July 4, 2024 9:19 pm

Delhi Mayor Election: ‘ਆਪ’ ਦੀ ਸ਼ੈਲੀ ਓਬਰਾਏ ਮੁੜ ਬਣੀ ਦਿੱਲੀ ਦੀ ਮੇਅਰ, ਭਾਜਪਾ ਨੇ ਨਾਮਜ਼ਦਗੀ ਲਈ ਵਾਪਸ

Shelley Oberoi

ਚੰਡੀਗੜ੍ਹ, 26 ਅਪ੍ਰੈਲ 2023: ਦਿੱਲੀ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਲਈ ਬੁੱਧਵਾਰ ਨੂੰ ਹੋਈਆਂ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਇਕ ਵਾਰ ਫਿਰ ਸਫਲਤਾ ਮਿਲੀ ਹੈ। ਮੇਅਰ ਦੀ ਚੋਣ ਤੋਂ ਭਾਜਪਾ ਉਮੀਦਵਾਰ ਸ਼ਿਖਾ ਰਾਏ ਦਾ ਨਾਂ ਵਾਪਸ ਲਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੈਲੀ ਓਬਰਾਏ (Shelley Oberoi) ਦਿੱਲੀ ਨਗਰ ਨਿਗਮ […]

MCD Mayor Election: ਦਿੱਲੀ ਦੇ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਤਾਰੀਖ਼ ਦਾ ਹੋਇਆ ਐਲਾਨ

MCD Mayor

ਚੰਡੀਗੜ, 10 ਅਪ੍ਰੈਲ 2023: (MCD Mayor Election) ਦਿੱਲੀ ਦੇ ਮੇਅਰ (Mayor) ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਦੋਵਾਂ ਅਹੁਦਿਆਂ ਲਈ ਚੋਣ 26 ਅਪ੍ਰੈਲ ਨੂੰ ਹੋਵੇਗੀ ਅਤੇ ਨਾਮਜ਼ਦਗੀ ਪ੍ਰਕਿਰਿਆ 12 ਤੋਂ 18 ਅਪ੍ਰੈਲ ਤੱਕ ਚੱਲੇਗੀ। ਮੇਅਰ ਸ਼ੈਲੀ ਓਬਰਾਏ ਦਾ ਕਾਰਜਕਾਲ 31 ਮਾਰਚ ਨੂੰ ਖਤਮ ਹੋ ਚੁੱਕਾ ਹੈ […]

MCD ਚੋਣਾਂ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਡਾ. ਸ਼ੈਲੀ ਓਬਰਾਏ ਨੇ ਜਿੱਤੀ ਮੇਅਰ ਦੀ ਚੋਣ

Shelly Oberoi

ਚੰਡੀਗੜ੍ਹ, 22 ਫ਼ਰਵਰੀ 2023: ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਵੋਟਿੰਗ ਖਤਮ ਹੋ ਗਈ ਹੈ | ਆਮ ਆਦਮੀ ਪਾਰਟੀ ਦੀ ਮੇਅਰ ਅਹੁਦੇ ਦੀ ਉਮੀਦਵਾਰ ਡਾਕਟਰ ਸ਼ੈਲੀ ਓਬਰਾਏ (Dr. Shelly Oberoi) ਨੇ ਮੇਅਰ ਚੋਣ ਜਿੱਤ ਲਈ ਹੈ। ਸ਼ੈਲੀ ਓਬਰਾਏ ਨੂੰ 150 ਅਤੇ ਭਾਜਪਾ ਦੀ ਰੇਖਾ ਗੁਪਤਾ ਨੂੰ 116 ਵੋਟਾਂ ਮਿਲੀਆਂ ਹਨ । ਇਸਦੇ ਨਾਲ […]

ਦਿੱਲੀ ਨੂੰ ਅੱਜ ਮਿਲੇਗਾ ਨਵਾਂ ਮੇਅਰ, ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਨਾਮਜ਼ਦ ਮੈਂਬਰ ਨਹੀਂ ਪਾ ਸਕਣਗੇ ਵੋਟ

Mayor

ਚੰਡੀਗੜ੍ਹ, 22 ਫ਼ਰਵਰੀ 2023: ਦਿੱਲੀ ਦੇ ਉੱਪ ਰਾਜਪਾਲ ਦੁਆਰਾ ਨਾਮਜ਼ਦ ਕੀਤੇ ਗਏ ਮੈਂਬਰ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਹੋਣ ਵਾਲੀਆਂ ਮੇਅਰ ਚੋਣਾਂ ਵਿੱਚ ਵੋਟ ਨਹੀਂ ਪਾ ਸਕਣਗੇ। ਅਜਿਹੇ ਵਿੱਚ ਅੱਜ ਮੇਅਰ (Mayor), ਡਿਪਟੀ ਮੇਅਰ ਅਤੇ ਸਥਾਈ ਕਮੇਟੀ ਮੈਂਬਰਾਂ ਦੀ ਚੋਣ ਮੁਕੰਮਲ ਹੋਣ ਦੀ ਪੂਰੀ ਉਮੀਦ ਹੈ। ਮੇਅਰ (Mayor) ਦੀ ਚੋਣ ਵਿੱਚ ਕੁੱਲ 274 ਵੋਟਾਂ […]

CM ਅਰਵਿੰਦ ਕੇਜਰੀਵਾਲ ਨੇ ਮੇਅਰ ਦੀਆਂ ਚੋਣਾਂ ਕਰਵਾਉਣ ਲਈ ਐੱਲ.ਜੀ ਨੂੰ ਭੇਜਿਆ ਪ੍ਰਸਤਾਵ

Arvind Kejriwal

ਚੰਡੀਗੜ੍ਹ,18 ਚੰਡੀਗੜ੍ਹ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਉੱਪ ਰਾਜਪਾਲ ਵੀ.ਕੇ ਸਕਸੈਨਾ ‘ਤੇ ਗੈਰ-ਸੰਵਿਧਾਨਕ ਕੰਮ ਕਰਨ ਦਾ ਦੋਸ਼ ਲਾਇਆ ਹੈ । ਉਨ੍ਹਾਂ ਇਹ ਦੋਸ਼ ਸੁਪਰੀਮ ਕੋਰਟ ਵਿੱਚ ਸ਼ੁੱਕਰਵਾਰ ਨੂੰ ਹੋਈ ਮੇਅਰ ਚੋਣ ਸਬੰਧੀ ਸੁਣਵਾਈ ਦੌਰਾਨ ਵਕੀਲਾਂ ਦੀ ਨਿਯੁਕਤੀ ਨੂੰ ਲੈ ਕੇ ਲਗਾਏ ਹਨ । ਜ਼ਿਕਰਯੋਗ ਹੈ ਕਿ […]

Delhi Mayor: ਸੁਪਰੀਮ ਕੋਰਟ ਵਲੋਂ ‘ਆਪ’ ਨੂੰ ਵੱਡੀ ਰਾਹਤ, ਕਿਹਾ-ਪਹਿਲੀ ਮੀਟਿੰਗ ‘ਚ ਕੀਤੀ ਜਾਵੇ ਮੇਅਰ ਦੀ ਚੋਣ

Supreme Court

ਚੰਡੀਗੜ੍ਹ, 17 ਫ਼ਰਵਰੀ 2023: (Delhi Mayor) ਦਿੱਲੀ ਨਗਰ ਨਿਗਮ ‘ਚ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਨਿਗਮ ਦੀ ਪਹਿਲੀ ਬੈਠਕ ਲਈ 24 ਘੰਟਿਆਂ ਦੇ ਅੰਦਰ ਨੋਟਿਸ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਹੁਕਮਾਂ ਵਿੱਚ ਅਦਾਲਤ ਨੇ ਇਹ ਵੀ ਕਿਹਾ ਕਿ […]

ਨਾਮਜ਼ਦ ਮੈਂਬਰ ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ‘ਚ ਵੋਟ ਨਹੀਂ ਪਾ ਸਕਦੇ: ਸੁਪਰੀਮ ਕੋਰਟ

Supreme Court

ਚੰਡੀਗੜ੍ਹ, 13 ਫਰਵਰੀ 2023: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੇਅਰ (Mayor) ਚੋਣ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਇਹ ਪਟੀਸ਼ਨ ਆਮ ਆਦਮੀ ਪਾਰਟੀ ਅਤੇ ਇਸ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਦੀ ਤਰਫੋਂ ਦਾਇਰ ਕੀਤੀ ਗਈ ਸੀ ਜਿਸ ਵਿੱਚ ਦਿੱਲੀ ਦੇ ਉਪ ਰਾਜਪਾਲ ਵੱਲੋਂ ਮੇਅਰ ਅਤੇ ਡਿਪਟੀ ਮੇਅਰ ਦੀ […]

ਦਿੱਲੀ ਮੇਅਰ ਦੀ ਚੋਣ ਮੁਲਤਵੀ ਹੋਣ ‘ਤੇ ‘ਆਪ’-ਭਾਜਪਾ ਦਾ ਇੱਕ ਦੂਜੇ ਖ਼ਿਲਾਫ਼ ਰੋਸ਼ ਪ੍ਰਦਰਸ਼ਨ

Delhi's Mayor

ਚੰਡੀਗੜ੍ਹ, 07 ਫਰਵਰੀ 2023: ਦਿੱਲੀ ਦੇ ਮੇਅਰ (Delhi’s Mayor) ਦੀ ਚੋਣ ਸੋਮਵਾਰ ਨੂੰ ਤੀਜੀ ਵਾਰ ਮੁਲਤਵੀ ਹੋਣ ਤੋਂ ਬਾਅਦ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਹੋ ਗਈਆਂ ਹਨ। ਸਦਨ ‘ਚ ਵੋਟਿੰਗ ਮੁਲਤਵੀ ਹੋਣ ਤੋਂ ਬਾਅਦ ਦਿੱਲੀ ਦੇ ਮੇਅਰ ਨੂੰ ਲੈ ਕੇ ਰਾਜਧਾਨੀ ਦੀਆਂ ਸੜਕਾਂ ‘ਤੇ ਹੰਗਾਮਾ ਹੋ ਰਿਹਾ ਹੈ। ਦੋਵੇਂ ਪਾਰਟੀਆਂ […]

Delhi Mayor: ਦਿੱਲੀ ਦੇ ਉਪ ਰਾਜਪਾਲ ਵਲੋਂ 6 ਫਰਵਰੀ ਨੂੰ ਮੇਅਰ ਚੋਣਾਂ ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

Lieutenant Governor of Delhi

ਚੰਡੀਗੜ੍ਹ, 1 ਫਰਵਰੀ 2023: (Delhi Mayor) ਦਿੱਲੀ ਦੇ ਉਪ ਰਾਜਪਾਲ ਨੇ ਉਪ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪ੍ਰਸਤਾਵਿਤ ਦਿੱਲੀ ਨਗਰ ਨਿਗਮ ਦੀ 6 ਫਰਵਰੀ ਨੂੰ ਮੁਲਤਵੀ ਪਹਿਲੀ ਮੀਟਿੰਗ ਦੇ ਆਯੋਜਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰਾਜਪਾਲ ਨੇ ਮੇਅਰ, ਡਿਪਟੀ ਮੇਅਰ ਅਤੇ 6 ਮੈਂਬਰੀ ਸਥਾਈ ਕਮੇਟੀ ਦੀ ਚੋਣ ਕਰਵਾਉਣ […]

ਦਿੱਲੀ ‘ਚ ‘ਆਪ’ ਵਲੋਂ ਮੇਅਰ ਅਹੁਦੇ ਦੀ ਉਮੀਦਵਾਰ ਡਾ. ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼

Shelley Oberoi

ਚੰਡੀਗੜ੍ਹ, 26 ਜਨਵਰੀ 2023: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਮੇਅਰ ਅਹੁਦੇ ਦੀ ਉਮੀਦਵਾਰ ਡਾਕਟਰ ਸ਼ੈਲੀ ਓਬਰਾਏ (Dr. Shelly Oberoi) ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਸ਼ੈਲੀ ਓਬਰਾਏ ਨੇ ਪਟੀਸ਼ਨ ਦਾਇਰ ਕਰਕੇ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ‘ਚ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਣ ਦੀ […]