਅਭਿਜੀਤ ਕਪਲਿਸ਼ ਕਮਿਸ਼ਨਰ ਨਗਰ ਨਿਗਮ ਅਬੋਹਰ ਨੁੰ ਬਠਿੰਡਾ ਨਗਰ ਨਿਗਮ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।