July 7, 2024 6:59 pm

NGT ਦੇ ਮੈਂਬਰ ਸੁਧੀਰ ਅਗਰਵਾਲ ਦਾ ਦਾਅਵਾ, ਦਿੱਲੀ ‘ਚ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ

Pollution

ਚੰਡੀਗੜ੍ਹ, 03 ਜੁਲਾਈ 2024: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ‘ਚ ਪ੍ਰਦੂਸ਼ਣ (Pollution) ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ। ਅਗਰਵਾਲ ਦਾ ਕਹਿਣਾ ਹੈ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਮੌਜੂਦ ਨਹੀਂ ਹੈ,ਜਿਸ ਨਾਲ ਇਹ ਸਾਬਤ ਹੋ ਸਕੇ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ […]

ਪੰਜਾਬ ਸਰਕਾਰ ਵੱਲੋਂ ਮੁੱਖ ਸਕੱਤਰ ਤੇ AG ਨੂੰ ਪਰਾਲੀ ਦੇ ਨਿਪਟਾਰੇ ਸੰਬੰਧੀ ਨੀਤੀ ਲਈ ਖਾਕਾ ਤਿਆਰ ਕਰਨ ਦੇ ਹੁਕਮ

Punjab Government

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ (Punjab Government) ਹਰਕਤ ਵਿੱਚ ਆ ਗਈ ਹੈ। ਹੁਣ ਪਰਾਲੀ ਸਾੜਨ ਨੂੰ ਰੋਕਣ ਅਤੇ ਪ੍ਰਬੰਧਨ ਲਈ ਇੱਕ ਨਵੀਂ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਐਡਵੋਕੇਟ ਜਨਰਲ […]

NGT ਵੱਲੋਂ ਪੰਜਾਬ ਸਰਕਾਰ ਨੂੰ ਝਟਕਾ, ਪਰਾਲੀ ਸਾੜਨ ਦੇ ਮੁੱਦੇ ‘ਤੇ ਸੋਧੀ ਹੋਈ ਯੋਜਨਾ ਮੰਗੀ

Punjab Government

ਚੰਡੀਗੜ੍ਹ, 23 ਜਨਵਰੀ 2024: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਤਿਆਰ ਕੀਤੀ ਐਕਸ਼ਨ ਪਲਾਨ ਨੂੰ ਝਟਕਾ ਦਿੱਤਾ ਹੈ। ਐਨਜੀਟੀ ਨੇ ਪੰਜਾਬ ਸਰਕਾਰ ਨੂੰ ਸੋਧੀ ਹੋਈ ਯੋਜਨਾ ਦੇਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਇਹ ਪਲਾਨ ਫਾਈਲ ਕਰਨਾ ਹੋਵੇਗਾ। ਇਸ ਦੇ ਨਾਲ […]

ਖੇਤੀਬਾੜੀ ਜ਼ਮੀਨ ‘ਚੋਂ ਰੇਤ/ਗ੍ਰੈਵਲ ਦੀ ਨਿਕਾਸੀ ਲਈ ਅਰਜ਼ੀਆਂ ਦੀ ਮੰਗ

Skill Competitions

ਐਸ.ਏ.ਐਸ. ਨਗਰ, 22 ਨਵੰਬਰ 2023: ਕਾਰਜਕਾਰੀ ਇੰਜੀਨੀਅਰ ਕਮ ਜ਼ਿਲ੍ਹਾ ਮਾਈਨਿੰਗ ਅਫ਼ਸਰ, ਐਸ.ਏ.ਐਸ. ਨਗਰ ਚੇਤਨ ਖੰਨਾ ਵੱਲੋਂ ਜ਼ਿਲ੍ਹੇ ਦੀਆਂ ਖੇਤੀਬਾੜੀ (agricultural) ਜ਼ਮੀਨਾਂ ਚੋਂ ਰੇਤ/ਗ੍ਰੈਵਲ ਦੀ ਨਿਕਾਸੀ ਦੇ ਚਾਹਵਾਨ ਖੇਤ ਮਾਲਕਾਂ ਪਾਸੋਂ ਜ਼ਿਲ੍ਹਾ ਸਰਵੇਖਣ ਰਿਪੋਰਟ ਚ ਸ਼ਾਮਿਲ ਹੋਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਰਵੇਖਣ ਰਿਪੋਰਟ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਚੱਲ […]

ਡੇਰਾਬੱਸੀ ਸਬ-ਡਿਵੀਜ਼ਨ ’ਚ ਪਰਾਲੀ ਸਾੜਨ ’ਤੇ ਸਖਤੀ

Derabassi

ਡੇਰਾਬੱਸੀ, 25 ਅਕਤੂਬਰ 2023: ਨੈਸ਼ਨਲ ਗ੍ਰੀਨ ਟਿ੍ਰੀਬਊਨਲ ਵੱਲੋਂ ਪਰਾਲੀ ਸਾੜਨ ਦੇ ਕੇਸਾਂ ’ਚ ਇੱਕ ਦਮ ਤੇਜ਼ੀ ਦੇ ਮੱਦੇਨਜ਼ਰ ਸਖਤ ਕਾਰਵਾਈ ਦੇ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਵਿੱਚ ਐਸ ਡੀ ਐਮ ਡੇਰਾਬੱਸੀ (Derabassi) ਵੱਲੋਂ ਸਬ ਡਵੀਜ਼ਨ ਡੇਰਾਬੱਸੀ ’ਚ ਪਰਾਲੀ ਸਾੜਨ ’ਤੇ ਸਖਤੀ ਕਰ ਦਿੱਤੀ ਗਈ ਹੈ। ਐਸ ਡੀ ਐਮ ਹਿਮਾਂਸ਼ੂ ਗੁਪਤਾ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ […]

NGT ਵੱਲੋਂ ਪੰਜਾਬ ਸਰਕਾਰ ਨੂੰ ਮਾਲਬਰੋਜ਼ ਡਿਸਟਿਲਰੀ ਜ਼ੀਰਾ ਦੇ ਆਲੇ-ਦੁਆਲੇ ਦੇ ਪ੍ਰਦੂਸ਼ਣ ਪ੍ਰਭਾਵਿਤ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼

NGT

ਲੁਧਿਆਣਾ, 30 ਸਤੰਬਰ 2023: ਪਬਲਿਕ ਐਕਸ਼ਨ ਕਮੇਟੀ ਬਨਾਮ ਪੰਜਾਬ ਰਾਜ (ਓ.ਏ. ਨੰਬਰ 606/2022) ਦੇ ਮਾਮਲੇ ਵਿੱਚ ਮਾਲਬਰੋਜ਼ ਡਿਸਟਿਲਰੀ ਦੇ ਆਸ-ਪਾਸ ਦੇ ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਣ ਸਬੰਧੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਤੇ ਕੇਂਦਰੀ ਜ਼ਮੀਨੀ ਜਲ ਬੋਰਡ ਦੀਆਂ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ ਨੂੰ ਜ਼ੀਰਾ ਦੇ […]

ਗਿਆਸਪੁਰਾ ਗੈਸ ਲੀਕ ਮਾਮਲਾ: NGT ਦੀ ਅੱਠ ਮੈਂਬਰੀ ਕਮੇਟੀ ਵਲੋਂ ਘਟਨਾ ਸਥਾਨ ਦੀ ਜਾਂਚ ਸ਼ੁਰੂ

NGT

ਲੁਧਿਆਣਾ, 08 ਮਈ 2023: ਲੁਧਿਆਣਾ ਦੇ ਗਿਆਸਪੁਰਾ ਗੈਸ ਲੀਕ ਮਾਮਲੇ ‘ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal) ਵੱਲੋਂ ਗਠਿਤ ਅੱਠ ਮੈਂਬਰੀ ਕਮੇਟੀ ਮੌਕੇ ਦਾ ਦੌਰਾ ਕਰਨ ਪਹੁੰਚੀ | ਇਸ ਮੌਕੇ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਗਿਆਸਪੁਰਾ ਵਿੱਚ ਵਾਪਰੀ ਘਟਨਾ ਮੰਦਭਾਗੀ ਹੈ | ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ੁਰੂਆਤੀ ਜਾਂਚ ਵਿੱਚ ਹਾਂ | […]

ਨੈਸ਼ਨਲ ਗ੍ਰੀਨ ਟ੍ਰਿਬਿਊਨਲ ‘ਚ ਪਹੁੰਚਿਆ ਲੁਧਿਆਣਾ ਗੈਸ ਲੀਕ ਮਾਮਲਾ, ਅੱਜ ਹੋਵੇਗੀ ਸੁਣਵਾਈ

Ludhiana

ਚੰਡੀਗੜ੍ਹ, 02 ਮਈ 2023: ਇਸ ਹਾਦਸੇ ਦਾ ਕਾਰਨ ਸੀਵਰੇਜ ਲਾਈਨ ਤੋਂ ਹਾਈਡ੍ਰੋਜਨ ਸਲਫਾਈਡ ਗੈਸ ਲੀਕ ਹੋਣਾ ਮੰਨਿਆ ਜਾ ਰਿਹਾ ਹੈ। ਜਿਸ ਲਈ ਸੀਵਰੇਜ ਵਿੱਚ ਕੈਮੀਕਲ ਯੁਕਤ ਪਾਣੀ ਛੱਡਣ ਵਾਲੀਆਂ ਉਦਯੋਗਿਕ ਇਕਾਈਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਹ ਮੁੱਦਾ ਸਿੱਧੇ ਤੌਰ ‘ਤੇ ਵਾਤਾਵਰਨ ਸੁਰੱਖਿਆ ਨਾਲ ਜੁੜਿਆ ਹੋਇਆ ਹੈ, ਜਿਸ ਸਬੰਧੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green […]

ਦਿੱਲੀ ਟਰਾਂਸਪੋਰਟ ਵਿਭਾਗ ਨੇ 54 ਲੱਖ ਤੋਂ ਵੱਧ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਕੀਤੀ ਰੱਦ

Delhi Transport Department

ਚੰਡੀਗੜ੍ਹ, 24 ਅਪ੍ਰੈਲ 2023: ਰਾਸ਼ਟਰੀ ਰਾਜਧਾਨੀ ਦੇ ਟਰਾਂਸਪੋਰਟ ਵਿਭਾਗ (Delhi Transport Department) ਨੇ 27 ਮਾਰਚ ਤੱਕ ਸ਼ਹਿਰ ਵਿੱਚ ਆਟੋਰਿਕਸ਼ਾ, ਕੈਬ ਅਤੇ ਦੋਪਹੀਆ ਵਾਹਨਾਂ ਸਮੇਤ 54 ਲੱਖ ਤੋਂ ਵੱਧ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ। ਇਹ ਖੁਲਾਸਾ ਸਰਕਾਰੀ ਅੰਕੜਿਆਂ ਤੋਂ ਹੋਇਆ ਹੈ। ਗੈਰ-ਰਜਿਸਟਰਡ ਵਾਹਨਾਂ ਵਿੱਚ 1900 ਅਤੇ 1901 ਤੋਂ ਪਹਿਲਾਂ ਰਜਿਸਟਰਡ ਵਾਹਨ ਵੀ ਸ਼ਾਮਲ […]

NGT ਨੇ ਮਣੀਪੁਰ ਸਰਕਾਰ ‘ਤੇ ਲਗਾਇਆ 200 ਕਰੋੜ ਰੁਪਏ ਦਾ ਜ਼ੁਰਮਾਨਾ

National Green Tribunal

ਚੰਡੀਗੜ੍ਹ 02 ਦਸੰਬਰ 2022: ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal) ਨੇ ਗਲਤ ਕੂੜਾ ਪ੍ਰਬੰਧਨ ਲਈ ਮਣੀਪੁਰ ਸਰਕਾਰ (Manipur government) ‘ਤੇ 200 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਰਕਾਰ ਜਵਾਬਦੇਹੀ ਤੋਂ ਬਚ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਸਾਧਨਾਂ ਨਾਲ […]