July 8, 2024 1:54 am

ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ਨੇ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Deepak Mundi

ਅੰਮ੍ਰਿਤਸਰ 26 ਸਤੰਬਰ 2022: ਥਾਣਾ ਮਜੀਠਾ ਰੋਡ ਪੁਲਿਸ ਵੱਲੋਂ ਸ਼ਾਰਪ ਸ਼ੂਟਰ ਦੀਪਕ ਮੁੰਡੀ (Deepak Mundi) ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਦਾ ਟਰਾਂਜਿਟ ਰਿਮਾਂਡ ਲੈਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਇਨ੍ਹਾਂ ਤਿੰਨਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ […]

ਸਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਦੋ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ

Deepak Mundy

ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਹੈ | ਇਸਦੇ ਨਾਲ ਹੀ ਇਨ੍ਹਾਂ ਇਨ੍ਹਾਂ ਤਿੰਨਾਂ ਜਣਿਆਂ ਨੂੰ ਅੰਮ੍ਰਿਤਸਰ ਵਿਚ ਪੇਸ਼ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਪੁਲਿਸ ਵਲੋਂ ਗ੍ਰਿਫ਼ਤਾਰ

Deepak Mundi

ਚੰਡੀਗੜ੍ਹ 10 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨੇਪਾਲ ਬਾਰਡਰ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ ਕਰ ਲਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੀਪਕ ਮੁੰਡੀ (Deepak Mundi) ਫ਼ਰਾਰ ਸੀ | […]

ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਮਾਨਸਾ ਅਦਾਲਤ ‘ਚ ਚਲਾਨ ਪੇਸ਼

Sachin Bishnoi

ਚੰਡੀਗੜ੍ਹ 26 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਪੁਲਿਸ ਨੇ ਮਾਨਸਾ ਅਦਾਲਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਚਲਾਨ ਪੇਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚਲਾਨ ‘ਚ 36 ਮੁਲਜਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ |ਜਿਸ ਵਿੱਚ ਮਾਸਟਰਮਾਈਂਡ […]

ਪੰਜਾਬ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ‘ਚ ਵਾਧਾ

CIA ਸਟਾਫ ਖਰੜ

ਚੰਡੀਗੜ੍ਹ 26 ਅਗਸਤ 2022: ਦਵਿੰਦਰ ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ CIA ਸਟਾਫ ਖਰੜ ਦੇ ਬਾਹਰ ਭਾਰੀ ਸੁਰੱਖਿਆ ਬਾਲ ਤਾਇਨਾਤ ਕੀਤੇ ਗਏ ਹਨ | ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਪੰਜਾਬ ਪੁਲਿਸ ਦੀ ਹਿਰਾਸਤ ‘ਚ ਹਨ, ਪੰਜਾਬ ਪੁਲਿਸ ਨੇ ਇਨ੍ਹਾਂ ਦੋਵੇਂ ਗੈਂਗਸਟਰਾਂ ਦੀ ਵੀ ਸੁਰੱਖਿਆ […]

ਦਿੱਲੀ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਨੇਪਾਲ ਭੱਜ ਜਾਣ ਦਾ ਜਤਾਇਆ ਖਦਸ਼ਾ

Mansa Bar Association

ਚੰਡੀਗੜ੍ਹ 03 ਜੂਨ 2022: ਪੁਲਿਸ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ । ਇਸ ਵਿਚਾਲੇ ਨਿਊਜ਼ ਏਜੰਸੀ ANI ਦੇ ਮੁਤਾਬਕ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀਆਂ ਟੀਮਾਂ ਮੁਜ਼ੱਫਰਨਗਰ ਅਤੇ ਨੇਪਾਲ ਦੇ ਦੌਰੇ ਤੇ ਹਨ। ਇਸ ਦੌਰਾਨ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਖਦਸ਼ਾ ਜਤਾਇਆ ਹੈ […]