July 7, 2024 6:59 pm

ਸਵੱਛ ਭਾਰਤ ਮਿਸ਼ਨ ਤਹਿਤ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਵਿੱਚ ਨਗਰ ਕੌਂਸਲ ਡੇਰਾਬੱਸੀ ਵੱਲੋ ਲਗਾਇਆ ਜਾਗਰੁਕਤਾ ਕੈਂਪ

Derabassi

ਐਸ.ਏ.ਐਸ.ਨਗਰ, 26 ਅਕਤੂਬਰ 2023: ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੱਛ ਭਾਰਤ ਮਿਸ਼ਨ ਤਹਿਤ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ (Derabassi) ਵਿੱਚ ਨਗਰ ਕੌਂਸਲ ਡੇਰਾਬੱਸੀ ਵੱਲੋ ਜਾਗਰੁਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਪ੍ਰੋਗਰਾਮ ਕੋਆਰਡੀਨੇਟਰ ਸੁਖਵਿੰਦਰ ਸਿੰਘ ਦਿਉਲ ਨੇ ਸੋਰਸ ਸੈਗ੍ਰਿਗੇਸ਼ਨ ਬਾਰੇ ਜਾਗਰੁਕ ਕੀਤਾ। ਉਹਨਾਂ ਨੇ ਗਿੱਲੇ ਕੂੜੇ ਤੋਂ ਘਰ ਵਿੱਚ […]