July 7, 2024 8:31 am

PM ਮੋਦੀ ਨੂੰ ਮਿਲੇ ਐਲਨ ਮਸਕ, ਕਿਹਾ- ਭਾਰਤ ‘ਚ ਕਾਰੋਬਾਰ ਦੀ ਸੰਭਾਵਨਾ ਦੂਜੇ ਦੇਸ਼ਾਂ ਦੇ ਮੁਕਾਬਲੇ ਜ਼ਿਆਦਾ

Elon Musk

ਚੰਡੀਗੜ੍ਹ, 21 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਦੌਰੇ ‘ਤੇ ਮੰਗਲਵਾਰ ਰਾਤ ਕਰੀਬ 10 ਵਜੇ ਅਮਰੀਕਾ ਪਹੁੰਚੇ । ਉਸ ਸਮੇਂ ਅਮਰੀਕਾ ਵਿਚ ਦੁਪਹਿਰ ਦੇ 12:30 ਵੱਜ ਚੁੱਕੇ ਸਨ। ਜੌਹਨ ਐੱਫ ਕੈਨੇਡੀ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਰੈੱਡ ਕਾਰਪੇਟ ‘ਤੇ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਉੱਥੇ ਮੌਜੂਦ ਭਾਰਤੀ ਮੂਲ ਦੇ ਲੋਕਾਂ […]

PM ਨਰਿੰਦਰ ਮੋਦੀ ਅਮਰੀਕਾ ਫੇਰੀ ਦੌਰਾਨ 24 ਪ੍ਰਮੁੱਖ ਸਖ਼ਸ਼ੀਅਤਾਂ ਨੂੰ ਮਿਲਣਗੇ, ਐਲਨ ਮਸਕ ਦਾ ਨਾਂ ਵੀ ਸ਼ਾਮਲ

PM Narendra Modi

ਚੰਡੀਗੜ੍ਹ, 20 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸੰਯੁਕਤ ਰਾਜ ਅਮਰੀਕਾ ਦੇ ਆਪਣੇ ਪਹਿਲੇ ਰਾਜ ਦੌਰੇ ਲਈ ਦਿੱਲੀ ਤੋਂ ਰਵਾਨਾ ਹੋ ਗਏ ਹਨ। ਉਹ 21 ਤੋਂ 23 ਜੂਨ ਤੱਕ ਅਮਰੀਕਾ ਦੇ ਦੌਰੇ ‘ਤੇ ਹੋਣਗੇ। ਪ੍ਰਧਾਨ ਮੰਤਰੀ ਦਾ ਅਧਿਕਾਰਤ ਦੌਰਾ 21 ਜੂਨ ਦੀ ਸਵੇਰ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ […]

CM ਭਗਵੰਤ ਮਾਨ 5800 ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਲੈ ਕੇ PM ਮੋਦੀ ਨਾਲ ਕਰਨਗੇ ਮੁਲਾਕਾਤ

Bhagwant Mann

ਚੰਡੀਗੜ੍ਹ,17 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਮੀਟਿੰਗ ਵਿੱਚ ਮਾਨ ਪ੍ਰਧਾਨ ਮੰਤਰੀ ਤੋਂ ਪੰਜਾਬ ਦੇ ਹਿੱਸੇ ਵਿੱਚੋਂ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਕੁੱਲ 5800 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਮੰਗ ਕਰਨਗੇ। ਕੇਂਦਰ ਸਰਕਾਰ ਪੰਜਾਬ ਦੇ ਪੇਂਡੂ ਵਿਕਾਸ ਫੰਡ […]

CM ਭਗਵੰਤ ਮਾਨ ਵਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਪੰਜਾਬ ਲਈ ਨੁਕਸਾਨਦੇਹ: ਮਨਜਿੰਦਰ ਸਿਰਸਾ

NITI Aayog

ਚੰਡੀਗੜ੍ਹ, 26 ਮਈ 2023: ਨੀਤੀ ਆਯੋਗ (NITI Aayog) ਦੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੱਲ੍ਹ ਯਾਨੀ 27 ਮਈ 2023 ਨੂੰ ਰਾਜਧਾਨੀ ਦਿੱਲੀ ਵਿੱਚ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਭਾਗ ਲੈਣਗੇ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜਦਕਿ ਪੰਜਾਬ ਦੇ ਮੁੱਖ ਮੰਤਰੀ […]

ਭਾਜਪਾ ਸੀਬੀਆਈ, ਈਡੀ ਰਾਹੀਂ ਅਰਵਿੰਦ ਕੇਜਰੀਵਾਲ ਦੀ ‘ਇਮਾਨਦਾਰ ਰਾਜਨੀਤੀ’ ਨੂੰ ਰੋਕਣਾ ਚਾਹੁੰਦੀ ਹੈ: ਆਪ

AAP

ਚੰਡੀਗੜ੍ਹ, 9 ਮਈ 2023: ਆਮ ਆਦਮੀ ਪਾਰਟੀ (AAP) ਨੇ ਅੱਜ ‘ਆਪ’ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਜਾ ਰਹੀ ‘ਇਮਾਨਦਾਰ ਰਾਜਨੀਤੀ’ ਦੇ ਰਾਹ ਵਿਚ ਰੁਕਾਵਟਾਂ ਪੈਦਾ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ।ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਸਿਰਫ ‘ਆਪ’ ਜਾਂ […]

ਆਜ਼ਮਗੜ੍ਹ ‘ਚ ਵੱਜਿਆ ਚੋਣ ਬਿਗੁਲ, ਅਮਿਤ ਸ਼ਾਹ ਨੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਦੀ ਕੀਤੀ ਅਪੀਲ

Amit Shah

ਚੰਡੀਗੜ੍ਹ, 07 ਅਪ੍ਰੈਲ 2023: ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਸ਼ੁੱਕਰਵਾਰ ਨੂੰ ਆਜ਼ਮਗੜ੍ਹ ‘ਚ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸਾਲ 2024 ਵਿੱਚ ਨਰਿੰਦਰ ਮੋਦੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣਾ ਹੈ | ਆਜ਼ਮਗੜ੍ਹ ਸਮੇਤ ਯੂਪੀ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਕਮਲ ਖਿੜਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਜ਼ਮਗੜ੍ਹ ਤੋਂ ਪੂਰਵਾਂਚਲ […]

One World TB Summit: ਭਾਰਤ ਟੀਬੀ ਨੂੰ ਗਲੋਬਲ ਟੀਚੇ ਤੋਂ ਪਹਿਲਾਂ ਹੀ ਹਰਾ ਦੇਵੇਗਾ: PM ਮੋਦੀ

One World TB Summit

ਚੰਡੀਗੜ੍ਹ, 24 ਮਾਰਚ 2023: (One World TB Summit) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਇੱਥੇ 17,80 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਨ੍ਹਾਂ ਨੇ ਟੀਵੀ ਦਿਵਸ ‘ਤੇ ਰੁਦਰਾਕਸ਼ ਕੰਵੈਨਸ਼ਨ ਸੈਂਟਰ ‘ਚ ਆਯੋਜਿਤ ਸਮਾਗਮ ‘ਚ ਸ਼ਿਰਕਤ ਕੀਤੀ। ਇੱਥੇ ਪ੍ਰਧਾਨ […]

ਪੰਜਾਬੀ ਨੌਜਵਾਨ ਨੇ 5 ਭਾਸ਼ਾਵਾਂ ‘ਚ ਗਾਇਆ ਗੀਤ ‘ਕੇਸਰੀਆ’, ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਜੰਮ ਕੇ ਤਾਰੀਫ਼

Snehdeep Singh

ਚੰਡੀਗੜ, 18 ਮਾਰਚ 2023: ਸੰਗੀਤ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਸ਼ਕਤੀਸ਼ਾਲੀ ਮਾਧਿਅਮ ਹੈ। ਅਜਿਹਾ ਹੀ ਕੁਝ ਇੱਕ ਪੰਜਾਬੀ ਨੌਜਵਾਨ ਨੇ ਵੀ ਕੀਤਾ ਹੈ। ਸਨੇਹਦੀਪ ਸਿੰਘ (Snehdeep Singh) ਨਾਂ ਦੇ ਪੰਜਾਬੀ ਨੌਜਵਾਨ ਨੇ ਆਪਣੇ ਗੀਤਾਂ ਨਾਲ ਵਿਭਿੰਨਤਾ ਨੂੰ ਏਕਤਾ ਵਿੱਚ ਜੋੜਿਆ ਹੈ। ਸਨੇਹਦੀਪ ਕੇਸਰੀਆ ਗੀਤ 5 ਭਾਸ਼ਾਵਾਂ ਵਿੱਚ ਗਾਇਆ ਹੈ। ਸਨੇਹਦੀਪ ਸਿੰਘ (Snehdeep Singh) ਦੁਆਰਾ ਮਲਿਆਲਮ, […]

PM ਨਰਿੰਦਰ ਮੋਦੀ ਨੇ ਕੋਲਕਾਤਾ ‘ਚ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Vande Bharat Express

ਚੰਡੀਗੜ੍ਹ 30 ਦਸੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਲਕਾਤਾ ਵਿੱਚ ਵੰਦੇ ਭਾਰਤ ਐਕਸਪ੍ਰੈਸ (Vande Bharat Express) ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਾਸ਼ਟਰ ਨੂੰ ਸਮਰਪਿਤ ਕੀਤਾ। ਇਹ ਵੰਦੇ ਭਾਰਤ ਟ੍ਰੇਨ 1 ਜਨਵਰੀ ਤੋਂ ਬੰਗਾਲ ਦੇ ਹਾਵੜਾ ਤੋਂ ਨਿਊ ਜਲਪਾਈਗੁੜੀ ਰੂਟ ਤੱਕ ਜਾਵੇਗੀ। ਇਸ ਵੰਦੇ ਭਾਰਤ ਸੁਪਰਫਾਸਟ ਟਰੇਨ ( Vande Bharat Express) […]

ਸਿੱਕਮ ਸੜਕ ਹਾਦਸੇ ‘ਚ ਭਾਰਤੀ ਫ਼ੌਜੀਆਂ ਦੀ ਸ਼ਹਾਦਤ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Sikkim

ਚੰਡੀਗੜ 23 ਦਸੰਬਰ 2022: ਸਿੱਕਮ ( Sikkim) ਵਿੱਚ ਅੱਜ ਦਰਦਨਾਕ ਸੜਕ ਹਾਦਸੇ ਵਿੱਚ ਭਾਰਤੀ ਫ਼ੌਜ (Indian Army) ਦੇ 16 ਜਵਾਨ ਸ਼ਹੀਦ ਹੋ ਗਏ ਹਨ। ਫੌਜ ਦੇ ਇਕ ਅਧਿਕਾਰੀ ਮੁਤਾਬਕ ਇਹ ਘਟਨਾ ਉੱਤਰੀ ਸਿੱਕਮ ਦੇ ਜੇਮਾ ‘ਚ ਵਾਪਰੀ। ਹਾਦਸਾਗ੍ਰਸਤ ਫ਼ੌਜ ਦਾ ਟਰੱਕ ਤਿੰਨ ਵਾਹਨਾਂ ਦੇ ਕਾਫਲੇ ਦਾ ਹਿੱਸਾ ਸੀ, ਜੋ ਸਵੇਰੇ ਚਾਟੇਨ ਤੋਂ ਥੰਗੂ ਵੱਲ ਜਾ […]