July 7, 2024 8:20 am

CM ਭਗਵੰਤ ਮਾਨ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

CM Bhagwant Mann

ਨਕੋਦਰ (ਜਲੰਧਰ), 28 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ (Jalandhar) ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ। ਅੱਜ ਇੱਥੇ 283 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚੋਂ ਕੁਝ ਦਾ ਨੀਂਹ ਪੱਥਰ ਰੱਖਣ ਅਤੇ ਕੁਝ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕਰਨ ਤੋਂ […]

ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਮੁਲਜ਼ਮਾਂ ਦੀ ਅਦਾਲਤ ‘ਚ ਪੇਸ਼ੀ

Sandeep Nangal Ambian

ਜਲੰਧਰ , 7 ਅਗਸਤ 2023: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਸੋਮਵਾਰ ਨੂੰ ਸਖ਼ਤ ਸੁਰੱਖਿਆ ਹੇਠ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਕਤਲ ਦੀ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕੁੱਲ 10 […]

ਵਿਜੀਲੈਂਸ ਬਿਊਰੋ ਵੱਲੋਂ ਕਲਰਕ 6,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫਤਾਰ

ਪਰਲ ਕੇਸ

ਚੰਡੀਗੜ੍ਹ, 28 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ (Bribe) ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ […]

ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ‘ਚ ਸੰਗਤ ਨਾਲ ਕੀਤੀ ਸ਼ਿਰਕਤ

Nakodar

ਨਕੋਦਰ (ਜਲੰਧਰ), 19 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਿੱਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਦਰਬਾਰ ਤੋਂ ਆਸ਼ੀਰਵਾਦ ਮੰਗਿਆ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ […]

ਜਲੰਧਰ ‘ਚ ਦਰਦਨਾਕ ਸੜਕ ਹਾਦਸਾ, ਕੈਂਟਰ ਨੇ ਟਾਇਰ ਬਦਲ ਰਹੇ ਦੋ ਡਰਾਈਵਰਾਂ ਨੂੰ ਦਰੜਿਆ

Jalandhar-Nakodar

ਚੰਡੀਗੜ੍ਹ, 23 ਜੂਨ 2023: ਜਲੰਧਰ-ਨਕੋਦਰ (Jalandhar-Nakodar) ਹਾਈਵੇਅ ‘ਤੇ ਸ਼ੁੱਕਰਵਾਰ ਸਵੇਰੇ ਕਰੀਬ 3.30 ਵਜੇ ਇਕ ਤੇਜ਼ ਰਫਤਾਰ ਕੈਂਟਰ ਨੇ ਸੜਕ ਕਿਨਾਰੇ ਖੜ੍ਹੇ ਪੈਂਚਰ ਹੋਏ ਟਰੱਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਗੱਡੀ ਦਾ ਟਾਇਰ ਬਦਲ ਰਹੇ ਦੋ ਡਰਾਈਵਰਾਂ ਨੂੰ ਕੈਂਟਰ ਨੇ ਦਰੜ ਦਿੱਤਾ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਲਾਂਬੜਾ ਥਾਣੇ […]

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪੰਜਾਬੀਆਂ ਨੂੰ ਸ਼ਾਂਤੀ ਬਣਾਏ ਰੱਖਣ ਤੇ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ

Sukhjinder Singh Randhawa

ਚੰਡੀਗੜ੍ਹ, 18 ਮਾਰਚ 2023: ਪੰਜਾਬ ਪੁਲਿਸ ਨੇ ਅੱਜ ਨਕੋਦਰ ਨੇੜਿਓਂ ‘ਵਾਰਿਸ ਪੰਜਾਬ ਦੇ ਮੁਖੀ’ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ । ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਕਿਹਾ ਕਿ ਦੇਰ ਨਾਲ […]

ਨਕੋਦਰ ‘ਚ ਸੁਨਿਆਰੇ ਤੋਂ 8 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀ ਗ੍ਰਿਫਤਾਰ

Nakodar

ਚੰਡੀਗੜ੍ਹ 02 ਜਨਵਰੀ 2022: ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਅਧੀਨ ਪੈਂਦੇ ਥਾਣਾ ਸਦਰ ਨਕੋਦਰ (Nakodar) ਦੀ ਪੁਲਿਸ ਨੇ ਇਕ ਸੁਨਿਆਰੇ ਤੋਂ 8 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਬੱਬੀ ਪੁੱਤਰ ਸੋਹਣ ਲਾਲ ਵਾਸੀ ਪਿੰਡ ਵਾਠ ਨੂਰਮਹਿਲ, ਬਲਵਿੰਦਰ ਕੁਮਾਰ ਉਰਫ ਵਿੱਕੀ ਪੁੱਤਰ ਹੰਸਰਾਜ ਉਰਫ ਕਰਮਚੰਦ […]

ਕਾਂਸਟੇਬਲ ਮਨਦੀਪ ਸਿੰਘ ਦੇ ਨਾਂ ਦੀ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਕੀਤੀ ਸਿਫਾਰਸ਼: ADGP ਅਰਪਿਤ ਸ਼ੁਕਲਾ

Constable Mandeep Singh

ਚੰਡੀਗੜ/ਜਲੰਧਰ 17 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ (Constable Mandeep Singh) ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ […]

ਸ਼ਹੀਦ ਸਿਪਾਹੀ ਮਨਦੀਪ ਸਿੰਘ ਦੇ ਪਰਿਵਾਰ ਨੂੰ ਸੌਂਪਿਆ 2 ਕਰੋੜ ਰੁਪਏ ਦਾ ਚੈੱਕ

Arpit Shukla

ਚੰਡੀਗੜ੍ਹ 17 ਦਸੰਬਰ 2022: ਸ਼ਹੀਦ ਸਿਪਾਹੀ ਮਨਦੀਪ ਸਿੰਘ ਦੇ ਪਰਿਵਾਰ ਨੂੰ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ 2 ਕਰੋੜ ਰੁਪਏ ਦਾ ਚੈੱਕ ਸੌਂਪਿਆ | ਜਿਕਰਯੋਗ ਹੈ ਕਿ ਨਕੋਦਰ ਵਿਖੇ ਕੱਪੜਾ ਵਪਾਰੀ ਦੇ ਨਾਲ ਗੰਨਮੈਨ ਸਿਪਾਹੀ ਮਨਦੀਪ ਸਿੰਘ (Mandeep Singh) ਦਾ ਵੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਜਿਸ ਤੋਂ ਬਾਅਦ […]

ਵਿੱਤ ਵਿਭਾਗ ਪੰਜਾਬ ਵਲੋਂ ਸਿਪਾਹੀ ਮਨਦੀਪ ਸਿੰਘ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦੀ ਪ੍ਰਵਾਨਗੀ

ਮਨਦੀਪ ਸਿੰਘ

ਚੰਡੀਗੜ੍ਹ 16 ਦਸੰਬਰ 2022: ਕੁਝ ਦਿਨ ਪਹਿਲਾਂ ਨਕੋਦਰ ਵਿਖੇ ਕੱਪੜਾ ਵਪਾਰੀ ਦੇ ਨਾਲ ਉਸ ਦੇ ਗੰਨਮੈਨ ਸਿਪਾਹੀ ਮਨਦੀਪ ਸਿੰਘ (Mandeep Singh) ਦਾ ਵੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮਨਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। […]