July 5, 2024 1:30 am

50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Vigilance Bureau

ਚੰਡੀਗੜ, 25 ਮਈ, 2024:  ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ […]

ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਟਾਸਕ ਫੋਰਸ ਵੱਲੋਂ ਬੱਚਿਆਂ ਦੀ ਕੀਤੀ ਕਾਊਸਲਿੰਗ

ਟਾਸਕ ਫੋਰਸ

ਸ੍ਰੀ ਮੁਕਤਸਰ ਸਾਹਿਬ, 7 ਮਈ 2024: ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ (ਆਈ.ਏ.ਐਸ) ਦੇ ਆਦੇਸ਼ਾਂ ਹੇਠ ਅਤੇ ਉਪ-ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ (ਪੀ.ਸੀ.ਐਸ) ਦੀ ਯੋਗ ਅਗਵਾਈ ਹੇਠ ਬਾਲ ਭਿੱਖਿਆ ਨੂੰ ਖਤਮ ਕਰਨ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਹਿੱਤ ਜਿਲ੍ਹਾ ਪੱਧਰੀ ਬਾਲ ਭਿੱਖਿਆ ਟਾਸਕ ਫੋਰਸ ਵੱਲੋਂ ਸ੍ਰੀ ਮੁਕਤਸਰ […]

CM ਮਨੋਹਰ ਲਾਲ ਨੇ ਭਿਵਾਨੀ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਕੀਤਾ ਮੁਅਤੱਲ

Patwari

ਚੰਡੀਗੜ੍ਹ, 08 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜ਼ਿਲ੍ਹਾ ਭਿਵਾਨੀ ਦੀ ਇਕ ਸ਼ਿਕਾਇਤਕਰਤਾ ਵੱਲੋਂ ਸੰਪਤੀ ਦੇ ਇੰਤਕਾਲ ਦੇਰੀ ਨਾਲ ਕਰਨ ਅਤੇ ਗਲਤ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਮਾਮਲੇ ਵਿਚ ਭਿਵਾਨੀ ਦੇ ਨਾਇਬ ਤਹਿਸੀਲਦਾਰ ਆਲਮਗੀਰ ਅਤੇ ਪਟਵਾਰੀ (Patwari) ਲਲਿਤ ਕੁਮਾਰ ਨੁੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਦੋਵਾਂ […]

ਸ਼ਾਮਲਾਤ ਜ਼ਮੀਨ ਘਪਲੇ ਮਾਮਲੇ ‘ਚ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

Shamalat land

ਚੰਡੀਗੜ੍ਹ 01 ਜੂਨ 2023 : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਬਲਵਿੰਦਰ ਸਿੰਘ ਅਤੇ ਪਟਵਾਰੀ ਜਗਜੀਤ ਸਿੰਘ ਜੱਗਾ (ਹੁਣ ਸੇਵਾਮੁਕਤ) ਨੂੰ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੇਮਾ ਦੀ 28 ਏਕੜ ਪੰਚਾਇਤੀ […]

ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਲਾਇਆ

Dr. Ram Pal Mittal

ਗੁਰਦਾਸਪੁਰ, 13 ਅਪ੍ਰੈਲ 2023: ਭਾਰਤੀ ਚੋਣ ਕਮਿਸ਼ਨ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਵਿਧਾਨ ਸਭਾ ਚੋਣ ਹਲਕਾ-9, ਫਤਹਿਗੜ੍ਹ ਚੂੜੀਆਂ ਲਈ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਫ਼ਤਹਿਗੜ੍ਹ ਚੂੜੀਆਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ (1 ਅਤੇ 2) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (1 ਅਤੇ 2) ਨਿਯੁਕਤ ਕੀਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ […]

ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ

Khanauri

ਚੰਡੀਗੜ੍ਹ, 28 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸਬ ਤਹਿਸੀਲ ਅਟਾਰੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਅਤੇ ਪਟਵਾਰੀ ਬਲਵਿੰਦਰਜੀਤ ਸਿੰਘ ਵੱਲੋਂ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਨ ਅਤੇ ਮਾਲ ਰਿਕਾਰਡ ਨਾਲ ਛੇੜਛਾੜ ਕਰਦਿਆਂ ਇੱਕ ਔਰਤ ਦੇ ਨਾਮ ‘ਤੇ ਜ਼ਮੀਨ ਦਾ ਤਬਾਦਲਾ ਕਰਕੇ ਉਸਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ […]