July 4, 2024 8:01 pm

MLA ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਨਕਟੇ ਵਿਖੇ 70 ਲੱਖ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ

ਜਲ ਸਪਲਾਈ ਪ੍ਰੋਜੈਕਟ

ਭਵਾਨੀਗੜ੍ਹ, 26 ਜਨਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਪੇਂਡੂ ਤੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਰੰਭੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਨਕਟੇ ਵਿਖੇ ਨਵੇਂ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ […]

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ ਬਣਾਉਣ ਲਈ ਗ੍ਰਾਂਟ ਜਾਰੀ

School of Eminence

ਸੰਗਰੂਰ, 21 ਜੁਲਾਈ, 2023: ਪੰਜਾਬ ਸਰਕਾਰ ਨੇ ਸੰਗਰੂਰ ਸ਼ਹਿਰ ਦੇ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ (School of Eminence) ਬਣਾਉਣ ਲਈ 3.33 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ […]

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਫ਼ਾਈ ਵਿਵਸਥਾ ਲਈ 10 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ

MLA Narinder Kaur Bharaj

ਸੰਗਰੂਰ, 5 ਅਪ੍ਰੈਲ 2023: ਮਾਨ ਸਰਕਾਰ ਵੱਲੋਂ ਸੰਗਰੂਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਨੂੰ 10 ਵਾਹਨ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਨੂੰ ਅੱਜ ਵਿਧਾਇਕਾ ਨਰਿੰਦਰ ਕੌਰ ਭਰਾਜ (MLA Narinder Kaur Bharaj) ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਨ੍ਹਾਂ ਵਾਹਨਾਂ ਰਾਹੀਂ ਸ਼ਹਿਰ ਵਿੱਚੋਂ ਸੁੱਕਾ ਕੂੜਾ ਅਤੇ ਗਿੱਲਾ ਕੂੜਾ […]

ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਨਰਿੰਦਰ ਕੌਰ ਭਰਾਜ ਨੇ ਕਰਵਾਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

Narinder Kaur Bharaj

ਸੰਗਰੂਰ, 15 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਲੰਪੀ ਸਕਿੱਨ ਬਿਮਾਰੀ (Lumpy Skin Disease) ਦੀ ਰੋਕਥਾਮ ਲਈ ਸੂਬੇ ਦੇ 25 ਲੱਖ ਪਸ਼ੂਆਂ ਲਈ ਮੁਫ਼ਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੀ ਸੰਗਰੂਰ ’ਚ ਸ਼ੁਰੂਆਤ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਥਾਨਕ ਗਊਸ਼ਾਲਾ ਤੋਂ ਕਰਵਾਈ ਗਈ। ਇਸ […]

ਨਰਿੰਦਰ ਕੌਰ ਭਰਾਜ ਵੱਲੋਂ ਪਤੰਗ ਉਡਾਉਣ ਵਾਲਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

Narinder Kaur Bharaj

ਸੰਗਰੂਰ, 23 ਜਨਵਰੀ 2023: ਵਿਧਾਇਕ ਨਰਿੰਦਰ ਕੌਰ ਭਰਾਜ (Narinder Kaur Bharaj) ਨੇ ਇਨੀਂ ਦਿਨੀਂ ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਪੀਲ ਕੀਤੀ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਹ ਵੀ ਕਿਹਾ ਕਿ ਚਾਈਨਾ ਡੋਰ […]

ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਸੰਗਰੂਰ ਤਹਿਸੀਲ ਦਾ ਦੌਰਾ, ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

MLA Narinder Kaur Bharaj

ਚੰਡੀਗੜ੍ਹ 28 ਅਕਤੂਬਰ 2022: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ (MLA Narinder Kaur Bharaj) ਨੇ ਅੱਜ ਸੰਗਰੂਰ ਤਹਿਸੀਲ (Sangrur Tehsil) ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਤਹਿਸੀਲ ਨਾਲ ਸਬੰਧਿਤ ਅਧਿਕਾਰੀਆ ਦੇ ਕੰਮਾਂ ਦਾ ਜਾਇਜਾ ਲਿਆ | ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ […]

ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਦੇ ਬੰਧਨ ‘ਚ ਬੱਝੇ

AAP MLA Narinder Kaur Bharaj

ਚੰਡੀਗੜ੍ਹ 07 ਅਕਤੂਬਰ 2022: ਪੰਜਾਬ ਦੇ ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਛੋਟੀ ਉਮਰ ਦੀ ਅਤੇ ‘ਆਪ’ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ (AAP MLA Narinder Kaur Bharaj) ਅਤੇ ਅੱਜ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ ਲੱਖੇਵਾਲ (Mandeep Singh Lakhewal) ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ […]

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣਗੇ

Sangrur

ਚੰਡੀਗੜ੍ਹ 06 ਅਕਤੂਬਰ 2022: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ (MLA Narinder Kaur Bharaj ) ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਜਾਣਕਾਰੀ ਮੁਤਾਬਕ ਨਰਿੰਦਰ ਕੌਰ ਭਰਾਜ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਵਿਆਹ ਕਰਨਗੇ। ਉਨ੍ਹਾਂ ਦੇ ਵਿਆਹ ਦੇ ਸਾਰੇ ਪ੍ਰੋਗਰਾਮ ਪਟਿਆਲਾ ਵਿੱਚ ਹੋਣਗੇ। ਨਰਿੰਦਰ ਕੌਰ ਭਰਾਜ ਦਾ […]

ਪੰਜਾਬ ਵਿਧਾਨ ਸਭਾ ‘ਚ ਪਹਿਲੀ ਵਾਰ ਪਹੁੰਚੀਆਂ 13 ‘ਚੋਂ 9 ਮਹਿਲਾ ਵਿਧਾਇਕਾਂ

9 ਮਹਿਲਾ ਵਿਧਾਇਕਾਂ

ਚੰਡੀਗੜ੍ਹ 15 ਮਾਰਚ 2022: ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਨਾਲ ਸਭ ਨੂੰ ਹੈਰਾਨ ਕਰ ਦਿੱਤਾ | ਦੂਜੇ ਪਾਸੇ ਕਾਂਗਰਸ ਪਾਰਟੀ ਤੇ ਅਕਾਲੀ ਦਲ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ | ਇਸਦੇ ਨਾਲ ਹੀ ਦੋਨਾਂ ਪਾਰਟੀਆਂ ਵਲੋਂ ਹਾਰ ‘ਤੇ ਮੰਥਨ ਕੀਤਾ ਜਾ ਰਿਹਾ ਹੈ | ਇਸ ਵਾਰ ਪੰਜਾਬ ਚੋਣਾਂ ‘ਚ 13 ‘ਚੋਂ 9 […]