July 7, 2024 12:39 pm

ਨੰਗਲ ਦੀ ਨੁਹਾਰ ਬਦਲਣ ਲਈ ਖਰਚੇ 25 ਕਰੋੜ, ਕੱਟੇ ਨੀਲੇ ਕਾਰਡ ਹੋਣਗੇ ਬਹਾਲ: ਹਰਜੋਤ ਸਿੰਘ ਬੈਂਸ

ਨੀਲੇ ਕਾਰਡ

ਨੰਗਲ 10 ਫਰਵਰੀ 2024: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਲੱਗ ਰਹੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਸ਼ਿਰਕਤ ਕਰਦਿਆਂ ਨੰਗਲ ਦੇ ਵੱਖ ਵੱਖ ਵਾਰਡਾਂ ਵਿੱਚ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਵੱਖ ਵੱਖ ਵਿਭਾਗਾ ਵੱਲੋਂ ਨੰਗਲ ਸ਼ਹਿਰ ਦੀ ਨੁਹਾਰ ਬਦਲਣ ਲਈ 25 ਕਰੋੜ ਰੁਪਏ […]

ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੀਆਂ ਟੁੱਟੀਆਂ ਸੜਕਾਂ ਦਾ ਲਿਆ ਜਾਇਜ਼ਾ

Nangal

ਨੰਗਲ , 07 ਦਸੰਬਰ 2023: ਨੰਗਲ (Nangal) ਦੇ ਵਿਕਾਸ ਲਈ ਹਰ ਸੰਭਵ ਉਪਰਾਲਾ ਕਰ ਰਹੇ ਹਾਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੰਗਲ ਸ਼ਹਿਰ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਮੇਰਾ ਇਹ ਸੁਪਨਾ ਹੈ ਕਿ ਨੰਗਲ ਸ਼ਹਿਰ ਨੂੰ […]

ਭਾਖੜਾ ਡੈਮ ਦੇਖਣ ਗਏ ਸਕੂਲੀ ਬੱਚਿਆਂਨਾਲ ਭਰੀ ਬੱਸ ਪਲਟੀ, ਕਈ ਬੱਚੇ ਜ਼ਖਮੀ

Bhakra Dam

ਚੰਡੀਗੜ੍ਹ, 28 ਅਕਤੂਬਰ, 2023: ਨੰਗਲ ਵਿਖੇ ਭਾਖੜਾ ਡੈਮ (Bhakra Dam) ਦੇਖਣ ਗਏ ਸਕੂਲੀ ਬੱਚਿਆਂ ਨਾਲ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਰੇਕ ਫੇਲ ਹੋਣ ਕਾਰਨ ਇੱਕ ਪਿੰਡ ਨੇੜੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ‘ਚ ਕਈ ਬੱਚੇ ਜ਼ਖਮੀ ਹੋ ਗਏ। ਦੱਸਿਆ ਗਿਆ ਹੈ ਕਿ ਸੀਨੀਅਰ ਸੈਕੰਡਰੀ ਸਕੂਲ ਬੁਰਜ, […]

ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਰੇਲਵੇ ਫਲਾਈਓਵਰ ਲੋਕ ਅਰਪਣ

Nangal Railway Flyover

ਨੰਗਲ, 21 ਸਤੰਬਰ 2023: ਹਰਜੋਤ ਸਿੰਘ ਬੈਂਸ ਕੈਬਿਨਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਦੇ ਅਣਥੱਕ ਯਤਨਾਂ ਨੂੰ ਅੱਜ ਬੂਰ ਪੈ ਗਿਆ ਹੈ। ਪਿਛਲੇ ਕਈ ਸਾਲਾ ਤੋਂ ਨੰਗਲ ਰੇਲਵੇ ਫਲਾਈ ਓਵਰ (Nangal Railway Flyover) ਰਾਹੀ ਆਉਣ ਜਾਣ ਦਾ ਸੁਪਨਾ ਦੇਖ ਰਹੇ ਇਲਾਕਾ ਵਾਸੀਆਂ ਲਈ ਅੱਜ ਦਾ ਦਿਨ ਇਤਿਹਾਸਕ ਬਣ ਗਿਆ […]

ਹੜ੍ਹ ਦੀ ਸਥਿਤੀ ਦੇ ਮੱਦੇਨਜਰ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ‘ਚ ਛੁੱਟੀ ਦਾ ਐਲਾਨ

Nangal

ਰੋਪੜ, 18 ਅਗਸਤ, 2023: ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਵੱਲੋਂ ਪੱਤਰ ਜਾਰੀ ਕਰਦਿਆਂ ਸਤਲੁਜ ਦਰਿਆ ਪਾਣੀ ਦਾ ਪੱਧਰ ਵਧਣ ਕਾਰਨ ਨੰਗਲ (Nangal) ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਕੱਲ੍ਹ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ |

ਸ਼ਹੀਦ ਜਤਿੰਦਰ ਸਿੰਘ ਦਾ ਉਸਦੇ ਜੱਦੀ ਪਿੰਡ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

Jatinder Singh

ਸ੍ਰੀ ਅਨੰਦਪੁਰ ਸਾਹਿਬ, 28 ਜੁਲਾਈ 2023: ਜਵਾਨ ਜਤਿੰਦਰ ਸਿੰਘ (Jatinder Singh) ਪੁੱਤਰ ਸ਼ਮਸ਼ੇਰ ਸਿੰਘ ਡਿਊਟੀ ਦੌਰਾਨ ਬਰਫ ਤੋਂ ਪੈਰ ਫਿਸਲਣ ਕਰਕੇ ਸ਼ਹੀਦ ਹੋ ਗਿਆ। ਉਹ ਸਿੱਕਮ ਵਿੱਚ ਚੀਨ ਸਰਹੱਦ ‘ਤੇ ਤਾਇਨਾਤ ਸੀ। ਸ਼ਹੀਦ ਜਤਿੰਦਰ ਸਿੰਘ ਦਾ ਤਿੰਨ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਸ ਦੀ ਇੱਕ ਡੇਢ ਸਾਲ ਦੀ ਛੋਟੀ ਬੱਚੀ ਹੈ। ਸ਼ਹੀਦ ਸੈਨਿਕ ਜਤਿੰਦਰ […]

ਨੰਗਲ ਸ਼ਹਿਰ ਦੀਆਂ ਸੜਕਾਂ ਨੂੰ ਦਰੁਸਤ ਕਰਨ ਦੇ ਕਾਰਜ਼ ‘ਚ ਤੇਜ਼ੀ ਲਿਆਂਦੀ ਜਾਵੇ: ਹਰਜੋਤ ਸਿੰਘ ਬੈਂਸ

Harjot Singh Bains

ਚੰਡੀਗੜ੍ਹ, 23 ਜੂਨ 2023: ਨੰਗਲ ਫਲਾਈਉਵਰ ਦੀ ਉਸਾਰੀ ਕਾਰਜਾਂ ਦੀ ਪ੍ਰਗਤੀ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਉਸਾਰੀ ਕੰਪਨੀ ਵਲੋਂ ਬੀਤੇ ਕੁਝ ਦਿਨਾਂ ਤੋਂ ਉਸਾਰੀ ਸਬੰਧੀ ਕਾਰਜਾਂ ਵਿਚ ਲਿਆਂਦੀ ਗਈ […]

ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ

ਭਾਖੜਾ

ਚੰਡੀਗੜ੍ਹ/ਨੰਗਲ, 02 ਜੂਨ 2023: ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈਟਵਰਕ ਮੁਹੱਈਆ ਕਰਵਾ ਰਹੀ ਹੈ। ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਹੋ ਜਾਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ […]

ਨੰਗਲ ਦੀ ਫੈਕਟਰੀ ‘ਚ ਗੈਸ ਲੀਕ, 35 ਸਕੂਲੀ ਵਿਦਿਆਰਥੀਆਂ ਸਮੇਤ ਕਈ ਲੋਕ ਪ੍ਰਭਾਵਿਤ

Nangal

ਚੰਡੀਗੜ੍ਹ,11 ਮਈ 2023: ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ (Nangal) ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋ ਗਈ। ਜਿਸ ਕਾਰਨ ਪ੍ਰਾਈਵੇਟ ਸਕੂਲ ਦੇ 30 ਤੋਂ 35 ਛੋਟੇ ਬੱਚਿਆਂ ਸਮੇਤ ਕਈ ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਸਾਰਿਆਂ ਨੂੰ ਗਲੇ ‘ਚ ਦਰਦ ਅਤੇ ਸ਼ਾਹ ਲੈਣ ਵਿੱਚ ਦਿੱਕਤ ਹੋ ਰਹੀ ਹੈ | ਉਨ੍ਹਾਂ ਨੂੰ ਹਸਪਤਾਲ […]

ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸਾਂ ਚੱਲਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ: ਲਾਲਜੀਤ ਸਿੰਘ ਭੁੱਲਰ

Volvo buses

ਚੰਡੀਗੜ੍ਹ/ਨੰਗਲ, 24 ਜਨਵਰੀ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਾਂਝੇ ਤੌਰ ‘ਤੇ ਨੰਗਲ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਲਈ ਸਰਕਾਰੀ ਵਾਲਵੋ ਬੱਸ (Volvo buses) ਸਰਵਿਸ ਦੀ ਸ਼ੁਰੂਆਤ ਕੀਤੀ ਗਈ। ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਹੁਣ ਕੰਢੀ ਇਲਾਕੇ ਦੇ ਲੋਕ ਮਹਿਜ਼ […]