July 7, 2024 7:28 am

ਨਰਿੰਦਰ ਕੌਰ ਭਰਾਜ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿਖੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਉਦਘਾਟਨ

Civil Hospital Sangrur

ਸੰਗਰੂਰ 12 ਦਸੰਬਰ 2022: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਨਿਵਾਸੀਆਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਦੀ ਪੂਰਤੀ ਹਿੱਤ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਤਿ ਆਧੁਨਿਕ ਸਿਹਤ ਮਸ਼ੀਨਰੀ ਦੀ ਉਪਲਬਧਤਾ ਅਤੇ ਸੁਚੱਜੀ ਵਰਤੋਂ ਨੂੰ […]