July 7, 2024 9:22 pm

ਪਟਿਆਲਾ ‘ਚ ਭਾਰਤੀ ਰਿਜ਼ਰਵ ਬਟਾਲੀਅਨ ਦੇ ਇੱਕ ਜਵਾਨ ਦੀ ਮੌਤ

Patiala

ਚੰਡੀਗੜ੍ਹ, 25 ਮਈ 2024: ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ (Patiala)  ਰੈਲੀ ਲਈ ਤਾਇਨਾਤ ਭਾਰਤੀ ਰਿਜ਼ਰਵ ਬਟਾਲੀਅਨ ਦੇ ਇੱਕ ਜਵਾਨ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਾਗਾਲੈਂਡ ਦੇ ਯੰਗਸੇ (39) ਵਜੋਂ ਹੋਈ ਹੈ। ਪਟਿਆਲਾ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਨਾਗਾਲੈਂਡ […]

ਭਾਜਪਾ ਨੇ 22 ਜਨਵਰੀ ਦੇ ਪ੍ਰੋਗਰਾਮ ਨੂੰ ਸਿਆਸੀ ਨਰਿੰਦਰ ਮੋਦੀ ਦਾ ਪ੍ਰੋਗਰਾਮ ਬਣਾ ਦਿੱਤਾ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 16 ਜਨਵਰੀ 2024: ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਨਿਆਂ ਯਾਤਰਾ ਦਾ ਅੱਜ ਤੀਜਾ ਦਿਨ ਹੈ। ਇਹ ਯਾਤਰਾ ਮੰਗਲਵਾਰ ਸਵੇਰੇ ਨਾਗਾਲੈਂਡ ਦੀ ਰਾਜਧਾਨੀ ਕੋਹਿਮਾ ਦੇ ਵਿਸਵੇਮਾ ਇਲਾਕੇ ਤੋਂ ਸ਼ੁਰੂ ਹੋਈ। ਰਾਹੁਲ ਗਾਂਧੀ ਸੋਮਵਾਰ ਸ਼ਾਮ ਨੂੰ ਨਾਗਾਲੈਂਡ ਪਹੁੰਚੇ। ਸਵੇਰੇ ਰਾਹੁਲ ਗਾਂਧੀ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੁਲਾਕਾਤ ਤੋਂ ਬਾਅਦ ਕੋਹਿਮਾ ਤੋਂ ਆਪਣੀ […]

ਬਡਾਲੀ ਆਲਾ ਸਿੰਘ ਪੁਲਿਸ ਵਲੋਂ ਇੱਕ ਵਿਅਕਤੀ 10 ਕਿੱਲੋ ਅਫ਼ੀਮ ਸਮੇਤ ਨਾਗਾਲੈਂਡ ਤੋਂ ਕਾਬੂ

Badali Ala Singh Police

ਫਤਿਹਗੜ੍ਹ ਸਾਹਿਬ, 15 ਅਪ੍ਰੈਲ 2023: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਧੀਨ ਪੈਂਦੇ ਬਡਾਲੀ ਆਲਾ ਸਿੰਘ ਪੁਲਿਸ (Badali Ala Singh Police) ਵੱਲੋਂ ਇੱਕ ਵਿਅਕਤੀ ਨੂੰ ਦੀਮਾਪੁਰ (ਨਾਗਾਲੈਂਡ) ਤੋਂ 10 ਕਿੱਲੋ ਅਫ਼ੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਬੀਤੀ 4 ਅਪ੍ਰੈਲ ਨੂੰ ਐਸ.ਐਚ.ਓ. ਥਾਣਾ ਬਡਾਲੀ ਆਲਾ ਸਿੰਘ ਸਬ-ਇੰਸਪੈਕਟਰ ਨਰਪਿੰਦਰ ਸਿੰਘ ਦੀ ਅਗਵਾਈ ਵਾਲੀ […]

ਤ੍ਰਿਪੁਰਾ-ਨਾਗਾਲੈਂਡ ‘ਚ ਭਾਜਪਾ ਨੂੰ ਮਿਲਿਆ ਬਹੁਮਤ, ਮੇਘਾਲਿਆ ‘ਚ ਐਨਪੀਪੀ ਪਾਰਟੀ ਦੀ ਜਿੱਤ

Tripura-Nagaland

ਚੰਡੀਗੜ੍ਹ, 02 ਮਾਰਚ 2023: ਉੱਤਰ ਪੂਰਬ ਦੇ ਤਿੰਨ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਪੁਰਾ ਅਤੇ ਨਾਗਾਲੈਂਡ (Tripura-Nagaland) ਦੇ ਨਤੀਜੇ ਆ ਗਏ ਹਨ। ਦੋਵਾਂ ਸੂਬਿਆਂ ਵਿੱਚ ਭਾਜਪਾ ਨੂੰ ਮੁੜ ਬਹੁਮਤ ਮਿਲਿਆ ਹੈ। ਭਾਜਪਾ ਗਠਜੋੜ ਨੂੰ ਨਾਗਾਲੈਂਡ ਵਿੱਚ 37 ਅਤੇ ਤ੍ਰਿਪੁਰਾ ਵਿੱਚ 33 ਸੀਟਾਂ ਮਿਲੀਆਂ ਹਨ। ਮੇਘਾਲਿਆ ਵਿੱਚ ਮੁੱਖ ਮੰਤਰੀ ਕੋਨਰਾਡ ਸੰਗਮਾ ਦੀ ਨੈਸ਼ਨਲ ਪੀਪਲਜ਼ ਪਾਰਟੀ […]

ਨਾਗਾਲੈਂਡ ਦੇ ਇਤਿਹਾਸ ‘ਚ ਪਹਿਲੀ ਮਹਿਲਾ ਵਿਧਾਇਕ ਬਣੀ ਹੇਕਾਨੀ ਜਾਖਾਲੂ

Hekani Jakhalu

ਚੰਡੀਗੜ੍ਹ, 02 ਮਾਰਚ 2023: ਉੱਤਰ-ਪੂਰਬੀ ਤਿੰਨ ਸੂਬਿਆਂ ਨਾਗਾਲੈਂਡ, ਤ੍ਰਿਪੁਰਾ ਅਤੇ ਮੇਘਾਲਿਆ ਵਿੱਚ ਅੱਜ ਚੋਣ ਨਤੀਜੇ ਆ ਰਹੇ ਹਨ। ਤ੍ਰਿਪੁਰਾ ਵਿੱਚ 16 ਫਰਵਰੀ ਨੂੰ ਅਤੇ ਮੇਘਾਲਿਆ-ਨਾਗਾਲੈਂਡ ਵਿੱਚ 27 ਫਰਵਰੀ ਨੂੰ ਵੋਟਿੰਗ ਹੋਈ। ਲੋਕ ਤਿੰਨਾਂ ਸੂਬਿਆਂ ਦੀ ਵਿਧਾਨ ਸਭਾ ਸੀਟਾਂ ਦੇ ਨਤੀਜੇ ਦੀ ਉਡੀਕ ਕਰ ਰਹੇ ਹਨ, ਪਰ ਸਭ ਦੀਆਂ ਨਜ਼ਰਾਂ ਨਾਗਾਲੈਂਡ ‘ਤੇ ਸਨ। 1963 ਵਿੱਚ ਨਾਗਾਲੈਂਡ […]

Election Results: ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ‘ਚ ਵੋਟਾਂ ਦੀ ਗਿਣਤੀ ਜਾਰੀ, ਭਾਜਪਾ ਬਹੁਮਤ ਵੱਲ

Election Results

ਚੰਡੀਗੜ੍ਹ, 2 ਮਾਰਚ 2023: (Election Results) ਭਾਰਤ ਦੇ ਉੱਤਰ-ਪੂਰਬੀ ਤਿੰਨ ਸੂਬਿਆਂ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਅੱਜ ਸਖ਼ਤ ਸੁਰੱਖਿਆ ਦੇ ਵਿਚਕਾਰ ਵੋਟਾਂ ਦੀ ਗਿਣਤੀ ਜਾਰੀ ਹੈ | ਤ੍ਰਿਪੁਰਾ ਵਿੱਚ 16 ਫਰਵਰੀ ਨੂੰ 60 ਸੀਟਾਂ ਲਈ ਚੋਣਾਂ ਹੋਈਆਂ ਸਨ, ਜਦੋਂ ਕਿ ਮੇਘਾਲਿਆ ਅਤੇ ਨਾਗਾਲੈਂਡ ਵਿੱਚ 27 ਫਰਵਰੀ ਨੂੰ 59-60 ਸੀਟਾਂ ਲਈ ਚੋਣਾਂ ਹੋਈਆਂ ਸਨ। ਮੇਘਾਲਿਆ ਦੇ […]

ਚੋਣ ਕਮਿਸ਼ਨ ਵਲੋਂ ਮੇਘਾਲਿਆ, ਤ੍ਰਿਪੁਰਾ ਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

Election Commission

ਚੰਡੀਗੜ੍ਹ 18 ਜਨਵਰੀ 2023: ਇਸ ਸਾਲ ਕਈ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ‘ਚੋਂ ਪਹਿਲਾਂ ਚੋਣ ਕਮਿਸ਼ਨ (Election Commission) ਨੇ ਅੱਜ ਦੇਸ਼ ਦੇ ਤਿੰਨ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਤਿੰਨ ਸੂਬਿਆਂ ਮੇਘਾਲਿਆ, ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਹੋਣ ਵਾਲੀਆਂ ਵਿਧਾਨ […]

ਚੋਣ ਕਮਿਸ਼ਨ ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ‘ਚ ਵਿਧਾਨ ਸਭਾ ਚੋਣਾਂ ਲਈ ਅੱਜ ਕਰ ਸਕਦੈ ਤਾਰੀਖ਼ਾਂ ਦਾ ਐਲਾਨ

Election

ਚੰਡੀਗੜ੍ਹ 18 ਜਨਵਰੀ 2023: ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ (Election Commission) ਅੱਜ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ। ਚੋਣ ਕਮਿਸ਼ਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ । ਚੋਣ ਕਮਿਸ਼ਨ ਦੁਪਹਿਰ 2:30 ਵਜੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰੇਗਾ। ਚੋਣ ਕਮਿਸ਼ਨ ਇਸ […]

ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਨਾਗਾਲੈਂਡ ‘ਚ ਇਤਿਹਾਸਕ ਜੰਗੀ ਯਾਦਗਾਰ ਦਾ ਦੌਰਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

World War II war memorial

ਚੰਡੀਗੜ੍ਹ 02 ਦਸੰਬਰ 2022: ਆਪਣੇ ਨਾਗਾਲੈਂਡ ਦੌਰੇ ਦੇ ਦੂਜੇ ਦਿਨ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਇੱਥੇ ਦੂਜੇ ਵਿਸ਼ਵ ਯੁੱਧ ਦੀ ਇਤਿਹਾਸਕ ਜੰਗੀ ਯਾਦਗਾਰ ਦਾ ਦੌਰਾ ਕੀਤਾ ਅਤੇ ਮਹਾਨ ਕੁਰਬਾਨੀ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਪ ਰਾਸ਼ਟਰਪਤੀ ਬਣਨ ਤੋਂ ਬਾਅਦ ਧਨਖੜ ਦੀ ਨਾਗਾਲੈਂਡ ਦੀ ਇਹ ਪਹਿਲੀ ਯਾਤਰਾ ਹੈ। ਵਾਰ […]

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਨਾਗਾਲੈਂਡ ‘ਤੇ ਲਗਾਇਆ 200 ਕਰੋੜ ਰੁਪਏ ਦਾ ਜ਼ੁਰਮਾਨਾ

National Green Tribunal

ਚੰਡੀਗੜ੍ਹ 26 ਨਵੰਬਰ 2022: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਨਾਗਾਲੈਂਡ (Nagaland) ਰਾਜ ‘ਤੇ 200 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਹ ਜ਼ੁਰਮਾਨਾ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਕਥਿਤ ਤੌਰ ‘ਤੇ ਨਾ ਕਰਨ ਲਈ ਲਗਾਇਆ ਗਿਆ ਹੈ। ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਬੈਂਚ ਨੇ ਨਾਗਾਲੈਂਡ ਸਰਕਾਰ ਖਿਲਾਫ ਇਹ ਕਾਰਵਾਈ […]