July 7, 2024 12:12 pm

ਹਾਈਕੋਰਟ ਵੱਲੋਂ ਰਣਜੀਤ ਸਿੰਘ ਕਤਲ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਸਮੇਤ 5 ਮੁਲਜ਼ਮ ਬਰੀ

Ram Rahim

ਚੰਡੀਗੜ੍ਹ, 28 ਮਈ 2024: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ | ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਰਾਮ ਰਹੀਮ ਸਮੇਤ 5 ਮੁਲਜ਼ਮ ਬਰੀ ਕਰ ਦਿੱਤਾ ਹੈ | ਹਾਈਕੋਰਟ ਨੇ ਸੀ.ਬੀ.ਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। […]

ਬਦਾਊਂ ਕਤਲ ਕਾਂਡ ‘ਚ ਪੁਲਿਸ ਨੇ ਦੂਜੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ, ਪੁੱਛਗਿੱਛ ਜਾਰੀ

Badaun

ਚੰਡੀਗੜ੍ਹ 21 ਮਾਰਚ 2024: ਉੱਤਰ ਪ੍ਰਦੇਸ਼ ਦੇ ਬਦਾਊਂ (Badaun) ਜ਼ਿਲੇ ‘ਚ ਮੰਗਲਵਾਰ ਸ਼ਾਮ ਨੂੰ ਦੋ ਬੱਚਿਆਂ ਦੇ ਕਤਲ ਦੀ ਸਨਸਨੀਖੇਜ਼ ਘਟਨਾ ਦੇ ਦੂਜੇ ਮੁਲਜ਼ਮ ਨੂੰ ਪੁਲਿਸ ਨੇ ਬਰੇਲੀ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਬਰੇਲੀ ਦੇ ਬਾਰਾਦਰੀ ਥਾਣੇ ਦੇ ਨਾਲ ਮਿਲ ਕੇ ਉਸ ਨੂੰ ਸੈਟੇਲਾਈਟ ਚੌਰਾਹੇ ਤੋਂ ਗ੍ਰਿਫਤਾਰ ਕੀਤਾ ਹੈ। ਜਾਵੇਦ ‘ਤੇ 25 ਹਜ਼ਾਰ ਰੁਪਏ […]

ਬਟਾਲਾ ‘ਚ ਮਾਮੂਲੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਕਤਲ, ਜਾਂਚ ‘ਚ ਜੁਟੀ ਪੁਲਿਸ

Batala

ਬਟਾਲਾ, 15 ਮਾਰਚ 2024: ਬੀਤੀ ਦੇਰ ਰਾਤ ਬਟਾਲਾ (Batala) ਦੇ ਗੁਰੂ ਨਾਨਕ ਨਗਰ ‘ਚ ਮਾਮੂਲੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣਾ ਆਇਆ ਹੈ | ਮਿਲੀ ਜਾਣਕਾਰੀ ਮੁਤਾਬਕ ਕੁਝ ਨੌਜਵਾਨਾਂ ਨੇ ਕਿਰਚ ਮਾਰ ਕੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ | ਮ੍ਰਿਤਕ ਨੌਜਵਾਨ ਪਛਾਣ ਹਸਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ […]

ਹੁਸ਼ਿਆਰਪੁਰ ‘ਚ ਛੋਟੇ ਭਰਾ ਨੇ ਆਪਣੇ ਹੀ ਵੱਡੇ ਭਰਾ ਦਾ ਕੀਤਾ ਕਤਲ

Pathankot

ਚੰਡੀਗੜ੍ਹ, 13 ਮਾਰਚ 2024: ਪੰਜਾਬ ਦੇ ਹੁਸ਼ਿਆਰਪੁਰ ‘ਚ ਮੰਗਲਵਾਰ ਰਾਤ ਨੂੰ ਇਕ ਛੋਟੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਆਪਣੇ ਵੱਡੇ ਭਰਾ ਦਾ ਕਤਲ (Murder) ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਛੋਟਾ ਭਰਾ ਨਸ਼ੇ ਦਾ ਆਦੀ ਸੀ ਅਤੇ ਕੰਮ ਜਾਂ ਕਾਰੋਬਾਰ ਨਹੀਂ ਕਰਦਾ ਸੀ, ਇਸ ਲਈ ਉਹ ਅਕਸਰ ਲੜਦਾ ਰਹਿੰਦਾ ਸੀ। ਪੁਲਿਸ […]

ਤਰਨ ਤਾਰਨ: ਪੁਰਾਣੀ ਰੰਜਿਸ਼ ਦੇ ਚੱਲਦੇ ਨੌਜ਼ਵਾਨ ਦਾ ਗੋਲੀਆਂ ਮਾਰ ਕੇ ਕਤਲ

ਕਤਲ

ਤਰਨ ਤਾਰਨ, 7 ਮਾਰਚ 2024: ਜ਼ਿਲ੍ਹਾ ਤਰਨ ਤਾਰਨ (Tarn Taran) ਦੇ ਪਿੰਡ ਪੰਡੋਰੀ ਗੋਲਾ ਵਿਖੇ ਦਿਨ ਦਿਹਾੜੇ ਨੌਜ਼ਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ 29 ਸਾਲ ਪਿੰਡ ਪੰਡੋਰੀ ਗੋਲਾ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਜਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅਤੇ […]

ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ NRI ਦਾ ਗੋਲੀ ਮਾਰ ਕੇ ਕਤਲ, ਜਾਂਚ ‘ਚ ਜੁਟੀ ਪੁਲਿਸ

NRI

ਚੰਡੀਗੜ੍ਹ, 04 ਮਾਰਚ 2024: ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਪਰਮਾਨੰਦ ਨੇੜੇ ਇੱਕ NRI ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਉਕਤ ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪੰਜਾਬ ਆਇਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਹਰਦੇਵ ਸਿੰਘ ਠਾਕੁਰ ਪਠਾਨਕੋਟ ਦੇ ਪਿੰਡ ਚੱਕਮੀਰ ਦਾ ਰਹਿਣ ਵਾਲਾ ਸੀ। […]

ਅੰਮ੍ਰਿਤਸਰ ਪੁਲਿਸ ਵੱਲੋਂ ਬਜ਼ੁਰਗ ਦੇ ਕਤਲ ਮਾਮਲੇ ‘ਚ ਦੋ ਜਣੇ ਗ੍ਰਿਫਤਾਰ, 8 ਹਜ਼ਾਰ ਰੁਪਏ ਲੁੱਟਣ ਲਈ ਵਾਰਦਾਤ ਨੂੰ ਦਿੱਤਾ ਅੰਜ਼ਾਮ

ਬਜ਼ੁਰਗ

ਚੰਡੀਗੜ੍ਹ, 1 ਮਾਰਚ 2024: ਅੰਮ੍ਰਿਤਸਰ ਗੋਪਾਲ ਮੰਦਿਰ ਨੇੜੇ ਇੱਕ 70 ਸਾਲਾ ਬਜ਼ੁਰਗ ਵਿਅਕਤੀ ਦੇ ਕਤਲ ਮਾਮਲੇ ਵਿੱਚ ਪੁਲਿਸ (Amritsar police) ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਸਿਰਫ਼ 8 ਹਜ਼ਾਰ ਰੁਪਏ ਲੁੱਟਣ ਲਈ ਵਾਰਦਾਤ ਨੂੰ ਅੰਜ਼ਾਮ ਦਿੱਤਾ। ਮ੍ਰਿਤਕ ਘਰ ‘ਚ ਇਕੱਲਾ ਰਹਿੰਦਾ ਸੀ। ਬਜ਼ੁਰਗ ਦੀ ਮ੍ਰਿਤਕ ਦੇਹ ਘਰ ਦੇ ਅੰਦਰ ਇਕ ਕਮਰੇ ਵਿਚ […]

ਪਿੰਡ ਦੁਬਲੀ ‘ਚ ਚੱਲਦੇ ਵਿਆਹ ਦੇ ਪ੍ਰੋਗਰਾਮ ‘ਚ ਝਗੜੇ ਦੌਰਾਨ ਚੱਲੇ ਇੱਟਾਂ-ਰੋੜੇ, ਇਕ ਵਿਅਕਤੀ ਦੀ ਮੌਤ

Dubali village

ਤਰਨ ਤਾਰਨ, 26 ਫਰਵਰੀ 2024: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਦੁਬਲੀ (Dubali village) ਦੇ ਵਿੱਚ ਚੱਲਦੇ ਵਿਆਹ ਦੇ ਪ੍ਰੋਗਰਾਮ ਸਮੇਂ ਝਗੜਾ ਹੋ ਗਿਆ, ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ | ਇਸ ਦੌਰਾਨ ਦੋਵੇਂ ਧਿਰਾਂ ‘ਚ ਇੱਟਾਂ-ਰੋੜੇ ਚੱਲੇ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਿਤ੍ਰਕ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ […]

ਕਤਲ ਮਾਮਲੇ ‘ਚ ਫਾਜ਼ਿਲਕਾ ਜ਼ਿਲ੍ਹਾ ਅਦਾਲਤ ਵੱਲੋਂ ਚਾਰ ਜਣਿਆ ਨੂੰ ਉਮਰ ਕੈਦ ਦੀ ਸਜ਼ਾ

ਨਵੇਂ ਅਪਰਾਧਿਕ ਕਾਨੂੰਨਾਂ

ਫਾਜ਼ਿਲਕਾ 19 ਫਰਵਰੀ 2024: ਸਾਲ 2020 ਵਿੱਚ ਵਾਪਰੇ ਇੱਕ ਕਤਲ ਦੇ ਮਾਮਲੇ ਵਿੱਚ ਮਾਣਯੋਗ ਜ਼ਿਲ੍ਹਾ (Fazilka) ਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਚਾਰ ਜਣਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੂੰ 10-10 ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ । ਜ਼ੁਰਮਾਨਾ ਅਦਾ ਨਾ ਕਰਨ ਤੇ ਦੋਸ਼ੀਆਂ […]

ਮੋਹਾਲੀ: ਪੁਲਿਸ ਨੇ ਬੱਚੀ ਦੀ ਮ੍ਰਿਤਕ ਦੇਹ ਕਬਰ ‘ਚੋਂ ਕਢਵਾਈ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

Mohali

ਚੰਡੀਗੜ੍ਹ, 6 ਫਰਵਰੀ 2024: ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ (Mohali) ਜ਼ਿਲੇ ਦੇ ਨਵਾਂਗਾਓਂ ‘ਚ 2 ਫਰਵਰੀ ਨੂੰ ਪਾਣੀ ਦੀ ਟੈਂਕੀ ‘ਚ ਡੁੱਬਣ ਕਾਰਨ 6 ਸਾਲਾ ਬੱਚੀ ਸਿਮਰਨ ਦੀ ਮੌਤ ਦੇ ਮਾਮਲੇ ਦੀ ਜਾਂਚ ਤੇਜ਼ ਹੋ ਗਈ ਹੈ। ਅੱਜ ਡਿਊਟੀ ਮੈਜਿਸਟਰੇਟ ਦੀ ਅਗਵਾਈ ਵਿੱਚ ਪੁਲਿਸ ਨੇ ਬੱਚੀ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ-25 ਸ਼ਮਸ਼ਾਨਘਾਟ ਦੀ ਕਬਰ […]