July 7, 2024 7:19 pm

ਨਾਭਾ ‘ਚ ਜਿੰਮ ਚਲਾਉਣ ਵਾਲਾ ਨੌਜਵਾਨ 100 ਗ੍ਰਾਮ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ 7 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ

bribe

ਨਾਭਾ, 03 ਦਸੰਬਰ 2023: ਨਾਭਾ (Nabha) ‘ਚ ਜਿੰਮ ਚਲਾਉਣ ਵਾਲੇ ਜਿੰਮੀ ਨਾਂ ਦਾ ਨੌਜਵਾਨ ਜਿਸ ‘ਤੇ ਆਪਣੇ ਹੀ ਜਿੰਮ ਵਿੱਚ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਨ ਦਾ ਦੋਸ਼ ਹੈ । ਉਸਨੂੰ ਨਾਭਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਨਾਭਾ ਦੇ ਡੀਐਸਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਵਰੁਨ ਸ਼ਰਮਾ ਐਸ ਐਸ ਪੀ […]

ਕਥਿਤ ਸ਼ਰਾਬ ਘੋਟਾਲੇ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Manish Sisodia

ਚੰਡੀਗੜ੍ਹ, 03 ਅਪ੍ਰੈਲ 2023: ਰਾਯੂਸ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਘੋਟਾਲੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਨਿਆਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਅੱਜ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਸੀਬੀਆਈ ਨੇ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਇਸ ਤੋਂ […]

ਜਾਅਲੀ ਕਾਗਜ਼ਾਂ ‘ਤੇ ਵੇਚਿਆ ਸਾਬਕਾ ਐਸਡੀਐੱਮ ਦਾ ਪਲਾਟ, ਪਟਵਾਰੀ ਸਮੇਤ ਸਾਬਕਾ ਡੀਐੱਸਪੀ ਦੇ ਪੁੱਤਰਾਂ ‘ਤੇ ਮਾਮਲਾ ਦਰਜ

khanna

ਚੰਡੀਗੜ੍ਹ, 29 ਮਾਰਚ 2023:ਜਾਅਲੀ ਕਾਗਜ਼ਾਂ ਦੇ ਆਧਾਰ ‘ਤੇ ਸਾਬਕਾ ਐਸਡੀਐੱਮ ਦੇ ਪਲਾਟ ਦੀ ਰਜਿਸਟਰੀ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਕੋਤਵਾਲੀ ਨਾਭਾ ਥਾਣਾ ਪੁਲਿਸ ਨੇ ਇਕ ਪਟਵਾਰੀ, ਸਮੇਤ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਨਾਭਾ ਦੇ ਸਾਬਕਾ ਐਸਡੀਐਮ ਨਵਤੇਜ ਸਿੰਘ ਦੇ ਪਲਾਟ ਦੇ ਜਾਅਲੀ ਕਾਗਜ਼ ਬਣਾ ਕੇ ਉਸ ਦੀ ਖਰੀਦ-ਵੇਚ ਕਰਨ ਦੇ […]

ਨਾਭਾ ਪੁਲਿਸ ਵਲੋਂ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਤਿੰਨ ਔਰਤਾਂ ਸਮੇਤ ਪੰਜ ਗ੍ਰਿਫਤਾਰ

Nabha

ਨਾਭਾ 16 ਜਨਵਰੀ 2023 : ਨਾਭਾ (Nabha) ਅਧੀਨ ਪੈਂਦੇ ਅਲਹੌਰਾਂ ਕਲਾ ਦੇ ਢਿੱਲੋਂ ਕਲੋਨੀ ਵਿਖੇ ਪੁਲਿਸ ਨੇ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਗਿਰੋਹ ਵਿਚ 3 ਔਰਤਾਂ ਅਤੇ 2 ਵਿਅਕਤੀ ਸ਼ਾਮਲ ਹਨ ਜੋ ਕਿਰਾਏ ਤੇ ਮਕਾਨ ਲੈ ਕੇ ਜਿਸਮ-ਫਰੋਸ਼ੀ ਦਾ ਧੰਦਾ ਕਰਦੇ ਸਨ ਅਤੇ ਜੋ ਵਿਅਕਤੀ ਉੱਥੇ ਆਉਂਦਾ ਸੀ ਉਸਦੀ ਅਸ਼ਲੀਲ […]

ਜੇਲ੍ਹਾਂ ‘ਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗਾ: CM ਭਗਵੰਤ ਮਾਨ

Jails

ਨਾਭਾ 13 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ (Jails) ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇੱਥੇ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ […]

ਨਾਭਾ ‘ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਨਸ਼ੇ ਦੀ ਓਵਰਡੋਜ਼

ਪਟਿਆਲਾ 06 ਅਕਤੂਬਰ 2022: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਹਰ ਰੋਜ਼ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ | ਇਹੋ ਜਿਹਾ ਮਾਮਲਾ ਨਾਭਾ ਦੇ ਪਿੰਡ ਮਹਿਸ ਤੋਂ ਸਾਹਮਣੇ ਆਇਆ […]

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Sadhu Singh Dharamsot

ਚੰਡੀਗੜ੍ਹ 05 ਸਤੰਬਰ 2022: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਪਟੀਸ਼ਨ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਗਿਲਜ਼ੀਆ ਵੱਲੋਂ ਦਾਇਰ ਕੀਤੀ ਗਈ ਹੈ |ਇਸਦੇ […]

ਨਾਭਾ ‘ਚ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ

Nabha

ਨਾਭਾ 22 ਅਗਸਤ 2022: ਪੰਜਾਬ ‘ਚ ਅਕਸਰ ਹੀ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ | ਇਸਦੇ ਨਾਲ ਹੀ ਨਵਾਂ ਮਾਮਲਾ ਨਾਭਾ (Nabha) ਤੋਂ ਸਾਹਮਣੇ ਆਇਆ ਹੈ, ਜਿੱਥੇ ਨਾਭਾ ਦੀ ਪੁਰਾਣੀ ਹਾਈਕੋਰਟ ਵਿੱਚ ਬੀਤੀ ਰਾਤ ਕਰੀਬ ਸਾਢੇ ਬਾਰਾਂ ਵਜੇ ਓਂਕਾਰ ਸਿੰਘ ਉਰਫ ਈਲੂ 30 ਸਾਲਾਂ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ | […]