July 2, 2024 8:26 pm

ਛੇਹਰਟਾ ਪੁਲਿਸ ‘ਤੇ ਫਾਇਰਿੰਗ ਕਰ ਕੇ ਭੱਜਣ ਵਾਲੇ ਨੌਜਵਾਨਾਂ ਨੂੰ ਅਜਨਾਲਾ ਤੋਂ ਕੀਤਾ ਗ੍ਰਿਫ਼ਤਾਰ

ਛੇਹਰਟਾ

ਅੰਮ੍ਰਿਤਸਰ 03 ਦਸੰਬਰ 2022: ਅੰਮ੍ਰਿਤਸਰ (Amritsar) ਦੇ ਛੇਹਰਟਾ ਇਲਾਕੇ ਵਿੱਚ ਪੁਲਿਸ ‘ਤੇ ਫਾਇਰਿੰਗ ਕਰਕੇ ਭੱਜੇ ਕਥਿਤ ਗੈਂਗਸਟਰਾਂ ਨੂੰ ਪੁਲਿਸ ਨੇ ਬੀਤੀ ਰਾਤ ਗ੍ਰਿਫਤਾਰ ਕਰ ਲਿਆ ਹੈ | ਇਸ ਮਾਮਲੇ ਵਿਚ ਦੋ ਮੁਲਜਮਾਂ ਨੂੰ ਛੇ ਪਿਸਤੌਲਾਂ ਦੇ ਸਮੇਤ ਮੌਕੇ ‘ਤੇ ਹੀ ਗ੍ਰਿਫਤਾਰ ਕੀਤਾ ਸੀ ਅਤੇ ਇਹਨਾਂ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਅਜਨਾਲਾ ਏਰੀਆ ਦੇ […]

ਅੰਮ੍ਰਿਤਸਰ ‘ਚ ਪੁਲਿਸ ਤੇ ਸ਼ੱਕੀ ਵਿਅਕਤੀਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਜਣੇ ਗ੍ਰਿਫਤਾਰ

Amritsar

ਚੰਡੀਗੜ੍ਹ 01 ਦਸੰਬਰ 2022: ਅੰਮ੍ਰਿਤਸਰ (Amritsar) ਦੇ ਪੁਲਿਸ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਕਥਿਤ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ ਜਦਕਿ ਚਾਰ ਭੱਜਣ ਵਿਚ ਕਾਮਯਾਬ ਹੋ ਗਏ ਹਨ। ਸੂਤਰਾਂ ਦੇ ਮੁਤਾਬਕ ਥਾਣਾ […]