July 9, 2024 1:31 am

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

Gatka

ਚੰਡੀਗੜ, 28 ਫਰਵਰੀ 2024: ਆਪਣੇ ਤਕਨੀਕੀ ਅਧਿਕਾਰੀਆਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਗੱਤਕੇ ਦੀ ਸਭ ਤੋਂ ਪੁਰਾਣੀ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਨੇ ਗੱਤਕਾ (Gatka) ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਆਪਣੇ ਕੋਚਾਂ, ਰੈਫਰੀ ਅਤੇ ਜੱਜਮੈਂਟ ਅਧਿਕਾਰੀਆਂ ਲਈ ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ ਰਿਫਰੈਸ਼ਰ ਕੈਂਪ ਲਗਾਇਆ ਜਿਸ ਵਿੱਚ 30 ਤਕਨੀਕੀ ਅਧਿਕਾਰੀ […]

ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ: ਮਨਜਿੰਦਰ ਸਿੰਘ ਸਿਰਸਾ

Gatka

ਚੰਡੀਗੜ੍ਹ, 11 ਅਕਤੂਬਰ 2023: ਨੈਸ਼ਨਲ ਗੱਤਕਾ (Gatka) ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਬੁੱਧਵਾਰ ਨੂੰ ਇੱਥੇ ਤਾਲਕਟੋਰਾ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਈ। ਇਸ ਚੈਂਪੀਅਨਸ਼ਿਪ ਵਿੱਚ 14 ਵੱਖ-ਵੱਖ ਰਾਜਾਂ ਦੇ 900 ਤੋਂ ਵੱਧ ਹੁਨਰਮੰਦ ਗੱਤਕਾ ਖਿਡਾਰੀ, (ਲੜਕੇ ਅਤੇ ਲੜਕੀਆਂ) ਭਾਗ ਲੈ ਰਹੇ ਹਨ ਜੋ ਵੱਖ-ਵੱਖ ਉਮਰ […]

ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ‘ਚ ਸ਼ਾਮਲ ਕਰਵਾਉਣਾ: ਹਰਜੀਤ ਗਰੇਵਾਲ

World Gatka Federation

ਚੰਡੀਗੜ੍ਹ 18 ਜੁਲਾਈ 2023: ਵਿਸ਼ਵ ਗੱਤਕਾ ਫੈਡਰੇਸ਼ਨ (World Gatka Federation) ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ ਆਫੀਸ਼ੀਅਲਾਂ ਨੂੰ ਢੁੱਕਵੀਂ ਸਿਖਲਾਈ ਦੇਣ ਤੇ ਵਿਗਿਆਨਿਕ ਖੋਜਾਂ […]

ਸੁਖਚੈਨ ਸਿੰਘ ਕਲਸਾਣੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

Gatka

ਚੰਡੀਗੜ੍ਹ, 24 ਜੂਨ 2023 : ਨੈਸ਼ਨਲ ਗੱਤਕਾ (Gatka) ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਬਿਹਤਰ ਸੰਚਾਲਨ ਅਤੇ ਰੋਜਮਰਾ ਗਤੀਵਿਧੀਆਂ ਨੂੰ ਮਜ਼ਬੂਤ ਅਤੇ ਗਤੀਸ਼ੀਲ ਕਰਨ ਦੇ ਉਦੇਸ਼ ਨਾਲ ਦੇਸ਼ ਦੀ ਇਸ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਗੱਤਕਾ ਸੰਸਥਾ ਵਿੱਚ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਐਸੋਸੀਏਸ਼ਨ ਦੇ ਮੌਜੂਦਾ ਮੀਤ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ (ਹਰਿਆਣਾ) ਨੂੰ ਕਾਰਜਕਾਰੀ ਪ੍ਰਧਾਨ ਦੇ […]

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਗੁਰੂਆਂ ਵੱਲੋਂ ਵਰੋਸਾਈ ਖੇਡ ਗੱਤਕਾ ਨੈਸ਼ਨਲ ਖੇਡਾਂ ‘ਚ ਹੋਈ ਸ਼ਾਮਲ

Gatka

ਚੰਡੀਗੜ੍ਹ, 18 ਮਈ 2023: ਸਹਾਇਕ ਲੋਕ ਸੰਪਰਕ ਅਧਿਕਾਰੀ ਰਘਬੀਰ ਚੰਦ, ਸੀਨੀਅਰ ਮੀਤ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਗੱਤਕਾ (Gatka) ਖੇਡ ਨੂੰ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਕਰਾਉਣ ‘ਤੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਵਰੋਸਾਈ ਇਸ ਇਤਿਹਾਸਕ ਕਲਾ ਨੂੰ ਬਤੌਰ ਖੇਡ ਨੈਸ਼ਨਲ ਪੱਧਰ ‘ਤੇ ਲੈ ਜਾਣ […]

ਚੰਡੀਗੜ੍ਹ ਦੇ ਲੜਕੇ ਤੇ ਪੰਜਾਬ ਦੀਆਂ ਲੜਕੀਆਂ ਫੈਡਰੇਸ਼ਨ ਗੱਤਕਾ ਕੱਪ ‘ਤੇ ਕਾਬਜ਼

ਗੱਤਕਾ ਕੱਪ

ਚੰਡੀਗੜ੍ਹ, 24 ਅਪ੍ਰੈਲ 2023: ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੇ ਅੰਤਿਮ ਦਿਨ ਲੜਕਿਆਂ ਦੇ ਵਰਗ ਵਿੱਚੋਂ ਚੰਡੀਗੜ੍ਹ ਦੇ ਲੜਕੇ ਜੇਤੂ ਰਹੇ ਜਦਕਿ ਲੜਕੀਆਂ ਦੇ ਵਰਗ ਵਿਚ ਪੰਜਾਬ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ। ਇਸ ਦੋ ਰੋਜਾ ਨੈਸ਼ਨਲ ਟੂਰਨਾਮੈਂਟ ਦੌਰਾਨ ਮਹਾਰਾਸ਼ਟਰ ਨੇ ਫੇਅਰ […]

ਸਿੱਖ ਮਾਰਸ਼ਲ ਆਰਟ ‘ਗੱਤਕਾ’ ਬਾਰੇ ਵਰਕਸ਼ਾਪ 28 ਜਨਵਰੀ ਨੂੰ ਲੁਧਿਆਣਾ ‘ਚ

Gatka

ਲੁਧਿਆਣਾ 27 ਜਨਵਰੀ 2023: ਖ਼ਾਲਸਾ ਕਾਲਜ ਫਾਰ ਵਿਮਨ, ਸਿਵਲ ਲਾਈਨਜ਼, ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ (Gatka) ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ, ਦੇ ਸਹਿਯੋਗ ਨਾਲ 28 ਜਨਵਰੀ ਨੂੰ ਸਵੇਰੇ 11 ਵਜੇ ਕਾਲਜ ਦੇ ਆਡੀਟੋਰੀਅਮ ਵਿਚ ਸਿੱਖ ਮਾਰਸ਼ਲ ਆਰਟ ‘ਗੱਤਕਾ’ ਉੱਤੇ ਇਕ ਰੋਜਾ ਵਰਕਸ਼ਾਪ ਕਰਵਾਈ […]

ਤਲਵੰਡੀ ਸਾਬੋ ਵਿਖੇ ਲੜਕੀਆਂ ਦੀ 10ਵੀਂ ਨੈਸ਼ਨਲ ਗੱਤਕਾ ਚੈਪੀਅਨਸ਼ਿਪ ਜਾਹੋ-ਜਹਾਲ ਨਾਲ ਹੋਈਆਂ ਸਮਾਪਤ

10ਵੀਂ ਨੈਸ਼ਨਲ ਗੱਤਕਾ ਚੈਪੀਅਨਸ਼ਿਪ

ਤਲਵੰਡੀ ਸਾਬੋ 21 ਜਨਵਰੀ 2023 : ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਗਈ ਦੋ ਰੋਜਾ 10ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ (ਲੜਕੀਆਂ) ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ। ਸਮਾਪਤੀ ਸਮਾਗਮ ਮੌਕੇ ਗੁਰਚਰਨ ਸਿੰਘ ਗਰੇਵਾਲ, ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਹਰਜੀਤ […]

ਚੰਡੀਗੜ੍ਹ ਦੇ ਗੱਤਕੇਬਾਜ਼ ਕੌਮੀ ਗੱਤਕਾ ਚੈਂਪੀਅਨਸ਼ਿਪ ਦੀ ਓਵਰਆਲ ਟਰਾਫੀ ‘ਤੇ ਕਾਬਜ਼

ਕੌਮੀ ਗੱਤਕਾ ਚੈਂਪੀਅਨਸ਼ਿਪ

ਚੰਡੀਗੜ੍ਹ 26 ਦਸੰਬਰ 2022: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕਰਵਾਈ ਗਈ 10ਵੀਂ ਨੈਸ਼ਨਲ ਗੱਤਕਾ (ਲੜਕੇ) ਚੈਂਪੀਅਨਸ਼ਿਪ ਵਿੱਚ ਮੇਜਬਾਨ ਚੰਡੀਗੜ੍ਹ ਦੇ ਗੱਤਕਾ ਖਿਡਾਰੀਆਂ ਨੇ ਓਵਰਆਲ ਟਰਾਫੀ ‘ਤੇ ਕਬਜ਼ਾ ਕੀਤਾ। ਇੰਨਾ ਤਿੰਨ ਰੋਜਾ ਗੱਤਕਾ ਮੁਕਾਬਲਿਆਂ ਵਿੱਚ ਪੰਜਾਬ ਉਪ ਜੇਤੂ ਰਿਹਾ ਜਦਕਿ ਹਰਿਆਣਾ ਦੇ ਗੱਤਕੇਬਾਜਾਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਬਾਰੇ ਜਾਣਕਾਰੀ […]