July 2, 2024 9:38 pm

ਸਮਰਾਲਾ ਚੌਕ ‘ਤੇ ਦੋ ਟਰੱਕਾਂ ਦੀ ਆਪਸ ‘ਚ ਭਿਆਨਕ ਟੱਕਰ, ਇੱਕ ਵਿਅਕਤੀ ਦੀ ਮੌਤ

Kapurthala

ਚੰਡੀਗੜ੍ਹ, 26 ਅਪ੍ਰੈਲ 2024: ਲੁਧਿਆਣਾ ਸ਼ਹਿਰ ਦੇ ਸਮਰਾਲਾ ਚੌਕ ਵਿਖੇ ਨੈਸ਼ਨਲ ਹਾਈਵੇਅ ‘ਤੇ ਦੋ ਟਰੱਕਾਂ ਦੀ ਭਿਆਨਕ ਟੱਕਰ (accident) ਹੋ ਗਈ। ਇਸ ਹਾਦਸੇ ਵਿੱਚ ਟਰੱਕ ਦੇ ਅੰਦਰ ਹੀ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਟਰੱਕ ਮਾਲ ਨਾਲ ਲੱਦਿਆ ਹਾਈਵੇਅ ‘ਤੇ ਜਾ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ […]

ਬਰਨਾਲਾ ‘ਚ ਅਚਾਨਕ ਰੁਕਿਆ CM ਭਗਵੰਤ ਮਾਨ ਦਾ ਕਾਫ਼ਲਾ, SSF ਦੇ ਮੁਲਾਜ਼ਮਾਂ ਨਾਲ ਕੀਤੀ ਗੱਲਬਾਤ

CM Bhagwant Mann

ਚੰਡੀਗੜ੍ਹ, 21 ਮਾਰਚ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਾ ਕਾਫਲਾ ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਨੈਸ਼ਨਲ ਹਾਈਵੇਅ ‘ਤੇ ਅਚਾਨਕ ਰੁਕ ਗਿਆ। ਮੁੱਖ ਮੰਤਰੀ ਬਠਿੰਡਾ ਤੋਂ ਚੰਡੀਗੜ੍ਹ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਨੇ ਸੜਕ ਸੁਰੱਖਿਆ ਬਲ ਦੀ ਗੱਡੀ ਨੂੰ ਗਸ਼ਤ ਕਰਦੇ ਦੇਖਿਆ। ਇਸ ਤੋਂ ਬਾਅਦ ਸੀਐਮ ਨੇ ਐਸਐਸਐਫ ਦੀ ਗੱਡੀ ਨੂੰ […]

ਪ੍ਰਧਾਨ ਮੰਤਰੀ ਨੇ ਵੱਖ-ਵੱਖ ਸੂਬਿਆਂ ਦੇ ਲਈ ਲਗਭਗ ਇੱਕ ਲੱਖ ਕਰੋੜ ਰੁਪਏ ਦੇ 112 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ

National highway projects

ਗੁਰੂਗ੍ਰਾਮ/ਚੰਡੀਗੜ੍ਹ 11 ਮਾਰਚ 2024: ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਦੇਸ਼ ਭਰ ਵਿੱਚ ਲਗਭਗ ਇੱਕ ਲੱਖ ਕਰੋੜ ਰੁਪਏ ਦੇ 112 ਰਾਸ਼ਟਰੀ ਰਾਜਮਾਰਗ (national highway projects) ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਟੈਕਨੋਲੋਜੀ ਦੇ ਮਾਧਿਅਮ ਨਾਲ ਦੇਸ਼ ਭਰ ਤੋਂ ਲੱਖਾਂ ਲੋਕ ਇਸ ਆਯੋਜਨ ਨਾਲ ਜੁੜੇ। ਇਸ ਅਵਸਰ ‘ਤੇ ਬੋਲਦੇ ਹੋਏ, […]

ਖੰਨਾ ‘ਚ ਸਕਰੈਪ ਨਾਲ ਭਰਿਆ ਟਰੱਕ ਚੱਲਦੀ ਕਾਰ ‘ਤੇ ਪਲਟਿਆ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Khanna

ਚੰਡੀਗੜ੍ਹ, 21 ਫਰਵਰੀ 2024: ਬੁੱਧਵਾਰ ਸਵੇਰੇ ਖੰਨਾ (Khanna) ‘ਚ ਨੈਸ਼ਨਲ ਹਾਈਵੇ ‘ਤੇ ਵਾਪਰੇ ਸੜਕ ਹਾਦਸੇ ‘ਚ ਇੱਕ ਬੀਬੀ ਅਤੇ ਉਸਦੀ ਧੀ ਵਾਲ-ਵਾਲ ਬਚ ਗਈ | ਹਾਦਸੇ ਦੌਰਾਨ ਇੱਕ ਸਕਰੈਪ ਨਾਲ ਭਰਿਆ ਇੱਕ ਟਰੱਕ ਚੱਲਦੀ ਕਾਰ ਦੇ ਉੱਪਰ ਪਲਟ ਗਿਆ। ਹਾਦਸੇ ‘ਚ ਕਾਰ ‘ਚ ਸਵਾਰ ਬੀਬੀ ਅਤੇ ਉਸ ਦੀ ਧੀ ਦੀ ਜਾਨ ਵਾਲ-ਵਾਲ ਬਚ ਗਈ। ਰਾਹਗੀਰਾਂ […]

ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ ‘ਤੇ ਬਲੈਕ ਸਪਾਟਸ ਛੇਤੀ ਠੀਕ ਕੀਤੇ ਜਾਣ: ADC ਵਿਰਾਜ ਐੱਸ ਤਿੜਕੇ

ਨੈਸ਼ਨਲ ਹਾਈਵੇਅ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਫਰਵਰੀ, 2024: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੁਹਾਲੀ ਵਿਖੇ ਸ਼ੁੱਕਰਵਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਸਬੰਧਤ ਸਬ-ਡਿਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਦੀ ਸਮੀਖਿਆ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਨੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ (Chandigarh-Ambala National Highway) ਸੈਕਸ਼ਨ ਦੇ ਡੇਰਾਬੱਸੀ ਖੇਤਰ ਦੇ ਬਲੈਕ ਸਪਾਟਸ ਨੂੰ […]

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ: ਹਰਭਜਨ ਸਿੰਘ ਈ.ਟੀ.ਓ.

Harbhajan Singh ETO

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ (Harbhajan Singh ETO)  ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 […]

ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਕੈਂਟਰ ਨੇ ਬਜ਼ੁਰਗ ਮਹਿਲਾ ਨੂੰ ਦਰੜਿਆ, ਕਈ ਜਣੇ ਜ਼ਖਮੀ

Khanna

ਚੰਡੀਗੜ੍ਹ, 14 ਨਵੰਬਰ 2023: ਲੁਧਿਆਣਾ ਦੇ ਕਸਬਾ ਖੰਨਾ (Khanna) ‘ਚ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਇਕ ਬਜ਼ੁਰਗ ਮਹਿਲਾ ਨੂੰ ਦਰੜ ਦਿੱਤਾ ਅਤੇ ਕਈ ਜਣਿਆਂ ਨੂੰ ਜ਼ਖਮੀ ਕਰ ਦਿੱਤਾ। ਹਾਦਸੇ ਵਿੱਚ ਜ਼ਖ਼ਮੀ ਹੋਏ 5 ਤੋਂ 6 ਵਿਅਕਤੀਆਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ […]

ਹਵਾਈ ਅੱਡੇ ਰੋਡ ’ਤੇ ਆਵਾਜਾਈ ਨੂੰ ਘੱਟ ਕਰਨ ਲਈ ਆਈ ਟੀ ਸਿਟੀ ਤੋਂ ਕੁਰਾਲੀ ਤੱਕ ਦਾ ਬਦਲਵਾਂ ਨੈਸ਼ਨਲ ਹਾਈਵੇਅ ਨਿਰਮਾਣ ਅਧੀਨ

Kurali

ਐੱਸ.ਏ.ਐੱਸ. ਨਗਰ, 06 ਨਵੰਬਰ 2023: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਆਈ.ਟੀ.ਸਿਟੀ-ਕੁਰਾਲੀ (Kurali) ਨੈਸ਼ਨਲ ਹਾਈਵੇਅ 205-ਏ ਜਲਦੀ ਹੀ ਏਅਰਪੋਰਟ ਰੋਡ ਮੋਹਾਲੀ ਵਿਖੇ ਟਰੈਫਿਕ ਜਾਮ ਨੂੰ ਦੂਰ ਕਰਨ ਲਈ ਬਦਲਵਾਂ ਰਸਤਾ ਹੋਵੇਗਾ।ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਪਰਦੀਪ ਅੱਤਰੀ, ਏ.ਡੀ.ਸੀ.(ਜ) ਵਿਰਾਜ ਐਸ.ਤਿੜਕੇ, ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਯੂ.ਟੀ.) ਡੇਵੀ ਗੋਇਲ […]

ਜੰਡਿਆਲਾ ਗੁਰੂ ਵਿਖੇ ਕਤਲ ਹੋਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨੈਸ਼ਨਲ ਹਾਈਵੇ ਜਾਮ, SHO ਦਾ ਕੀਤਾ ਤਬਾਦਲਾ

Jandiala Guru

ਅੰਮ੍ਰਿਤਸਰ, 30 ਅਕਤੂਬਰ 2023: ਪਿਛਲੇ ਦਿਨੀ ਅੰਮ੍ਰਿਤਸਰ ਤੇ ਜੰਡਿਆਲਾ ਗੁਰੂ (Jandiala Guru) ਵਿੱਚ ਦੇਰ ਸ਼ਾਮ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਅੰਮ੍ਰਿਤ ਪਾਲ ਸਿੰਘ ਉਰਫ ਸਾਜਨ ਨਾਮਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਵੀ ਹੋ ਗਈ ਸੀ ਜਦਕਿ ਇਸ ਦਾ ਇੱਕ ਹੋਰ ਸਾਥੀ ਗੰਭੀਰ ਰੂਪ ਵਿੱਚ ਜਖਮੀ ਦੱਸਿਆ ਜਾ ਰਿਹਾ ਸੀ। ਅੱਜ […]

ਸ਼ਿਮਲਾ-ਚੰਡੀਗੜ੍ਹ ਹਾਈਵੇਅ ਨੂੰ ਮੁੜ ਆਵਾਜਾਈ ਲਈ ਕੀਤਾ ਬੰਦ

Shimla-Chandigarh highway

ਚੰਡੀਗੜ੍ਹ,12 ਸਤੰਬਰ 2023: ਹਿਮਾਚਲ ਪ੍ਰਦੇਸ਼ ਤੋਂ ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ਿਮਲਾ-ਚੰਡੀਗੜ੍ਹ ਹਾਈਵੇਅ (Shimla-Chandigarh highway) ਨੂੰ ਇੱਕ ਵਾਰ ਫਿਰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਹਿਮਾਚਲ ਪ੍ਰਦੇਸ਼ ਟ੍ਰੈਫਿਕ, ਟੂਰਿਸਟ ਅਤੇ ਰੇਲਵੇ ਪੁਲਿਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਦਿੱਤੀ ਗਈ ਹੈ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਸ਼ਿਮਲਾ-ਚੰਡੀਗੜ੍ਹ […]