July 7, 2024 8:59 am

ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦੇ ਆਗੂ ਬਣੇ

Narendra Modi

ਚੰਡੀਗੜ੍ਹ, 07 ਜੂਨ 2024: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਨਰਿੰਦਰ ਮੋਦੀ (Narendra Modi) ਸ਼ੁੱਕਰਵਾਰ ਨੂੰ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸੰਸਦੀ ਦਲ ਦੀ ਬੈਠਕ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਨੂੰ ਆਪਣੇ ਮੱਥੇ ‘ਤੇ ਲਗਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦਾ ਆਗੂ ਚੁਣ ਲਿਆ ਗਿਆ। […]

ਰਾਸ਼ਟਰਪਤੀ ਚੋਣਾਂ ਦੇ ਦੂਜੇ ਗੇੜ ਦੀ ਗਿਣਤੀ ‘ਚ ਦ੍ਰੌਪਦੀ ਮੁਰਮੂ ਦਾ ਪਲੜਾ ਭਾਰੀ

Draupadi Murmu

ਚੰਡੀਗੜ੍ਹ 21 ਜੁਲਾਈ 2022: ਦੇਸ਼ ਨੂੰ ਅੱਜ 15ਵਾਂ ਰਾਸ਼ਟਰਪਤੀ ਮਿਲਣ ਜਾ ਰਿਹਾ ਹੈ, ਕੁਝ ਹੀ ਸਮੇਂ ਬਾਅਦ ਰਾਸ਼ਟਰਪਤੀ ਚੋਣਾਂ ਦਾ ਨਤੀਜ਼ਾ ਘੋਸ਼ਿਤ ਕੀਤਾ ਜਾਵੇਗਾ | ਇਸਦੇ ਨਾਲ ਹੀ ਰਾਸ਼ਟਰਪਤੀ ਦੀ ਦੌੜ ਲਈ ਪਹਿਲੇ ਗੇੜ ਦੀ ਗਿਣਤੀ ਮਗਰੋਂ ਦੂਜੇ ਗੇੜ ਦੇ ਨਤੀਜੇ ਵੀ ਸਾਹਮਣੇ ਆ ਗਏ ਹਨ ਜਿਸ ‘ਚ ਮੂਰਮੁ ਨੂੰ ਲੀਡ ਹਾਸਲ ਹੋਈ ਹੈ । […]