July 2, 2024 9:03 pm

CM ਭਗਵੰਤ ਮਾਨ ਵਲੋਂ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਕੈਂਸਰ ਸੰਬੰਧੀ ਜਾਗਰੂਕ ਹੋਣ ਦਾ ਸੱਦਾ

National Cancer Awareness Day

ਚੰਡੀਗੜ੍ਹ 07 ਨਵੰਬਰ 2022: ਕੈਂਸਰ ਬਾਰੇ ਜਾਗਰੂਕ ਕਰਨ ਲਈ ਭਾਰਤ ਵਿੱਚ 7 ​​ਨਵੰਬਰ ਨੂੰ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ (National Cancer Awareness Day) ਮਨਾਇਆ ਜਾਂਦਾ ਹੈ। ਇਸੇ ਤਹਿਤ ਅੱਜ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਂਸਰ ਲਾ-ਇਲਾਜ਼ ਨਹੀਂ, ਇਸ ਸੰਬੰਧੀ ਜਾਗਰੂਕ ਹੋਣ ਦੀ ਲੌੜ ਹੈ | ਹੁਣ ਸਾਡਾ ਦੇਸ਼ ਆਧੁਨਿਕ ਤਕਨੀਕਾਂ ਜ਼ਰੀਏ […]