July 3, 2024 12:28 am

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਜਾਵੇਗਾ ਨਗਰ ਕੀਰਤਨ: SGPC ਪ੍ਰਧਾਨ

SGPC

ਅੰਮ੍ਰਿਤਸਰ, 5 ਜਨਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)  ਦੇ ਮੁੱਖ ਦਫਤਰ ਵਿੱਚ ਅੱਜ ਐਸਜੀਪੀਸੀ ਦੀ ਐਗਜੈਕਟਿਵ ਦੀ ਬੈਠਕ ਹੋਈ, ਜਿਸ ਦੇ ਵਿੱਚ ਅਹਿਮ ਮਤੇ ਪਾਸ ਕੀਤੇ ਗਏ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦਿਹਾਂਤ ‘ਤੇ ਸ਼ੋਕ ਮਤਾ ਪਾ ਕੇ ਮੂਲ ਮੰਤਰ ਦਾ ਜਾਪ ਕੀਤਾ ਗਿਆ | […]

ਸਿਨਸਿਨੈਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਤੰਤੀ ਸਾਜ਼ਾਂ ਨਾਲ ਸਜਾਏ ਕੀਰਤਨ ਦਰਬਾਰ, ਕੱਢਿਆ ਨਗਰ ਕੀਰਤਨ

ਪ੍ਰਕਾਸ਼ ਪੁਰਬ

ਸਿਨਸਿਨੈਟੀ, ਓਹਾਇਓ 11 ਦਸੰਬਰ 2023: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 554ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸੰਬੰਧ ਵਿੱਚ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਗਏ, ਜਿਸ […]

ਨਗਰ ਕੀਰਤਨ ਦੌਰਾਨ ਪ੍ਰਸ਼ਾਦ ਵੰਡ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

Nagar Kirtan

ਗੁਰਦਾਸਪੁਰ, 27 ਨਵੰਬਰ, 2023: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ (Nagar Kirtan) ਦੌਰਾਨ ਪਾਲਕੀ ਸਾਹਿਬ ਵਾਲੀ ਟਰਾਲੀ ‘ਤੇ ਬਿਜਲੀ ਦੀ ਤਾਰ ਡਿੱਗਣ ਨਾਲ ਅਚਾਨਕ ਕਰੰਟ ਆਉਣ ਨਾਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਵਿੰਦਰ ਸਿੰਘ ਦਾ 23 ਸਾਲਾ ਨੌਜਵਾਨ ਪੁੱਤਰ ਬਿਕਰਮਜੀਤ […]

100 ਸਾਲਾ ਸਥਾਪਨਾ ਦਿਵਸ ਲੰਗਰ ਬੁੰਗਾ ਮਸਤੂਆਣਾ ਸਾਹਿਬ ਦੇ ਨਿਮਿਤ ਮਹਾਨ ਨਗਰ ਕੀਰਤਨ ਚੀਮਾ ਸਾਹਿਬ ਤੋਂ ਦਮਦਮਾ ਸਾਹਿਬ ਬੜੀ ਸਾਨੋ-ਸੌਕਤ ਨਾਲ ਪਹੁੰਚਿਆ

ਨਗਰ ਕੀਰਤਨ

ਤਲਵੰਡੀ ਸਾਬੋ, 30 ਸਤੰਬਰ 2023: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਤੋਂ ਧਾਰਮਿਕ ਮਹਾਵਿਦਿਆਲਿਆ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਨੂੰ ਵਿਸ਼ਾਲ ਨਗਰ ਕੀਰਤਨ ਅੱਜ ਰਵਾਨਾ ਹੋਇਆ । ਇਹ ਨਗਰ ਕੀਰਤਨ ਸੰਤ ਅਤਰ ਸਿੰਘ ਜੀ ਦੁਆਰਾ ਸਥਾਪਿਤ ਲੰਗਰ ਬੁੰਗਾ ਮਸਤੂਆਣਾ ਦੀ 100-ਸਾਲਾ ਸਥਾਪਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਮਨਾਇਆ ਜਾ […]

ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ‘ਤੇ ਬਟਾਲਾ ‘ਚ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ

ਬਟਾਲਾ, 22 ਸਤੰਬਰ 2023: ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ ਨੂੰ ਲੈ ਕੇ ਅੱਜ ਵੱਡੀ ਗਿਣਤੀ ‘ਚ ਸੰਗਤ ਬਟਾਲਾ ਵਿਖੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀਆਂ, ਜਿੱਥੇ ਬੀਤੇ ਦਿਨ ਸੁਲਤਾਨਪੁਰ ਲੋਧੀ ਤੋਂ ਇਕ ਬਰਾਤ ਰੂਪੀ ਮਹਾਨ ਨਗਰ ਕੀਰਤਨ ਦੇਰ ਰਾਤ ਬਟਾਲਾ ਪਹੁੰਚਿਆ | ਉਥੇ ਹੀ ਅੱਜ […]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਵਿਖੇ ਆਲੌਕਿਕ ਨਗਰ ਕੀਰਤਨ

Sri Darbar Sahib

ਅੰਮ੍ਰਿਤਸਰ, 16 ਸਤੰਬਰ 2023: ਅਮ੍ਰਿੰਤ ਵੇਲੇ ਪੱਵਿਤਰ ਸਰੋਵਰ ਦੀ ਪ੍ਰਕਰਮਾ ਵਿਚ ਸੰਗਤ ਨੇ ਪਵਿੱਤਰ ਗੁਰਬਾਣੀ ਦਾ ਜਾਪ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ (Sri Darbar Sahib) ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਅਮ੍ਰਿੰਤ ਵੇਲੇ ਨਗਰ ਕੀਰਤਨ ਸਜਾਏ ਗਏ। […]

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨੌਵੇਂ ਪਾਤਸ਼ਾਹ

ਬਹਾਦਰਗੜ੍ਹ/ਪਟਿਆਲਾ 29 ਜੂਨ 2023: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਉਪਰੰਤ ਹੋਈ। ਆਰੰਭਤਾ […]

ਕੈਨੇਡਾ ‘ਚ ਖ਼ਾਲਸਾ ਸਜਾਨਾ ਦਿਵਸ ਮੌਕੇ ਸਜਾਏ ਗਏ ਨਗਰ ਕੀਰਤਨ PM ਜਸਟਿਨ ਟਰੂਡੋ ਨੇ ਕੀਤੀ ਸ਼ਮੂਲੀਅਤ

Canada

ਚੰਡੀਗੜ੍ਹ, 01 ਮਈ 2023: ਬੀਤੇ ਦਿਨ 30 ਅਪ੍ਰੈਲ ਦਿਨ ਐਤਵਾਰ ਨੂੰ ਕੈਨੇਡਾ (Canada) ਵਿੱਚ ਖ਼ਾਲਸਾ ਸਜਾਨਾ ਦਿਵਸ ਮੌਕੇ ਸਜਾਏ ਗਏ ਨਗਰ ਕੀਰਤਨ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਮੂਲੀਅਤ ਕੀਤੀ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਪ੍ਰਬੰਧਕਾਂ ਨਾਲ ਤਸਵੀਰ ਕਰਵਾਉਣ […]

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੇ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਨਗਰ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, 10 ਅਪ੍ਰੈਲ 2023: ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦਾ ਜਨਮ ਅਸਥਾਨ ਗੁਰੂ ਕੇ ਮਹਿਲ ਤੱਕ ਇਕ ਨਗਰ ਕੀਰਤਨ ਸਜਾਇਆ ਗਿਆ | ਇਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ | ਅੱਜ ਦੀ ਨਗਰ […]

6 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਜਾ ਰਹੇ ਨਗਰ ਕੀਰਤਨ ਨੂੰ ਲੈ ਕੇ SGPC ਆਗੂਆਂ ਵਲੋਂ ਸਿੱਖ ਸੰਗਤਾਂ ਨੂੰ ਇਹ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ 30 ਮਾਰਚ 2023: ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ‌ਸ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਂਨ ਹਰਵਿੰਦਰ ਸਿੰਘ ਕੇ ਪੀ , ਮੀਤ ਪ੍ਰਧਾਂਨ ਆਤਮਾਂ ਸਿੰਘ ਲੁਬਾਣਾਂ, ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਜਾਇੰਟ ਸਕੱਤਰ ਜਸਮੇਨ ਸਿੰਘ ਨੋਨੀ , ਭੁਪਿੰਦਰ ਸਿੰਘ ਭੁੱਲਰ ਅਤੇ ਦਿੱਲੀ ਧਰਮ ਪ੍ਰਚਾਰ ਕਮੇਟੀ […]