July 7, 2024 8:05 am

ਮੋਹਾਲੀ ਨਗਰ ਨਿਗਮ ਵੱਲੋਂ ‘ਵਰਲਡ ਟਾਇਲਟ ਕੈਂਪੈਨ’ ਤਹਿਤ ਜਨਤਕ ਪਖਾਨਿਆਂ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਮੁਹਿੰਮ

Mohali

ਐੱਸ ਏ ਐੱਸ ਨਗਰ, 30 ਨਵੰਬਰ, 2023: ‘ਵਰਲਡ ਟਾਇਲਟ ਕੈਂਪੈਨ’ ਤਹਿਤ ਮਕਾਨ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਨਗਰ ਨਿਗਮ (Municipal Corporation), ਐਸ.ਏ.ਐਸ ਨਗਰ (Mohali) ਵਲੋਂ ‘ਵਰਲਡ ਟਾਇਲਟ ਕੈਂਪੈਨ’ 19 ਨਵੰਬਰ ਤੋਂ ਲੈ ਕੇ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ […]

ਪੰਜਾਬ ‘ਚ ਨਗਰ ਨਿਗਮ ਦੀਆਂ ਚੋਣਾਂ ਮੁਲਤਵੀ, ਪੜ੍ਹੋ ਪੂਰੀ ਖ਼ਬਰ

Municipal Corporation

ਚੰਡੀਗੜ੍ਹ, 04 ਨਵੰਬਰ 2023: ਪੰਜਾਬ ‘ਚ ਨਗਰ ਨਿਗਮ (Municipal Corporation) ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ | ਮਿਲੀ ਜਾਣਕਾਰੀ ਅਨੁਸਾਰ ਵਾਰਡਬੰਦੀ ਦੇ ਕੰਮ ਵਿੱਚ ਦੇਰੀ ਹੋਣ ਕਾਰਨ ਵਿਕਾਸ ਕਾਰਜ ਅੜਿੱਕੇ ਪਏ ਹਨ। ਰਿਪੋਰਟਾਂ ਅਨੁਸਾਰ ਆਉਣ ਵਾਲੇ ਦੋ ਮਹੀਨਿਆਂ ਵਿੱਚ ਸਾਰੇ ਪੰਜ ਨਗਰ ਨਿਗਮਾਂ ਵਿੱਚ ਚੋਣਾਂ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਅਕਤੂਬਰ ਵਿੱਚ ਪੰਜਾਬ […]

ADC ਵਿਰਾਜ ਵੱਲੋਂ ਮੋਹਾਲੀ/ਚੰਡੀਗੜ੍ਹ ਏਅਰਪੋਰਟ ਦੇ ਏਅਰਫੀਲਡ ਦੇ ਆਲੇ ਦੁਆਲੇ ਪੰਛੀਆਂ ਦੀ ਰੋਕਥਾਮ ਦੇ ਉਪਾਵਾਂ ਬਾਰੇ ਵੱਖ ਵੱਖ ਵਿਭਾਗਾਂ ਨਾਲ ਬੈਠਕ

ਚੰਡੀਗੜ੍ਹ ਏਅਰਪੋਰਟ

ਐਸ.ਏ.ਐਸ.ਨਗਰ, 19 ਅਕਤੂਬਰ, 2023: ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਏਅਰਫੀਲਡ ਨੂੰ ਪੰਛੀਆਂ ਤੋਂ ਮੁਕਤ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਏਅਰਪੋਰਟ ਅਥਾਰਟੀਆਂ ਤੋਂ ਇਲਾਵਾ ਸਬੰਧਤ ਵਿਭਾਗਾਂ ਜਿਵੇਂ ਕਿ ਗਮਾਡਾ, ਨਗਰ ਨਿਗਮ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਨਾਲ ਬੈਠਕ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ […]

ਮੰਧੋਂ ਸੰਗਤੀਆਂ ਸਕੂਲ ਦੇ ਵਿਦਿਆਰਥੀ ਫੀਲਡ ਦੌਰਿਆਂ ਦੀ ਨਿਰੰਤਰਤਾ ਵਿੱਚ ਮੋਹਾਲੀ ਐਮ ਸੀ ਦੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸ ਦੇਖਣ ਪੁੱਜੇ

ਮੋਹਾਲੀ

ਐੱਸ.ਏ.ਐੱਸ ਨਗਰ, 12 ਅਕਤੂਬਰ 2023: ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦੁਆਰਾ ‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਨਾਲ ਅਪਣਾਏ ਗਏ ‘ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ’ ਦੀ ਨਿਰੰਤਰਤਾ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ,ਮੁੰਧੋ ਸੰਗਤੀਆਂ ਦੇ 50 ਤੋਂ ਵੱਧ ਵਿਦਿਆਰਥੀ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦੇ ਕੂੜਾ ਪ੍ਰਬੰਧਨ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਸਾਈਟਾਂ ‘ਤੇ ਪੁੱਜੇ। ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ […]

ਨਗਰ ਨਿਗਮ ਮੋਹਾਲੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

RAJASTHAN POLLS

ਐੱਸ.ਏ.ਐੱਸ. ਨਗਰ, 11 ਅਕਤੂਬਰ, 2023: ਨਗਰ ਨਿਗਮ ਮੋਹਾਲੀ ਵੱਲੋਂ ਕਮਿਸ਼ਨਰ, ਸ਼੍ਰੀਮਤੀ ਨਵਜੋਤ ਕੌਰ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (PM Awas Yojana Scheme) ਦਾ ਲਾਭ ਦੇਣ ਲਈ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਕਿ ਆਰਥਿਕ ਤੌਰ ‘ਤੇ ਪਛੜੇ ਵਿਅਕਤੀਆਂ ਅਤੇ ਪਰਿਵਾਰਾਂ ਨੂੰ ਸਸਤੇ ਮਕਾਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਭਾਰਤ ਸਰਕਾਰ […]

ਅੰਮ੍ਰਿਤਸਰ: ਸ਼ਹਿਰ ‘ਚ ਫੈਲ ਰਹੀ ਗੰਦਗੀ ਨੂੰ ਲੈ ਕੇ ਭਾਜਪਾ ਵੱਲੋਂ ਨਗਰ ਨਿਗਮ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ

Amritsar

ਅੰਮ੍ਰਿਤਸਰ, 09 ਅਕਤੂਬਰ 2023: ਅੰਮ੍ਰਿਤਸਰ (Amritsar) ਵਿੱਚ ਫੈਲ ਰਹੀ ਗੰਦਗੀ ਕਾਰਨ ਫੈਲ ਰਹੀਆਂ ਬਿਮਾਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਨਗਰ ਨਿਗਮ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਆਗੂ ਗੁਰ ਪ੍ਰਤਾਪ ਸਿੰਘ ਟਿੱਕਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ […]

ਨਗਰ ਨਿਗਮ ਮੋਹਾਲੀ ਵੱਲੋਂ ਕੂੜਾ ਪ੍ਰਬੰਧਨ ਤਕਨੀਕਾਂ ਨਾਲ ਵਿਦਿਆਰਥੀਆਂ ਨੂੰ ਜੋੜਨ ਅਤੇ ਜਾਗਰੂਕ ਕਰਨ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ

waste management

ਐੱਸ.ਏ.ਐੱਸ ਨਗਰ, 07 ਅਕਤੂਬਰ 2023: ਨਗਰ ਨਿਗਮ ਮੋਹਾਲੀ ਵੱਲੋਂ ਕੂੜਾ ਪ੍ਰਬੰਧਨ (waste management) ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਆਪਣੇ ਆਲੇ ਦੁਆਲੇ ਦੇ ਕੂੜੇ ਦੇ ਟਿਕਾਊ ਪ੍ਰਬੰਧਨ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਮਿਸ਼ਨਰ ਮੋਹਾਲੀ ਨਗਰ ਨਿਗਮ ਸ੍ਰੀਮਤੀ ਨਵਜੋਤ ਕੌਰ ਅਨੁਸਾਰ ਉੁਨ੍ਹਾਂ ਨੂੰ ਖੁਸ਼ੀ ਇਸ […]

ਮੋਹਾਲੀ: ਟਿਕਾਊ ਕੂੜਾ ਪ੍ਰਬੰਧਨ ਪ੍ਰਕਿਰਿਆ ਨੂੰ ਜਾਣਨ ਲਈ ਸਕੂਲੀ ਵਿਦਿਆਰਥੀਆਂ ਦਾ ਖੇਤਰੀ ਦੌਰਾ

School Students

ਮੋਹਾਲੀ, 05 ਅਕਤੂਬਰ 2023: ਪਿੰਡ ਮਨੌਲੀ ਦੇ ਸਰਕਾਰੀ ਸਕੂਲ ਦੇ 55 ਤੋਂ ਵੱਧ ਵਿਦਿਆਰਥੀਆਂ (School Students) ਨੇ ਅੱਜ ਨਗਰ ਨਿਗਮ ਮੋਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈੱਡਿੰਗ ਅਤੇ […]

ਨਗਰ ਨਿਗਮ ਮੋਹਾਲੀ ਨੂੰ ਸਤੰਬਰ 2023 ਤੱਕ 13 ਕਰੋੜ ਰੁਪਏ ਪ੍ਰਾਪਰਟੀ ਟੈਕਸ ਦੀ ਹੋਈ ਆਮਦਨ: ਕਮਿਸ਼ਨਰ ਨਗਰ ਨਿਗਮ

PWRDA

ਐਸ.ਏ.ਐਸ ਨਗਰ, 29 ਸਤੰਬਰ 2023: ਨਗਰ ਨਿਗਮ ਮੋਹਾਲੀ ਦਫਤਰ ਵਿਖੇ ਸ਼ਹਿਰ ਵਾਸੀਆਂ ਵਲੋਂ ਪੂਰੇ ਜੋਰਾਂ ਨਾਲ ਆਪਣੀ ਪ੍ਰਾਪਰਟੀ ਦਾ ਟੈਕਸ (property tax) ਭਰਾਇਆ ਜਾ ਰਿਹਾ ਹੈ। ਜਿਸ ਕਾਰਣ ਨਗਰ ਨਿਗਮ ਮੋਹਾਲੀ ਨੂੰ ਸਾਲ 2023-24 ਵਿੱਚ ਪ੍ਰਾਪਰਟੀ ਟੈਕਸ ਤੋਂ ਕਾਫੀ ਆਮਦਨ ਪ੍ਰਾਪਤ ਹੋਈ ਹੈ। ਨਗਰ ਨਿਗਮ ਮਾਹ ਅਪ੍ਰੈਲ 2023 ਤੋ ਲੈਕੇ ਮਿਤੀ 30-08-2023 ਤੱਕ 8.50 ਕਰੋੜ […]

ਨਗਰ ਨਿਗਮ ਐੱਸ.ਏ.ਐੱਸ ਨਗਰ ਵੱਲੋਂ 1 ਅਕਤੂਬਰ, ਇੱਕ ਘੰਟਾ, ਇੱਕ ਸਾਥ ਸਫਾਈ ਮੁਹਿੰਮ ਚਲਾਈ ਜਾਵੇਗੀ

ਝੋਨੇ

ਐੱਸ.ਏ.ਐੱਸ ਨਗਰ, 28 ਸਤੰਬਰ 2023: ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ‘ਤੇ 1 ਅਕਤੂਬਰ ਨੂੰ ਰਾਸ਼ਟਰੀ ਪੱਧਰ ‘ਤੇ ਵਿਸ਼ੇਸ਼ ਸਵੱਛਤਾ ਮੁਹਿੰਮ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ’ ਚਲਾਈ ਜਾਵੇਗੀ। ਇਸ ਮੁਹਿੰਮ ਦੌਰਾਨ ਜ਼ਿਲ੍ਹੇ (SAS Nagar) ਦੇ ਸਮੂਹ ਪਿੰਡਾਂ ਵਿੱਚ ਸਵੇਰੇ 10 ਵਜੇ ਤੋਂ ਇੱਕ ਘੰਟੇ ਲਈ ਸ਼ਹਿਰਾਂ ਵਿੱਚ ਸਵੱਛਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ ਜਿਸ ਵਿੱਚ ਸਥਾਨਕ ਲੋਕ […]