July 5, 2024 5:39 am

Eid-al-Adha: ਮੁਸਲਿਮ ਭਾਈਚਾਰੇ ਨੇ ਜਾਮਾ ਮਸਜਿਦ ਪਹੁੰਚ ਕੇ ਈਦ ਉੱਲ ਅਜ਼ਹਾ (ਬਕਰੀਦ) ਦੀ ਨਵਾਜ ਅਦਾ ਕੀਤੀ

Eid al-Adha

ਅੰਮ੍ਰਿਤਸਰ, 17 ਜੂਨ, 2024: ਮੁਸਲਿਮ ਭਾਈਚਾਰੇ ਵੱਲੋਂ ਅੱਜ ਈਦ ਉੱਲ ਅਜ਼ਹਾ (ਬਕਰੀਦ) (Eid al-Adha) ਦੇ ਪਵਿੱਤਰ ਤਿਓਹਾਰ ਮੌਕੇ ਅੰਮ੍ਰਿਤਸਰ ਦੇ ਜਾਮਾ ਮਸਜਿਦ ਵਿਚ ਨਵਾਜ ਅਦਾ ਕੀਤੀ । ਇਸ ਮੌਕੇ ਜਿਥੇ ਮੁਸਲਿਮ ਭਾਈਚਾਰੇ ਨੇ ਵੱਡੀ ਗਿਣਤੀ ਵਿਚ ਬਕਰੀਦ ਦੀ ਨਵਾਜ ਅਦਾ ਕੀਤੀ | ਉਥੇ ਹੀ ਪੁਲਿਸ਼ ਪ੍ਰਸ਼ਾਸ਼ਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ | ਇਸ ਮੌਕੇ ਜਾਮਾ […]

ਸਾਬਕਾ CM ਚਰਨਜੀਤ ਚੰਨੀ ਨੂੰ ਬਜ਼ੁਰਗ ਨੇ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕਰਨ ਤੋਂ ਰੋਕਿਆ

Charanjit Singh Channi

ਚੰਡੀਗ੍ਹੜ, 12 ਅਪ੍ਰੈਲ, 2024: ਈਦ-ਉਲ-ਫਿਤਰ ਦਾ ਤਿਉਹਾਰ ਕੱਲ ਯਾਨੀ ਵੀਰਵਾਰ ਨੂੰ ਦੇਸ਼ ਭਰ ‘ਚ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਜਲੰਧਰ ਵਿੱਚ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕੀਤੀ। ਜਦੋਂ ਚੰਨੀ ਨਮਾਜ਼ ਪੜ੍ਹਨ ਲੱਗੇ ਤਾਂ ਬਜ਼ੁਰਗ ਨੇ ਉਨ੍ਹਾਂ ਨੂੰ ਨਮਾਜ਼ ਪੜ੍ਹਨ ਤੋਂ ਰੋਕ ਦਿੱਤਾ। […]

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਮਾਨ ਭਾਈਚਾਰੇ ਨਾਲ ਗਲੇ ਮਿਲ ਕੇ ਈਦ ਦੀ ਖ਼ੁਸ਼ੀ ਕੀਤੀ ਸਾਂਝੀ

Eid festival

ਅੰਮ੍ਰਿਤਸਰ,11 ਅਪ੍ਰੈਲ 2024: ਅੰਮ੍ਰਿਤਸਰ ਵਿਖੇ ਈਦ ਦਾ ਤਿਉਹਾਰ (Eid festival) ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਨੇ ਸਥਾਨਕ ਹਾਲ ਬਾਜ਼ਾਰ ਸਥਿਤ ਪ੍ਰਸਿੱਧ ਬੜੀ ਜਾਮਾ ਮਸਜਿਦ ਖੈਰੂਦੀਨ ਵਿਖੇ ਮੁਸਲਮਾਨ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ […]

ਪੰਜਾਬ ਵਕਫ਼ ਬੋਰਡ ਨੇ ਮੋਹਾਲੀ ਦੇ ਪਿੰਡ ਬਜਹੇੜੀ ‘ਚ ਮੁਸਲਿਮ ਭਾਈਚਾਰੇ ਨੂੰ 18.81 ਲੱਖ ਰੁਪਏ ਖਰਚ ਕੇ ਕਬਰਸਤਾਨ ਮੁਹੱਈਆ ਕਰਵਾਇਆ

Muslim community

ਐਸ.ਏ.ਐਸ.ਨਗਰ, 22 ਸਤੰਬਰ, 2023: ਪੰਜਾਬ ‘ਚ ਵਕਫ ਬੋਰਡ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਮੁਸਲਿਮ ਭਾਈਚਾਰੇ (Muslim community) ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ‘ਤੇ ਹੱਲ ਕਰਨ ਲਈ ਕੰਮ ਕਰ ਰਿਹਾ ਹੈ। ਪਹਿਲੀ ਵਾਰ ਪੰਜਾਬ ਵਕਫ਼ ਬੋਰਡ ਨੇ ਆਪਣੇ ਫੰਡਾਂ ਵਿੱਚੋਂ ਮੁਸਲਿਮ ਭਾਈਚਾਰੇ ਨੂੰ ਕਬਰਸਤਾਨ ਦੀ ਜਗ੍ਹਾ ਮੁਹੱਈਆ ਕਰਵਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ […]

ਮੁਸਲਿਮ ਭਾਈਚਾਰੇ ਵੱਲੋਂ ਅਦਾ ਕੀਤੀ ਈਦ-ਉਲ-ਅਜ਼ਹਾ ਦੀ ਨਮਾਜ਼, ਇੱਕ ਦੂਜੇ ਦੇ ਗਲੇ ਮਿਲ ਦਿੱਤੀ ਮੁਬਾਰਕਬਾਦ

ਈਦ

ਅੰਮ੍ਰਿਤਸਰ, 29 ਜੂਨ 2023: ਭਾਰਤ ਇੱਕ ਅਜਿਹਾ ਦੇਸ਼ ਹੈ ਜਿਸਦੇ ਵਿੱਚ ਹਰ ਧਰਮ ਦਾ ਤਿਉਹਾਰ ਬੜੀ ਹੀ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਭਾਰਤ ਵਾਸੀਆਂ ਦੇ ਵੱਲੋਂ ਹਰ ਤਿਉਹਾਰ ਨੂੰ ਵੱਖੋ-ਵੱਖ ਢੰਗ ਨਾਲ ਅਤੇ ਮਿਲ-ਜੁਲ ਕੇ ਮਨਾਇਆ ਜਾਂਦਾ ਹੈ। ਮੁਸਲਿਮ ਭਾਈਚਾਰੇ ਦੀ ਗੱਲ ਕਰੀਏ ਤਾਂ ਬਕਰ ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ […]

ਈਦ-ਉਲ-ਫ਼ਿਤਰ ਮੌਕੇ ਅੰਮ੍ਰਿਤਸਰ ਦੀ ਜਾਮਾ ਮਸਜਿਦ ‘ਚ ਇਕ-ਦੂਜੇ ਨਾਲ ਗਲੇ ਮਿਲ ਕੇ ਦਿੱਤੀ ਵਧਾਈ

Eid-ul-Fitr

ਅੰਮ੍ਰਿਤਸਰ, 22 ਅਪ੍ਰੈਲ 2023: ਅੱਜ ਪੂਰੇ ਦੇਸ਼ ਅਤੇ ਵਿਦੇਸ਼ ਵਿੱਚ ਈਦ-ਉਲ-ਫ਼ਿਤਰ (Eid-ul-Fitr) ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ ਵਿਖੇ ਵੀ ਵੱਡੀ ਗਿਣਤੀ ਵਿੱਚ ਮੁਸਲਮਾਨ ਭਾਈਚਾਰੇ ਵੱਲੋਂ ਈਦ ਦਾ ਤਿਉਹਾਰ ਮਨਾਇਆ ਗਿਆ ਅਤੇ ਇਕ ਦੂਜੇ ਨੂੰ ਗਲ ਲੱਗ ਕੇ ਵਧਾਈ ਦਿੱਤੀ | ਇਸ […]

ਜਲੰਧਰ ਵਿਖੇ ਦਰਗਾਹ ‘ਚ ਪਹੁੰਚੇ CM ਭਗਵੰਤ ਮਾਨ, ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਫ਼ਿਤਰ ਦੀ ਦਿੱਤੀ ਵਧਾਈ

Eid-ul-Fitr

ਚੰਡੀਗੜ੍ਹ, 22 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਈਦ-ਉੱਲ-ਫ਼ਿਤਰ (Eid-ul-Fitr) ਦੇ ਸ਼ੁਭ ਮੌਕੇ ‘ਤੇ ਜਲੰਧਰ ਦੀ ਗੁਲਾਬ ਦੇਵੀ ਰੋਡ ਦਰਗਾਹ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਈਦ-ਉੱਲ-ਫ਼ਿਤਰ ਦੀ ਮੁਸਲਿਮ ਭਾਈਚਾਰੇ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸੁਸ਼ੀਲ ਕੁਮਾਰ ਰਿੰਕੂ, ਬਲਕਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ […]

ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖ-ਮੁਸਲਿਮ ਸਾਂਝਾ ਨਾਮਕ ਸੰਸਥਾ ਨੇ ਸਿੱਖ ਸੰਗਤ ਲਈ ਲਗਾਇਆ ਲੰਗਰ

Fatehgarh Sahib

ਫ਼ਤਹਿਗੜ੍ਹ ਸਾਹਿਬ 27 ਦਸੰਬਰ 2022: ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਦੌਰਾਨ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਦੇ ਲੋਕ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਹੀਦਾਂ ਦੀ ਧਰਤੀ ’ਤੇ ਪਹੁੰਚੇ। ਸਿੱਖ-ਮੁਸਲਿਮ ਸਾਂਝਾ ਨਾਮਕ ਇਸ ਸੰਸਥਾ ਨੇ ਮਾਤਾ ਗੁਜਰੀ ਕਾਲਜ ਦੇ ਬਾਹਰ ਸਿੱਖ ਸੰਗਤ ਲਈ ਲੰਗਰ ਲਗਾਇਆ। ਸੰਸਥਾ ਦੇ ਸਰਪ੍ਰਸਤ ਨਸੀਰ ਅਖ਼ਤਰ […]

ਸੁਪਰੀਮ ਕੋਰਟ ਵਲੋਂ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਖ਼ਿਲਾਫ ਤੁਰੰਤ ਕਾਰਵਾਈ ਕਰਨ ਦੇ ਹੁਕਮ

train accidents

ਚੰਡੀਗ੍ਹੜ 21 ਅਕਤੂਬਰ 2022: ਸੁਪਰੀਮ ਕੋਰਟ (Supreme Court) ਨੇ ਨਫ਼ਰਤ ਭਰੇ ਭਾਸ਼ਣ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਸੁਪਰੀਮ ਕੋਰਟ ਨੇ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਖ਼ਿਲਾਫ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਦੇਸ਼ ‘ਚ ਨਫਰਤ ਫੈਲਾਉਣ ਵਾਲੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਕਿ ਅਸੀਂ ਧਰਮ ਦੇ ਨਾਂ […]

NFHS-5 ਦਾ ਅੰਕੜਾ : ਕੁੱਲ ਜਣਨ ਦਰ ‘ਚ ਗਿਰਾਵਟ, ਮੁਸਲਮਾਨ ਭਾਈਚਾਰੇ ‘ਚ ਸਭ ਤੋਂ ਤੇਜ਼ੀ ਨਾਲ ਗਿਰਾਵਟ

NFHS

ਚੰਡੀਗ੍ਹੜ 09 ਮਈ 2022: ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਨੈਸ਼ਨਲ ਫੈਮਿਲੀ ਹੈਲਥ ਸਰਵੇ (NFHS) ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਮੁਸਲਮਾਨਾਂ ਦੀ ਜਣਨ ਦਰ ਵਿੱਚ ਪਿਛਲੇ ਦੋ ਦਹਾਕਿਆਂ ਵਿੱਚ ਸਾਰੇ ਧਾਰਮਿਕ ਭਾਈਚਾਰਿਆਂ ਵਿੱਚ ਸਭ ਤੋਂ ਤੇਜ਼ੀ ਨਾਲ ਗਿਰਾਵਟ ਆਈ ਹੈ। ਪਿਛਲੇ ਸਾਲਾਂ ਦੌਰਾਨ ਦੇਖੇ ਗਏ ਹੇਠਾਂ ਵੱਲ ਨੂੰ ਧਿਆਨ ਵਿੱਚ ਰੱਖਦੇ […]