July 7, 2024 9:14 pm

ਡੀ.ਸੀ ਆਸ਼ਿਕਾ ਜੈਨ ਵੱਲੋਂ ਖਰੜ ‘ਚ ਟ੍ਰੈਫਿਕ ਜਾਮ ਨੂੰ ਦੂਰ ਕਰਨ ਆਦੇਸ਼ਾਂ ਤੋਂ ਬਾਅਦ ਹਰਕਤ ‘ਚ ਆਈ ਨੈਸ਼ਨਲ ਹਾਈਵੇਅ ਅਥਾਰਟੀ

Apprenticeship Struggle Union

ਐਸ.ਏ.ਐਸ.ਨਗਰ, 7 ਸਤੰਬਰ, 2023: ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ, ਸ਼੍ਰੀਮਤੀ ਆਸ਼ਿਕਾ ਜੈਨ ਨੇ ਖਰੜ ਦੀ ਸ਼ਹਿਰੀ ਸੀਮਾ ਵਿੱਚ ਪੈਂਦੇ ਨੈਸ਼ਨਲ ਹਾਈਵੇਅ ‘ਤੇ ਆਉਣ-ਜਾਣ ਵਾਲੇ ਯਾਤਰੀਆਂ/ ਚਾਲਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਸਥਾਨਕ ਅਧਿਕਾਰੀਆਂ ਨੂੰ ਟਰੈਫਿਕ ਜਾਮ (traffic jam) ਨੂੰ ਦੂਰ ਕਰਨ ਅਤੇ ਦੁਰਘਟਨਾ ਦੀਆਂ ਸੰਭਾਵਨਾਵਾਂ ਨੂੰ ਰੋਕਣ […]

ਦਿੱਲੀ-ਵਡੋਦਰਾ-ਮੁੰਬਈ ਐਕਸਪ੍ਰੈਸਵੇਅ ‘ਤੇ ਉਤਰ ਸਕਣਗੇ ਲੜਾਕੂ ਜਹਾਜ਼, ਬਣਾਏ ਜਾਣਗੇ 55 ਰਨਵੇ

Delhi-Vadodara-Mumbai expressway

ਚੰਡੀਗੜ੍ਹ 27 ਦਸੰਬਰ 2022: ਦਿੱਲੀ-ਵਡੋਦਰਾ-ਮੁੰਬਈ ਐਕਸਪ੍ਰੈਸਵੇਅ (Delhi-Vadodara-Mumbai Expressway) ਨਾ ਸਿਰਫ਼ ਯਾਤਰਾ ਦੀ ਸਹੂਲਤ ਦੇਵੇਗਾ, ਸਗੋਂ ਐਮਰਜੈਂਸੀ ਦੀ ਸਥਿਤੀ ਵਿੱਚ ਲੜਾਕੂ ਜਹਾਜ਼ਾਂ ਨੂੰ ਵੀ ਇਸ ‘ਤੇ ਉਤਾਰਿਆ ਜਾ ਸਕਦਾ ਹੈ। ਇਸ ਰੋਡ ਨੂੰ ਰੋਡ ਰਨਵੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਸੋਹਨਾ ਦੇ ਅਲੀਪੁਰ ਤੋਂ ਮੁੰਬਈ ਦੇ ਵਿਚਕਾਰ ਲਗਭਗ 55 ਥਾਵਾਂ ‘ਤੇ ਅਜਿਹੇ ਹਿੱਸੇ ਬਣਾਏ ਜਾ […]

ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਨੂੰ ਜੰਗੀ ਪੱਧਰ ‘ਤੇ ਮੁਕੰਮਲ ਕੀਤਾ ਜਾਵੇ: ਵਿਕਰਮਜੀਤ ਸਿੰਘ ਸਾਹਨੀ

Digiclaim

ਨਵੀਂ ਦਿੱਲੀ/ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਨੇ ਉੱਤਰਾਖੰਡ ਦੇ ਗੋਬਿੰਦ ਘਾਟ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨਾਲ ਜੋੜਨ ਵਾਲੇ ਰੋਪਵੇਅ ਪ੍ਰਾਜੈਕਟ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਅਪੀਲ ਕੀਤੀ ਹੈ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਉਤਰਾਖੰਡ ਵਿੱਚ ਸਿੱਖਾਂ ਦਾ ਪਵਿੱਤਰ ਧਾਰਮਿਕ […]