July 4, 2024 11:07 pm

10 ਮਹੀਨੇ ‘ਚ 26 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜੋ ਪਿਛਲੀਆਂ ਸਰਕਾਰਾਂ ਨਹੀਂ ਦੇ ਸਕੀਆਂ: CM ਭਗਵੰਤ ਮਾਨ

Bhagwant Mann

ਚੰਡੀਗੜ੍ਹ, 30 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਆਖਿਆ ਕਿ ਸੂਬੇ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ 26074 ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ।ਇੱਥੇ ਮਿਊਂਸਿਪਲ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਦੇ 188 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਰੋਹ ਦੌਰਾਨ […]

CM ਮਾਨ ਨੇ PWD ਦੇ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਅਕਾਲੀ ਦਲ ਨੂੰ ਲਿਆ ਲੰਮੇ ਹੱਥੀਂ

PWD

ਚੰਡੀਗੜ੍ਹ, 30 ਜਨਵਰੀ 2023: ਚੰਡੀਗੜ੍ਹ ਵਿੱਚ ਨਗਰ ਨਿਗਮ ਭਵਨ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ (PWD) ਦੇ 188 ਜੇ.ਈਜ਼ ਨੂੰ ਨਿਯੁਕਤੀ ਪੱਤਰ ਵੰਡੇ । ਮੁੱਖ ਮੰਤਰੀ ਨੇ ਇਸ ਮੌਕੇ ਸਾਰੇ 188 ਜੇ.ਈਜ਼ ਨੂੰ ਵਧਾਈ ਦਿੱਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਮੁਲਾਜ਼ਮ ਨੂੰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ। […]

CM ਭਗਵੰਤ ਮਾਨ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ ਜੇ.ਈਜ਼ ਨੂੰ ਸੌਂਪਣਗੇ ਨਿਯੁਕਤੀ ਪੱਤਰ

Ludhiana

ਚੰਡੀਗੜ੍ਹ 30 ਜਨਵਰੀ 2023: ਪੰਜਾਬ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ । ਦੱਸ ਦੇਈਏ ਕਿ ਅੱਜ ਚੰਡੀਗੜ੍ਹ ਵਿੱਚ ਨਗਰ ਨਿਗਮ ਭਵਨ ਵਿਖੇ ਲੋਕ ਨਿਰਮਾਣ ਵਿਭਾਗ (Public Works Department) ਦੇ ਨਵ-ਨਿਯੁਕਤ 188 ਜੇ.ਈਜ਼ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।