July 7, 2024 9:21 am

ਵਿਜੀਲੈਂਸ ਬਿਊਰੋ ਵੱਲੋਂ ਕਲਰਕ 6,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫਤਾਰ

ਪਰਲ ਕੇਸ

ਚੰਡੀਗੜ੍ਹ, 28 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ (Bribe) ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ […]