July 7, 2024 2:30 pm

ਸਿੱਖਾਂ ਦੇ ਰੋਹ ਅੱਗੇ ਮਹਾਰਾਸ਼ਟਰ ਦੀ ਸਰਕਾਰ ਨੂੰ ਝੁਕਣਾ ਹੀ ਪਿਆ: ਪ੍ਰੋ. ਬਲਜਿੰਦਰ ਸਿੰਘ

Nanded

ਅੰਮ੍ਰਿਤਸਰ, 15 ਫਰਵਰੀ 2024: ਮਹਾਰਾਸ਼ਟਰ ਸਰਕਾਰ ਨੇ ਨੰਦੇੜ (Nanded) ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਲ ਸੰਬੰਧਿਤ ਐਕਟ ਸੋਧ ਕਰਨ ਵਾਲਾ ਬਿੱਲ ਵਾਪਸ ਲੈ ਲਿਆ ਹੈ, ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਹਵਾਰਾ ਕਮੇਟੀ ਮੈਂਬਰ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ਼੍ਰੀ ਹਜੂਰ ਸਾਹਿਬ ਦੀ ਕਮੇਟੀ ਲਈ ਐਕਟ ਸੋਧ ਬਿੱਲ […]

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ‘ਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨਾ ਨਿੰਦਣਯੋਗ: SGPC ਪ੍ਰਧਾਨ

Harjinder Singh Dhami

ਅੰਮ੍ਰਿਤਸਰ, 7 ਫਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮਹਾਰਾਸ਼ਟਰ ਸਰਕਾਰ ਨੂੰ ਚਿੱਠੀ ਲਿਖ ਕੇ ਮਹਾਰਾਸ਼ਟਰ ਕੈਬਨਿਟ ਦੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਐਕਟ ‘ਚ ਸੋਧ ਲਈ ਫੈਸਲੇ ‘ਤੇ ਇਤਰਾਜ ਪ੍ਰਗਟਾਇਆ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਨਾਂਦੇੜ […]

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ ‘ਚ ਕੀਤੀ ਸੋਧ ਸਿੱਖ ਮਾਮਲਿਆਂ ‘ਚ ਸਿੱਧੀ ਦਖਲ ਅੰਦਾਜੀ: ਪ੍ਰਤਾਪ ਸਿੰਘ

ਤਖ਼ਤ ਸ੍ਰੀ ਹਜ਼ੂਰ ਸਾਹਿਬ

ਅੰਮ੍ਰਿਤਸਰ, 7 ਫਰਵਰੀ 2024: ਮਹਾਰਾਸ਼ਟਰ ਦੀ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਬੋਰਡ ਐਕਟ ਵਿੱਚ ਤਬਦੀਲੀ ਕਰਕੇ ਸਰਕਾਰੀ ਮੈਂਬਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਕਿਹਾ […]

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ 350 ਮਰਾਠੀ ਸ਼ਰਧਾਲੂਆ ਦਾ ਜੱਥਾ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਣ ਪਹੁੰਚਿਆ

Sri Darbar Sahib

ਚੰਡੀਗੜ੍ਹ, 01 ਦਸੰਬਰ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਜਿੱਥੇ ਰੋਜ਼ਾਨਾ ਦੇਸ਼ ਵਿਦੇਸ਼ ਤੋਂ ਅਤੇ ਦੇਸ਼ ਭਰ ਤੋਂ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ ਤੇ ਆਪਣੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ 350 ਮਰਾਠੀ ਯਾਤਰੀਆਂ ਦਾ ਇੱਕ ਜੱਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਿਆ | ਸ੍ਰੀ […]

ਨਾਂਦੇੜ ਹਸਤਪਾਲ ਮੌਤ ਮਾਮਲਾ: ਪੁਲਿਸ ਵੱਲੋਂ ਡੀਨ ਤੇ ਇੱਕ ਹੋਰ ਡਾਕਟਰ ਖ਼ਿਲਾਫ਼ FIR ਦਰਜ

Nanded hospital

ਚੰਡੀਗੜ੍ਹ, 05 ਅਕਤੂਬਰ 2023: ਨਾਂਦੇੜ ਦੇ ਸਰਕਾਰੀ ਹਸਪਤਾਲ (Nanded hospital) ਵਿੱਚ ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਨਾਂਦੇੜ ਦਿਹਾਤੀ ਪੁਲਿਸ ਨੇ ਨਾਂਦੇੜ ਦੇ ਸਰਕਾਰੀ ਹਸਪਤਾਲ ਦੇ ਡੀਨ ਡਾਕਟਰ ਵਾਕੋਡੇ ਅਤੇ ਇਕ ਹੋਰ ਡਾਕਟਰ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ | ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਹੈ । ਇਸ ਮਾਮਲੇ ਵਿੱਚ ਇਹ […]

Maharashtra: ਨਾਂਦੇੜ ਦੇ ਸਰਕਾਰੀ ਹਸਪਤਾਲ ‘ਚ 48 ਘੰਟਿਆਂ ਦੌਰਾਨ 31 ਮਰੀਜ਼ਾਂ ਦੀ ਮੌਤ, 16 ਬੱਚੇ ਵੀ ਸ਼ਾਮਲ

Nanded

ਚੰਡੀਗੜ੍ਹ, 03 ਅਕਤੂਬਰ 2023: ਮਹਾਰਾਸ਼ਟਰ ਦੇ ਨਾਂਦੇੜ (Nanded) ਦੇ ਸਰਕਾਰੀ ਹਸਪਤਾਲ ਵਿੱਚ ਬੀਤੀ ਦੇਰ ਰਾਤ ਸੱਤ ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ‘ਚ ਚਾਰ ਬੱਚੇ ਵੀ ਦੱਸੇ ਜਾ ਰਹੇ ਹਨ। ਕੱਲ੍ਹ ਖ਼ਬਰ ਆਈ ਸੀ ਕਿ ਹਸਪਤਾਲ ਵਿੱਚ 24 ਘੰਟਿਆਂ ਵਿੱਚ 24 ਜਣਿਆਂ ਦੀ ਮੌਤ ਹੋ ਗਈ ਹੈ। 48 ਘੰਟਿਆਂ ਬਾਅਦ ਸ਼ੰਕਰ ਰਾਓ ਚੌਹਾਨ ਸਰਕਾਰੀ […]

ਆਈਟੀਆਈ ਬਿਦਰ ਨੂੰ ਵਰਲਡ ਸਕਿੱਲ ਸੈਂਟਰ ਆਫ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ: ਵਿਕਰਮਜੀਤ ਸਿੰਘ ਸਾਹਨੀ

ITI Bidar

ਬਿਦਰ/ਨਾਂਦੇੜ/ਚੰਡੀਗੜ੍ਹ 26 ਦਸੰਬਰ 2022 : ਆਈਟੀਆਈ ਬਿਦਰ (ITI Bidar) ਨੂੰ ਵਿਸ਼ਵ ਪੱਧਰੀ ਸੈਂਟਰ ਆਫ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਇਹ ਐਲਾਨ ਅੱਜ ਕਰਨਾਟਕ ਦੇ ਬਿਦਰ ਵਿੱਚ ਸ. ਜੋਗਾ ਸਿੰਘ ਜੀ ਕਲਿਆਣ ਕਰਨਾਟਕ ਅਵਾਰਡ ਸਮਾਰੋਹ 2022 ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਹੈ । ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਨੇ […]

ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ

Rahul Gandhi

ਚੰਡੀਗੜ੍ਹ 08 ਨਵੰਬਰ 2022: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਭਾਰਤ ਜੋੜੋ ਯਾਤਰਾ (Bharat Jodo Yatra) ਸ਼ੁਰੂ ਕਰਨ ਤੋਂ ਪਹਿਲਾਂ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ ਪਹੁੰਚੇ। ਸ੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਪੁਰਬ ਮੌਕੇ ਰਾਹੁਲ ਨਾਂਦੇੜ ਜ਼ਿਲ੍ਹੇ ਦੇ ਗੁਰਦੁਆਰਾ ਯਾਦਗਰ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਜੀ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ | ਕਾਂਗਰਸ ਪਾਰਟੀ […]