July 7, 2024 7:15 pm

ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ :ਪ੍ਰਨੀਤ ਕੌਰ

Preneet Kaur

ਪਟਿਆਲਾ, 7 ਮਈ 2024: ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ (Preneet Kaur) ਨੇ ਮੰਗਲਵਾਰ ਨੂੰ ਨਾਭਾ ਵਿਖੇ ਕਰੀਬ 10 ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਬੈਠਕਾਂ ਕੀਤੀਆਂ। ਲੋਕਾਂ ਵੱਲੋਂ ਮਿਲ ਰਹੇ ਪਿਆਰ ਨਾਲ ਭਾਵੁਕ ਹੁੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਮੁੱਚਾ ਪਟਿਆਲਾ […]

ਲੋਕ ਸਭਾ ਚੋਣ ਹਲਕਾ ਪਟਿਆਲਾ ਤੋਂ ਡਾ. ਬਲਬੀਰ ਸਿੰਘ ਵੱਡੀ ਲੀਡ ਨਾਲ ਜੇਤੂ ਰਹਿਣਗੇ: MLA ਦੇਵ ਮਾਨ

MLA Dev Mann

ਪਟਿਆਲਾ, 18 ਮਾਰਚ 2024: ਅੱਜ ਨਾਭਾ ਵਿਖੇ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਡਿਫੈਂਸ ਕਾਲੋਨੀ ਵਾਸੀਆਂ ਵੱਲੋਂ ਇੱਕ ਕਾਲੋਨੀ ਵਿਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਰੈਲੀ ਕਰਵਾਈ ਗਈ, ਜਿਸ ਵਿੱਚ ਵਿਧਾਇਕ ਦੇਵ ਮਾਨ (MLA Dev Mann) ਨੇ ਸ਼ਿਰਕਤ ਕੀਤੀ ਅਤੇ ਕਾਲੋਨੀ ਵਾਸੀਆਂ ਦੀਆਂ ਆ ਰਹੀਆਂ ਮੁਸ਼ਕਿਲਾਂ ਨੂੰ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ […]

ਨਾਭਾ ਵਿਖੇ ਦਰਦਨਾਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ, ਇੱਕ ਦਾ 20 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

Road accident

ਚੰਡੀਗੜ੍ਹ, 22 ਦਸੰਬਰ 2023: ਪਟਿਆਲਾ ਦੇ ਨਾਭਾ ਵਿਖੇ ਵਾਪਰੇ ਸੜਕ ਹਾਦਸੇ (Road accident) ਵਿੱਚ ਮੋਟਰਸਾਈਕਲ ਸਵਾਰ ਦੋ ਦੋਸਤਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਵਿੱਚ ਸੰਜੇ ਕੁਮਾਰ (24) ਵਾਸੀ ਪਿੰਡ ਰੋਹਟੀ ਛੰਨਾ ਅਤੇ ਨਰਿੰਦਰ ਸਿੰਘ ਵਾਸੀ ਪਿੰਡ ਚੰਨੀ ਦੀ ਮੌਤ ਹੋ ਗਈ। ਇਹ ਦੋਵੇਂ ਦੋਸਤ ਇੱਕ ਫੈਕਟਰੀ ਵਿੱਚ ਕੰਮ ਕਰਦੇ ਸਨ। ਇਹ ਹਾਦਸਾ ਡਿਊਟੀ ਖਤਮ […]

ਨਾਭਾ ‘ਚ ਜਿੰਮ ਚਲਾਉਣ ਵਾਲਾ ਨੌਜਵਾਨ 100 ਗ੍ਰਾਮ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ 7 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ

bribe

ਨਾਭਾ, 03 ਦਸੰਬਰ 2023: ਨਾਭਾ (Nabha) ‘ਚ ਜਿੰਮ ਚਲਾਉਣ ਵਾਲੇ ਜਿੰਮੀ ਨਾਂ ਦਾ ਨੌਜਵਾਨ ਜਿਸ ‘ਤੇ ਆਪਣੇ ਹੀ ਜਿੰਮ ਵਿੱਚ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਨ ਦਾ ਦੋਸ਼ ਹੈ । ਉਸਨੂੰ ਨਾਭਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਨਾਭਾ ਦੇ ਡੀਐਸਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਵਰੁਨ ਸ਼ਰਮਾ ਐਸ ਐਸ ਪੀ […]

ਪਟਿਆਲਾ: ਪਰਾਲੀ ਨੂੰ ਅੱਗ ਲੱਗਣੋਂ ਰੋਕਣ ਲਈ DC ਸਾਕਸ਼ੀ ਸਾਹਨੀ ਤੇ SSP ਵਰੁਣ ਸ਼ਰਮਾ ਵੱਲੋਂ ਇਕੱਠਿਆਂ ਦੌਰਾ

Patiala

ਨਾਭਾ/ਪਟਿਆਲਾ, 16 ਨਵੰਬਰ 2023: ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਪਟਿਆਲਾ (Patiala) ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਨਾਭਾ ਦੇ ਹੌਟਸਪੌਟ ਪਿੰਡਾਂ ਦਾ ਇਕੱਠਿਆਂ ਦੌਰਾ ਕਰਦਿਆਂ ਦੋ ਥਾਵਾਂ ‘ਤੇ ਖੇਤਾਂ ਵਿੱਚ ਪਰਾਲੀ ਨੂੰ ਲਗਾਈ ਅੱਗ ਮੌਕੇ ‘ਤੇ ਜਾ ਕੇ ਬੁਝਵਾਈ। ਇਸ ਦੌਰਾਨ ਪਿੰਡ ਰੋਹਟਾ ਅਤੇ ਰੋਹਟੀ ਮੌੜਾਂ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਾਕਸ਼ੀ ਸਾਹਨੀ ਤੇ ਵਰੁਣ ਸ਼ਰਮਾ […]

ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਪੁਸ਼ਪਿੰਦਰ ਸਿੰਘ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Aam Aadmi Party

ਚੰਡੀਗੜ੍ਹ, 18 ਅਕਤੂਬਰ 2023: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦਾ ਗ੍ਰਾਫ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਪੁਸ਼ਪਿੰਦਰ ਸਿੰਘ ਅਤੇ ਨਾਭਾ ਦੇ ਸਾਬਕਾ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਕਰੀਬੀ ਰਾਮ ਕ੍ਰਿਸ਼ਨ ਭੋਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ […]

ਨਾਭਾ ਵਿਖੇ ਆਪਸ ‘ਚ ਭਿੜੇ ਇਲਾਕਾ ਵਾਸੀ, ਇੱਕ ਦੂਜੇ ‘ਤੇ ਇੱਟਾਂ, ਪੱਥਰ ਤੇ ਡਾਂਗਾਂ ਨਾਲ ਕੀਤਾ ਹਮਲਾ

Nabha

ਪਟਿਆਲਾ, 03 ਅਗਸਤ, 2023: ਨਾਭਾ (Nabha) ਦੇ ਅਲਹੌਰਾਂ ਗੇਟ ਇਲਾਕੇ ‘ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਇਲਾਕਾ ਨਿਵਾਸੀਆਂ ਵਿਚਾਲੇ ਝੜੱਪ ਜੰਗ ਦੇ ਮੈਦਾਨ ‘ਚ ਤਬਦੀਲ ਹੋ ਗਈ । ਵਾਇਰਲ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਲੋਕ ਕਿਸੇ ਦੀ ਜਾਨ ਦੀ ਪਰਵਾਹ ਕੀਤੇ ਬਿਨਾਂ ਇੱਕ ਦੂਜੇ ਦੇ ਹਮਲਾ ਕਰ ਰਹੇ ਹਨ। ਜਿਸ […]

ਪਟਿਆਲਾ ਪੁਲਿਸ ਵੱਲੋਂ 06 ਘੰਟੇ ਦੇ ਅੰਦਰ ਨਾਭਾ ਰੋਡ ‘ਤੇ ਹੋਏ ਕਤਲ ਨੂੰ ਸੁਲਝਾ ਕੇ ਦੋਸ਼ੀ ਕਾਬੂ

Patiala

ਪਟਿਆਲਾ 05 ਮਈ 2023: ਮੁਖਵਿੰਦਰ ਸਿੰਘ ਛੀਨਾ ਆਈ.ਪੀ.ਐਸ. ਆਈ.ਜੀ.ਪੀ.ਪਟਿਆਲਾ ਰੇਂਜ ਪਟਿਆਲਾ (Patiala) ਅਤੇ ਵਰੁਣ ਸ਼ਰਮਾਂ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਸਾਡੇ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 04.05.2023 ਨੂੰ ਦਰਸ਼ਨ ਕੁਮਾਰ ਸਿੰਗਲਾ ਪੁੱਤਰ ਪਿਆਰਾ ਲਾਲ ਸਿੰਗਲਾ ਵਾਸੀ ਰਾਮ ਨਗਰ, ਸੁਨਾਮ ਦਾ ਨਾਭਾ ਰੋਡ ਪਰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ । […]

ਨਾਭਾ ‘ਚ ਕੱਪੜੇ ਦੇ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ, ਸ਼ੋਅਰੂਮ ਮਾਲਕ ਨੇ ਪ੍ਰਸ਼ਾਸਨ ‘ਤੇ ਚੁੱਕੇ ਸਵਾਲ

Nabha

ਚੰਡੀਗੜ੍ਹ, 25 ਫ਼ਰਵਰੀ 2023: ਨਾਭਾ (Nabha) ਦੇ ਨਾਗਰਾ ਚੌਕ ਨੇੜੇ ਬੀਤੀ ਰਾਤ 1 ਵਜੇ ਦੇ ਕਰੀਬ ਪਿੰਕੀ ਪ੍ਰਿੰਟ ਹਾਊਸ ਦੇ ਸ਼ੋਅਰੂਮ ਵਿੱਚ ਅਚਾਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਜਦੋਂ ਰਾਤ ਕਰੀਬ 1 ਵਜੇ ਸ਼ੋਅਰੂਮ ਤੋਂ ਧੂੰਆਂ ਨਿਕਲਣ ਲੱਗਾ ਤਾਂ ਮੌਕੇ ‘ਤੇ ਮੌਜੂਦ ਕਿਸੇ ਵਿਅਕਤੀ ਨੇ ਦੁਕਾਨ ਦੇ ਮਾਲਕਾਂ ਨੂੰ […]

ਨਾਭਾ ਪੁਲਿਸ ਵਲੋਂ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਤਿੰਨ ਔਰਤਾਂ ਸਮੇਤ ਪੰਜ ਗ੍ਰਿਫਤਾਰ

Nabha

ਨਾਭਾ 16 ਜਨਵਰੀ 2023 : ਨਾਭਾ (Nabha) ਅਧੀਨ ਪੈਂਦੇ ਅਲਹੌਰਾਂ ਕਲਾ ਦੇ ਢਿੱਲੋਂ ਕਲੋਨੀ ਵਿਖੇ ਪੁਲਿਸ ਨੇ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਗਿਰੋਹ ਵਿਚ 3 ਔਰਤਾਂ ਅਤੇ 2 ਵਿਅਕਤੀ ਸ਼ਾਮਲ ਹਨ ਜੋ ਕਿਰਾਏ ਤੇ ਮਕਾਨ ਲੈ ਕੇ ਜਿਸਮ-ਫਰੋਸ਼ੀ ਦਾ ਧੰਦਾ ਕਰਦੇ ਸਨ ਅਤੇ ਜੋ ਵਿਅਕਤੀ ਉੱਥੇ ਆਉਂਦਾ ਸੀ ਉਸਦੀ ਅਸ਼ਲੀਲ […]