July 2, 2024 3:07 pm

ਨਰਿੰਦਰ ਮੋਦੀ ਵੱਲੋਂ PM ਦੇ ਅਹੁਦੇ ਤੋਂ ਅਸਤੀਫਾ, 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਕੀਤੀ ਸਿਫਾਰਿਸ਼

Narendra Modi

ਚੰਡੀਗੜ੍ਹ, 05 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਮੋਦੀ ਕੈਬਨਿਟ ਨੇ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਹਨ। ਭਾਜਪਾ ਦੀ ਅਗਵਾਈ ਵਾਲੀ […]

ਨਰਿੰਦਰ ਮੋਦੀ 2029 ਤੱਕ ਬਣੇ ਰਹਿਣਗੇ ਪ੍ਰਧਾਨ ਮੰਤਰੀ, ਅੱਗੇ ਵੀ ਭਾਜਪਾ ਦੀ ਕਰਨਗੇ ਅਗਵਾਈ: ਅਮਿਤ ਸ਼ਾਹ

Amit Shah

ਚੰਡੀਗੜ੍ਹ, 15 ਮਈ 2024: ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਇਕ ਇੰਟਰਵਿਊ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਨਾ ਸਿਰਫ ਭਾਜਪਾ ਦੀ ਪ੍ਰਤੀਬੱਧਤਾ ਹੈ, ਸਗੋਂ ਦੇਸ਼ ਦੀ ਸੰਸਦ ਦੀ ਪ੍ਰਤੀਬੱਧਤਾ ਵੀ ਹੈ। ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਸ਼ਾਹ ਨੇ ਇਹ ਵੀ ਕਿਹਾ ਕਿ ਕਾਂਗਰਸ […]

ਸਹਾਰਨਪੁਰ ‘ਚ CM ਯੋਗੀ ਆਦਿਤਿਆਨਾਥ ਨੇ PM ਮੋਦੀ ਦਾ ਕੀਤਾ ਸਵਾਗਤ, ਕਿਹਾ- ਭਾਜਪਾ ‘ਤੇ ਲੋਕਾਂ ਦਾ ਭਰੋਸਾ ਵਧਿਆ

CM Yogi Adityanath

ਚੰਡੀਗੜ੍ਹ, 06 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਅੱਜ ਸਹਾਰਨਪੁਰ ਵਿੱਚ ਇੱਕ ਰੈਲੀ ਕੀਤੀ | ਇਸ ਦੇ ਨਾਲ ਹੀ ਜਦੋਂ ਪੀਐਮ ਮੋਦੀ ਸਹਾਰਨਪੁਰ ਪਹੁੰਚੇ ਤਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਾਲ 3 ਸੂਬਿਆਂ ਦੇ ਮੁੱਖ ਮੰਤਰੀ ਵੀ ਮੌਜੂਦ ਹਨ। ਇਨ੍ਹਾਂ […]

ਲੋਕ ਸਭਾ ਚੋਣਾਂ ਤੋਂ ਪਹਿਲਾਂ PM ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨੂੰ ਲਿਖੀ ਚਿੱਠੀ

Varanasi

ਚੰਡੀਗੜ੍ਹ, 16 ਮਾਰਚ 2024: ਲੋਕ ਸਭਾ ਚੋਣਾਂ 2024 ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਯਾਨੀ ਸ਼ਨੀਵਾਰ 16 ਮਾਰਚ ਨੂੰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 15 ਮਾਰਚ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਦੇਸ਼ ਦੀ ਜਨਤਾ ਨੂੰ ਇੱਕ ਚਿੱਠੀ ਲਿਖੀ। ਪੀਐਮ ਮੋਦੀ ਨੇ ਇਸ ਵਿੱਚ ਲਿਖਿਆ ਕਿ ਤੁਹਾਡਾ ਅਤੇ ਸਾਡਾ ਸਾਥ ਇੱਕ ਦਹਾਕਾ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਮੇਰਾ ਭਾਰਤ, ਮੇਰਾ ਪਰਿਵਾਰ’ ਮੁਹਿੰਮ ਦੀ ਸ਼ੁਰੂਆਤ

PM Kisan Nidhi Yojana

ਚੰਡੀਗੜ੍ਹ, 16 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮੇਰਾ ਭਾਰਤ, ਮੇਰਾ ਪਰਿਵਾਰ’ (Mera Bharat Mera Parivar) ਮੁਹਿੰਮ ਸ਼ੁਰੂ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿੱਚ ਮੁਹਿੰਮ ਦਾ ਥੀਮ ਗੀਤ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਅੱਜ ਹੀ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰਨ ਜਾ […]

PM ਮੋਦੀ ਨੇ 13,000 ਫੁੱਟ ਦੀ ਉਚਾਈ ‘ਤੇ ਬਣੀ ਸਭ ਤੋਂ ਲੰਬੀ ਸੇਲਾ ਸੁਰੰਗ ਦਾ ਕੀਤਾ ਉਦਘਾਟਨ

Sela tunnel

ਚੰਡੀਗੜ੍ਹ, 09 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਰੁਣਾਚਲ ਪ੍ਰਦੇਸ਼ ਪਹੁੰਚੇ ਹਨ । ਈਟਾਨਗਰ ‘ਚ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਤੋਹਫਾ ਦੇ ਕੇ ਸਵਾਗਤ ਕੀਤਾ। ਪੀਐਮ ਮੋਦੀ ਨੇ ਇੱਥੇ ਸੇਲਾ ਸੁਰੰਗ (Sela tunnel) ਦਾ ਉਦਘਾਟਨ ਕੀਤਾ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਉੱਤਰ ਪੂਰਬ ਵਿੱਚ ਕਈ […]

ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 100 ਰੁਪਏ ਦੀ ਕਟੌਤੀ, ਜਾਣੋ ਨਵੀਆਂ ਕੀਮਤਾਂ

LPG cylinder

ਚੰਡੀਗੜ੍ਹ , 08 ਮਾਰਚ 2024: ਕੌਮਾਂਤਰੀ ਬੀਬੀ ਦਿਹਾੜੇ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰੇਲੂ ਗੈਸ ਸਿਲੰਡਰ (LPG cylinder) (14.2 ਕਿਲੋਗ੍ਰਾਮ) ਦੀ ਕੀਮਤ 100 ਰੁਪਏ ਘਟਾਉਣ ਦਾ ਐਲਾਨ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਹੁਣ ਦਿੱਲੀ ਵਿੱਚ ਕੀਮਤ 903 ਰੁਪਏ ਤੋਂ ਘੱਟ ਕੇ 803 ਰੁਪਏ, ਭੋਪਾਲ ਵਿੱਚ 808.50 ਰੁਪਏ, ਜੈਪੁਰ ਵਿੱਚ 806.50 ਰੁਪਏ […]

ਜਲੰਧਰ ਪੁੱਜੇ ਬਨਵਾਰੀ ਲਾਲ ਪੁਰੋਹਿਤ, ਨਵੇਂ ਪ੍ਰੋਜੈਕਟ ਨਾਲ ਜਲੰਧਰ ਰੇਲਵੇ ਸਟੇਸ਼ਨ ਦੀ ਬਦਲੇਗੀ ਨੁਹਾਰ

Jalandhar

ਚੰਡੀਗੜ੍ਹ, 26 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ਅੰਮ੍ਰਿਤ ਭਾਰਤ ਯੋਜਨਾ ਤਹਿਤ 554 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕਈ ਥਾਵਾਂ ‘ਤੇ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ । ਇਸੇ ਲੜੀ ਤਹਿਤ ਅੱਜ ਜਲੰਧਰ (Jalandhar) ਵਿਖੇ ਵੀ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਜਿੱਥੇ ਸਾਬਕਾ ਰਾਜਪਾਲ […]

ਪੰਜਾਬ ‘ਚ PM ਮੋਦੀ ਦੀ ਸੁਰੱਖਿਆ ‘ਚ ਢਿੱਲ ਮਾਮਲੇ ਨੂੰ ਲੈ ਕੇ ਜ਼ਿੰਮੇਵਾਰ ਅਫ਼ਸਰਾਂ ਖਿਲਾਫ਼ ਜਾਂਚ ਸ਼ੁਰੂ

Punjab

ਚੰਡੀਗੜ੍ਹ, 21 ਫਰਵਰੀ 2024: ਪੰਜਾਬ (Punjab) ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਢਿੱਲ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਮਾਮਲੇ ‘ਚ ਤਿੰਨ ਸੀਨੀਅਰ ਪੁਲਿਸ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਤਿੰਨ ਅਫ਼ਸਰਾਂ ‘ਚ ਸਾਬਕਾ ਡੀ. ਜੀ. ਪੀ. ਐੱਸ. ਚਟੋਪਾਧਿਆਏ, ਫਰੀਦਕੋਟ ਦੇ ਉਸ […]

ਕੇਂਦਰ ਨੂੰ ਹਰਿਆਣਾ ਤੋਂ ਜੋ ਵੀ ਉਮੀਦਾਂ ਹਨ, ਅਸੀਂ ਉਨ੍ਹਾਂ ਨੂੰ ਪੂਰਾ ਕਰਾਂਗੇ: CM ਮਨੋਹਰ ਲਾਲ

ਹਰਿਆਣਾ

ਚੰਡੀਗੜ, 16 ਫਰਵਰੀ 2024: ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਰੇਵਾੜੀ ਦੇ ਬਹਾਦਰੀ ਭਰੇ ਮੈਦਾਨ ਵਿੱਚ ਹਰਿਆਣਾ (Haryana) ਦੇ ਲੋਕਾਂ ਨੂੰ ਆਉਣ ਵਾਲੇ ਸਾਲਾਂ ਵਿੱਚ ਭਾਰਤ ਨੂੰ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਮਹਾਂਸ਼ਕਤੀ ਬਣਾਉਣ ਲਈ ਆਪਣਾ ਸਮਰਥਨ ਦੇਣ ਦਾ ਸੱਦਾ ਦਿੱਤਾ। ਹਰਿਆਣਾ ਨੂੰ ਅਦਭੁਤ ਸੰਭਾਵਨਾਵਾਂ ਵਾਲਾ ਸੂਬਾ ਦੱਸਦਿਆਂ ਉਨ੍ਹਾਂ ਕਿਹਾ ਕਿ […]