July 4, 2024 11:30 pm

ਨਗਰ ਨਿਗਮ ਮੋਹਾਲੀ ਵਲੋਂ ਚਲਾਈ ਗਈ ਜਲ ਦਿਵਾਲੀ ਕੰਪੇਨ ਮੁਕੰਮਲ

Jal Diwali campaign

ਐੱਸ.ਏ.ਐੱਸ. ਨਗਰ, 9 ਨਵੰਬਰ 2023: ਨਗਰ ਨਿਗਮ ਮੋਹਾਲੀ ਵਲੋਂ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੋਰ ਦੀ ਅਗਵਾਈ ਹੇਠ ਚਲਾਈ ਗਈ ਜਲ ਦਿਵਾਲੀ ਕੰਪੇਨ (Jal Diwali campaign) ਅੱਜ ਮੁਕੰਮਲ ਹੋ ਗਈ। ਇਸ ਕੰਪੇਨ ਅਧੀਨ ਨਗਰ ਨਿਗਮ, ਐਸ.ਏ.ਐਸ ਨਗਰ, (ਮੋਹਾਲੀ) ਵਲੋਂ ਚਲਾਏ ਜਾ ਰਹੇ ਮਿਸ਼ਨ Day-NULM ਦੇ ਤਹਿਤ ਬਣਾਏ ਗਏ ਸਵੈ ਸੇਵੀ ਗਰੁੱਪਾਂ ਵਿੱਚੋ 35 ਮਹਿਲਾ ਮੈਂਬਰ ਅੱਜ ਸੈਕਟਰ […]

ਨਗਰ ਨਿਗਮ ਮੋਹਾਲੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

RAJASTHAN POLLS

ਐੱਸ.ਏ.ਐੱਸ. ਨਗਰ, 11 ਅਕਤੂਬਰ, 2023: ਨਗਰ ਨਿਗਮ ਮੋਹਾਲੀ ਵੱਲੋਂ ਕਮਿਸ਼ਨਰ, ਸ਼੍ਰੀਮਤੀ ਨਵਜੋਤ ਕੌਰ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (PM Awas Yojana Scheme) ਦਾ ਲਾਭ ਦੇਣ ਲਈ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਕਿ ਆਰਥਿਕ ਤੌਰ ‘ਤੇ ਪਛੜੇ ਵਿਅਕਤੀਆਂ ਅਤੇ ਪਰਿਵਾਰਾਂ ਨੂੰ ਸਸਤੇ ਮਕਾਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਭਾਰਤ ਸਰਕਾਰ […]

ਨਗਰ ਨਿਗਮ ਮੋਹਾਲੀ ਵੱਲੋਂ ਕੂੜਾ ਪ੍ਰਬੰਧਨ ਤਕਨੀਕਾਂ ਨਾਲ ਵਿਦਿਆਰਥੀਆਂ ਨੂੰ ਜੋੜਨ ਅਤੇ ਜਾਗਰੂਕ ਕਰਨ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ

waste management

ਐੱਸ.ਏ.ਐੱਸ ਨਗਰ, 07 ਅਕਤੂਬਰ 2023: ਨਗਰ ਨਿਗਮ ਮੋਹਾਲੀ ਵੱਲੋਂ ਕੂੜਾ ਪ੍ਰਬੰਧਨ (waste management) ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਆਪਣੇ ਆਲੇ ਦੁਆਲੇ ਦੇ ਕੂੜੇ ਦੇ ਟਿਕਾਊ ਪ੍ਰਬੰਧਨ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਮਿਸ਼ਨਰ ਮੋਹਾਲੀ ਨਗਰ ਨਿਗਮ ਸ੍ਰੀਮਤੀ ਨਵਜੋਤ ਕੌਰ ਅਨੁਸਾਰ ਉੁਨ੍ਹਾਂ ਨੂੰ ਖੁਸ਼ੀ ਇਸ […]

ਮੋਹਾਲੀ: ਟਿਕਾਊ ਕੂੜਾ ਪ੍ਰਬੰਧਨ ਪ੍ਰਕਿਰਿਆ ਨੂੰ ਜਾਣਨ ਲਈ ਸਕੂਲੀ ਵਿਦਿਆਰਥੀਆਂ ਦਾ ਖੇਤਰੀ ਦੌਰਾ

School Students

ਮੋਹਾਲੀ, 05 ਅਕਤੂਬਰ 2023: ਪਿੰਡ ਮਨੌਲੀ ਦੇ ਸਰਕਾਰੀ ਸਕੂਲ ਦੇ 55 ਤੋਂ ਵੱਧ ਵਿਦਿਆਰਥੀਆਂ (School Students) ਨੇ ਅੱਜ ਨਗਰ ਨਿਗਮ ਮੋਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈੱਡਿੰਗ ਅਤੇ […]

ਨਗਰ ਨਿਗਮ ਮੋਹਾਲੀ ਨੂੰ ਸਤੰਬਰ 2023 ਤੱਕ 13 ਕਰੋੜ ਰੁਪਏ ਪ੍ਰਾਪਰਟੀ ਟੈਕਸ ਦੀ ਹੋਈ ਆਮਦਨ: ਕਮਿਸ਼ਨਰ ਨਗਰ ਨਿਗਮ

PWRDA

ਐਸ.ਏ.ਐਸ ਨਗਰ, 29 ਸਤੰਬਰ 2023: ਨਗਰ ਨਿਗਮ ਮੋਹਾਲੀ ਦਫਤਰ ਵਿਖੇ ਸ਼ਹਿਰ ਵਾਸੀਆਂ ਵਲੋਂ ਪੂਰੇ ਜੋਰਾਂ ਨਾਲ ਆਪਣੀ ਪ੍ਰਾਪਰਟੀ ਦਾ ਟੈਕਸ (property tax) ਭਰਾਇਆ ਜਾ ਰਿਹਾ ਹੈ। ਜਿਸ ਕਾਰਣ ਨਗਰ ਨਿਗਮ ਮੋਹਾਲੀ ਨੂੰ ਸਾਲ 2023-24 ਵਿੱਚ ਪ੍ਰਾਪਰਟੀ ਟੈਕਸ ਤੋਂ ਕਾਫੀ ਆਮਦਨ ਪ੍ਰਾਪਤ ਹੋਈ ਹੈ। ਨਗਰ ਨਿਗਮ ਮਾਹ ਅਪ੍ਰੈਲ 2023 ਤੋ ਲੈਕੇ ਮਿਤੀ 30-08-2023 ਤੱਕ 8.50 ਕਰੋੜ […]

ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੇ ਸਵੱਛਤਾ ਲਈ ਲੋਕਾਂ ਨੂੰ ਕੀਤਾ ਜਾਗਰੂਕ

Municipal Corporation

ਐਸ.ਏ.ਐਸ.ਨਗਰ, 22 ਸਤੰਬਰ, 2023: ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ (Municipal Corporation) ,ਐਸ.ਏ.ਐਸ ਨਗਰ ਮੋਹਾਲੀ ਦੇ ਅਧਿਕਾਰੀਆਂ ਦੁਆਰਾ ਸਵੱਛਤਾ ਹੀ ਸੇਵਾ, ਇੰਡੀਅਨ ਸਵੱਛਤਾ ਲੀਗ ਸੀਜ਼ਨ-2 ਅਤੇ ਤੰਦਰੁਸਤ ਪੰਜਾਬ ਦੇ ਤਹਿਤ ਜਾਗਰੂਕਤਾ ਮੁਹਿੰਮ 15 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਸਫਾਈ ਸੇਵਕਾ ਨੂੰ […]

ਨਗਰ ਨਿਗਮ ਮੋਹਾਲੀ ਵੱਲੋਂ ਫਲੈਸ਼ਮੋਬ ਨਾਲ ਸਵੱਛਤਾ ਲੀਗ ਸੀਜ਼ਨ-2 ਦੀ ਸ਼ੁਰੂਆਤ

Swachhata League season-2

ਐੱਸ.ਏ.ਐੱਸ. ਨਗਰ, 18 ਸਤੰਬਰ, 2023: ਨਗਰ ਨਿਗਮ,ਐਸ.ਏ.ਐਸ ਨਗਰ ਮੋਹਾਲੀ ਵੱਲੋਂ ਬੀਤੇ ਦਿਨ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ‘ਚ ਸ਼ਹਿਰ ਦੇ ਨਾਗਰਿਕਾਂ ਨੂੰ ਵੱਖ-ਵੱਖ ਸਫਾਈ ਗਤਿਵਿਧੀਆ ਵਿੱਚ ਸ਼ਾਮਲ ਕਰਕੇ, ਸਵੱਛ ਅਤੇ ਸਿਹਤਮੰਦ ਵਾਤਾਵਰਨ ਸਿਰਜਣ ਦੇ ਉਦੇਸ਼ ਨਾਲ ਇੰਡੀਅਨ ਸਵਛੱਤਾ ਲੀਗ ਸੀਜ਼ਨ-2 (Swachhata League season-2) ਅਤੇ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਤਹਿਤ […]

ਨਗਰ ਨਿਗਮ ਮੋਹਾਲੀ ਵੱਲੋਂ ਬੁਨਿਆਦੀ ਸੇਵਾਵਾਂ ਅਤੇ ਹੋਰ ਮੁੱਦਿਆਂ ਨਾਲ ਸੰਬੰਧਿਤ 100 ਸ਼ਿਕਾਇਤਾਂ ਹੱਲ

Mohali

ਐਸ.ਏ.ਐਸ.ਨਗਰ, 12 ਜੁਲਾਈ, 2023:  ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਭਾਰੀ ਬਰਸਾਤ ਤੋਂ ਬਾਅਦ ਦੇ ਰਾਹਤ ਕਾਰਜਾਂ ਵਿੱਚ, ਨਗਰ ਨਿਗਮ, ਮੋਹਾਲੀ (Mohali) ਨੇ ਪਿਛਲੇ ਦੋ ਦਿਨਾਂ ਦੌਰਾਨ ਸ਼ਹਿਰ ਵਿੱਚ ਸੜਕਾਂ, ਸੀਵਰੇਜ ਅਤੇ ਡਿੱਗੇ ਦਰੱਖਤਾਂ ਨਾਲ ਸਬੰਧਤ 100 ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ […]

ਮੇਅਰ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ‘ਚ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਮੇਅਰ ਜੀਤੀ ਸਿੱਧੂ

ਚੰਡੀਗੜ੍ਹ 11 ਜਨਵਰੀ 2023: ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਆਪਣੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਸਥਾਨਕ ਸਰਕਾਰ ਵਿਭਾਗ ਵਲੋਂ ਨਗਰ ਨਿਗਮ ਮੋਹਾਲੀ ਦੇ ਮੈਂਬਰ ਪਦ ‘ਤੇ ਰਹਿਣ ਲਈ ਆਯੋਗ ਕਰਾਰ ਦਿੱਤਾ ਸੀ ਅਤੇ ਉਨ੍ਹਾਂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ। ਸਾਬਕਾ ਮੇਅਰ […]

ਨਗਰ ਨਿਗਮ ਮੋਹਾਲੀ ਦੇ ਮੇਅਰ ਜੀਤੀ ਸਿੱਧੂ ਦੀ ਮੈਂਬਰਸ਼ਿਪ ਖ਼ਾਰਜ

ਜੀਤੀ ਸਿੱਧੂ

ਚੰਡੀਗੜ੍ਹ 30 ਦਸੰਬਰ 2022: ਆਪਣੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਸਥਾਨਕ ਸਰਕਾਰ ਵਿਭਾਗ ਵਲੋਂ ਵੱਡਾ ਝਟਕਾ ਮਿਲਿਆ ਹੈ | ਸਥਾਨਕ ਸਰਕਾਰ ਵਿਭਾਗ ਨੇ ਜੀਤੀ ਸਿੱਧੂ ਨੂੰ ਨਗਰ ਨਿਗਮ ਮੋਹਾਲੀ ਦੇ ਮੈਂਬਰ ਪਦ ‘ਤੇ ਰਹਿਣ ਲਈ ਆਯੋਗ ਕਰਾਰ ਦਿੱਤਾ […]