July 7, 2024 3:57 pm

NIA ਨੂੰ ਮਿਲੀ ਈ-ਮੇਲ ‘ਚ PM ਮੋਦੀ ਨੂੰ ਮਾਰਨ ਧਮਕੀ, ਲਾਰੈਂਸ ਬਿਸ਼ਨੋਈ ਦੀ ਰਿਹਾਈ ਤੇ 500 ਕਰੋੜ ਰੁਪਏ ਮੰਗੇ

NIA

ਚੰਡੀਗੜ੍ਹ 05 ਅਕਤੂਬਰ 2023: ਸੁਰੱਖਿਆ ਏਜੰਸੀਆਂ ਐੱਨ.ਆਈ.ਏ (NIA) ਦੇ ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਸੁਰੱਖਿਆ ਏਜੰਸੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰਨ ਅਤੇ ਅਹਿਮਦਾਬਾਦ ਵਿੱਚ ਨਰਿੰਦਰ ਮੋਦੀ ਸਟੇਡੀਅਮ ਨੂੰ ਉਡਾਉਣ ਦੀ ਧਮਕੀ ਦੇਣ ਵਾਲੀ ਇੱਕ ਈਮੇਲ ਮਿਲੀ ਹੈ ਅਤੇ 500 ਕਰੋੜ ਰੁਪਏ ਦੇ ਨਾਲ-ਨਾਲ ਜੇਲ੍ਹ ਵਿੱਚ ਬੰਦ ਬਦਮਾਸ਼ ਲਾਰੈਂਸ ਬਿਸ਼ਨੋਈ ਦੀ ਰਿਹਾਈ ਦੀ ਮੰਗ […]

36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ

36th National Games

ਚੰਡੀਗੜ੍ਹ 12 ਅਕਤੂਬਰ 2022: ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ (36th National Games) ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। ਪੰਜਾਬ ਦੇ ਖੇਡ […]

36th National Games: ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ਦੇ 49 ਕਿਲੋਗ੍ਰਾਮ ਵਰਗ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Mirabai Chanu

ਚੰਡੀਗੜ੍ਹ 30 ਸਤੰਬਰ 2022: ਬੀਤੇ ਦਿਨ ਹੋਏ ਸਮਾਗਮ ਨਾਲ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਦਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਨਦਾਰ ਆਗਾਜ ਹੋਇਆ | ਅੱਜ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਮੀਰਾਬਾਈ ਚਾਨੂ ਨੇ ਵੀ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਮੀਰਾਬਾਈ ਚਾਨੂ (Mirabai Chanu) ਨੇ ਸ਼ੁੱਕਰਵਾਰ ਨੂੰ ਵੇਟਲਿਫਟਿੰਗ 49 ਕਿਲੋਗ੍ਰਾਮ ਵਰਗ ‘ਚ […]

ਅਹਿਮਦਾਬਾਦ ਵਿਖੇ 36ਵੀਂ ਰਾਸ਼ਟਰੀ ਖੇਡਾਂ ਦਾ ਉਦਘਾਟਨੀ ਸਮਾਗਮ ਸ਼ੁਰੂ, ਖੇਡਾਂ ‘ਚ 7 ਹਜ਼ਾਰ ਅਥਲੀਟ ਭਾਗ ਲੈਣਗੇ

36th National Games

ਚੰਡੀਗੜ੍ਹ 29 ਸਤੰਬਰ 2022: ਦੇਸ਼ ਵਿੱਚ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ 36ਵੀਂ ਰਾਸ਼ਟਰੀ ਖੇਡਾਂ (36th National Games) ਦਾ ਉਦਘਾਟਨੀ ਸਮਾਗਮ ਸ਼ੁਰੂ ਹੋ ਗਿਆ ਹੈ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਦੇਸ਼ ਦੇ ਕੋਨੇ-ਕੋਨੇ ਤੋਂ ਆਏ ਖਿਡਾਰੀਆਂ ਨੂੰ […]

ਭਾਰਤੀ ਟੀਮ ਨੇ ਪਹਿਲੀ ਵਾਰ ਵਨਡੇ ਸੀਰੀਜ਼ ‘ਚ ਵੈਸਟਇੰਡੀਜ਼ ਨੂੰ ਕੀਤਾ ਕਲੀਨ ਸਵੀਪ

Indian team

ਚੰਡੀਗੜ੍ਹ 11 ਫਰਵਰੀ 2022:ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਆਖਰੀ ਮੈਚ ‘ਚ ਵੈਸਟਇੰਡੀਜ਼ ਨੂੰ 96 ਦੌੜਾਂ ਨਾਲ ਹਰਾ ਦਿੱਤਾ | ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਗਿਆ। ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 3-0 ਨਾਲ ਜਿੱਤ ਲਈ […]

ਬਿਨਾਂ ਦਰਸ਼ਕਾਂ ਦੇ ਖੇਡੀ ਜਾਵੇਗੀ ਭਾਰਤ-ਵੈਸਟਇੰਡੀਜ਼ ਵਨਡੇ ਸੀਰੀਜ਼

India-West Indies

ਚੰਡੀਗੜ੍ਹ 02 ਫਰਵਰੀ 2022: ਭਾਰਤ ਅਤੇ ਵੈਸਟਇੰਡੀਜ਼ (India-West Indies) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਬਿਨਾਂ ਦਰਸ਼ਕਾਂ ਦੇ ਖੇਡੀ ਜਾਵੇਗੀ। ਬੀਤੇ ਦਿਨ ਗੁਜਰਾਤ ਕ੍ਰਿਕਟ ਸੰਘ (ਜੀਸੀਏ) ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ । ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਭਾਰਤ-ਵੈਸਟਇੰਡੀਜ਼ (India-West Indies) ਵਨਡੇ ਸੀਰੀਜ਼ 2022 ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹਾਂ। 6 […]