July 5, 2024 1:02 am

ਪਾਣੀ ‘ਚ ਰੁੜ੍ਹਿਆ ਪੁੱਲ, ਪਠਾਨਕੋਟ ‘ਚ ਜੰਮੂ ਨੈਸ਼ਨਲ ਹਾਈਵੇ ‘ਤੇ ਲੱਗਾ ਲੰਮਾ ਜਾਮ

Pathankot

ਪਠਾਨਕੋਟ, 28 ਜੁਲਾਈ 2023: ਪਠਾਨਕੋਟ (Pathankot) ਜੰਮੂ ਨੈਸ਼ਨਲ ਹਾਈਵੇ-44 ‘ਤੇ ਲੰਮਾ ਜਾਮ ਦੇਖਣ ਨੂੰ ਮਿਲ ਰਿਹਾ ਹੈ । ਪਠਾਨਕੋਟ ‘ਚ ਪੁਲਿਸ ਅਧਿਕਾਰੀਆਂ ਦੇ ਮੁਤਾਬਕ ਜੰਮੂ-ਕਸ਼ਮੀਰ ਦੇ ਚੜਵਾਲ ਵਿਖੇ ਭਾਰੀ ਮੀਂਹ ਕਾਰਨ ਸੜਕ ‘ਤੇ ਬਣਿਆ ਪੁੱਲ ਪਾਣੀ ਵਿੱਚ ਵਹਿ ਗਿਆ | ਇਸਦੇ ਨਾਲ ਹੀ ਜੰਮੂ ਜਾਣ ਵਾਲੇ ਵਾਹਨਾਂ ਨੂੰ ਬਦਲਵਾਂ ਰਸਤਾ ਅਪਨਾਉਣ ਲਈ ਕਿਹਾ ਗਿਆ ਹੈ […]

ਇਨਸਾਫ਼ ਮੋਰਚੇ ਨੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲਿਆ, CM ਮਾਨ ਨੇ ਕੀਤਾ ਧੰਨਵਾਦ

Behbal Kalan

ਚੰਡੀਗੜ੍ਹ, 10 ਫਰਵਰੀ 2023: ਇਨਸਾਫ਼ ਮੋਰਚੇ ਵਲੋਂ ਬਹਿਬਲ ਕਲਾਂ (Behbal Kalan) ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਗਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਸੰਗਤ ਦਾ ਧੰਨਵਾਦ ਕਰਦਾਂ ਹਾਂ ਕਿ ਮੇਰੀ ਅਪੀਲ ਤੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ | ਬਹਿਬਲ ਅਤੇ ਕੋਟਕਪੂਰਾ ਮਾਮਲਿਆਂ ਦੇ […]

CM ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ‘ਤੇ ਲੱਗਾ ਜਾਮ ਖੋਲਣ ਦੀ ਕੀਤੀ ਅਪੀਲ

ਛੋਟੇ ਸਾਹਿਬਜ਼ਾਦਿਆਂ

ਚੰਡੀਗੜ੍ਹ, 10 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ (Behbal Kalan) ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲਣ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ਼ ਦਿਵਾਉਣ ਲਈ ਪੂਰੀ ਵਚਨਬੱਧ ਹੈ | ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ […]

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ ਕਾਰਨ ਤਿੰਨ ਕੌਮੀ ਮਾਰਗਾਂ ਸਮੇਤ 275 ਸੜਕਾਂ ਬੰਦ

ਬਰਫਬਾਰੀ

ਚੰਡੀਗੜ੍ਹ, 20 ਜਨਵਰੀ 2023: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਬਾਰਿਸ਼ ਅਤੇ ਬਰਫਬਾਰੀ ਦਾ ਦੌਰ ਜਾਰੀ ਹੈ। ਤਾਜ਼ਾ ਬਰਫਬਾਰੀ ਕਾਰਨ ਸੂਬੇ ਭਰ ‘ਚ ਸੀਤ ਲਹਿਰ ਦਾ ਕਹਿਰ ਹੈ, ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸੂਬੇ ਵਿੱਚ ਤਿੰਨ ਕੌਮੀ ਮਾਰਗਾਂ ਸਮੇਤ 275 ਸੜਕਾਂ ਬੰਦ ਹੋ ਗਈਆਂ ਹਨ। ਲਾਹੌਲ-ਸਪਿਤੀ ਜ਼ਿਲੇ ‘ਚ ਸਭ ਤੋਂ ਵੱਧ 177 ਸੜਕਾਂ […]

ਹਮੀਰਾ ਫਲਾਈਉਵਰ ‘ਤੇ ਦਰਦਨਾਕ ਸੜਕ ਹਾਦਸੇ ‘ਚ 4 ਜਣਿਆਂ ਦੀ ਮੌਤ,1 ਗੰਭੀਰ ਜ਼ਖਮੀ

ਹਮੀਰਾ ਫਲਾਈਉਵਰ

ਅੰਮ੍ਰਿਤਸਰ 19 ਜਨਵਰੀ 2023: ਬੀਤੀ ਦੇਰ ਰਾਤ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਹਮੀਰਾ ਫਲਾਈਉਵਰ ‘ਤੇ ਇੱਕ ਇਨੋਵਾ ਕਾਰ ਇੱਕ ਅਣਪਛਾਤੇ ਵਹੀਕਲ ਨਾਲ ਟਕਰਾ ਗਈ | ਹਾਦਸੇ ਵਿੱਚ ਇਨੋਵਾ ‘ਚ ਬੈਠੇ 4 ਨੌਜਵਾਨਾਂ ਮੌਕੇ ‘ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਏਐਸਆਈ ਲਖਵਿੰਦਰ […]

ਦੁੱਖਦਾਈ ਖਬਰ : ਅੰਦੋਲਨ ਤੋਂ ਪਰਤ ਰਹੀ ਟਰਾਲੀ ਨੂੰ ਟਰੱਕ ਨੇ ਮਾਰੀ ਟੱਕਰ ਕਿਸਾਨ ਦੀ ਹੋਈ ਮੌਤ, 2 ਜ਼ਖਮੀ

truck trolley

ਚੰਡੀਗੜ੍ਹ 11 ਦਸੰਬਰ 2021 : ਟਿੱਕਰੀ ਬਾਰਡਰ (Tikri border) ਤੋਂ ਅੰਦੋਲਨ ਸਮੇਟ ਕੇ ਘਰ ਪਰਤ ਰਹੇ ਪੰਜਾਬ ਦੇ ਕਿਸਾਨਾਂ ਨਾਲ ਹਿਸਾਰ ‘ਚ ਹਾਦਸਾ ਵਾਪਰ ਗਿਆ। ਇਹ ਹਾਦਸਾ ਸ਼ਨੀਵਾਰ ਸਵੇਰੇ ਕਰੀਬ 7 ਵਜੇ ਨੈਸ਼ਨਲ ਹਾਈਵੇਅ 9 ‘ਤੇ ਹਿਸਾਰ ‘ਚ ਵਾਪਰਿਆ। ਅੰਦੋਲਨ ਤੋਂ ਪਰਤ ਰਹੇ ਕਿਸਾਨਾਂ ਦੀ ਟਰਾਲੀ ਨੂੰ ਪਿੰਡ ਢੰਡੂਰ ਨੇੜੇ ਇੱਕ ਟਰੱਕ ਨੇ ਟੱਕਰ ਮਾਰ […]

ਭਾਰਤੀ ਆਟੋਮੋਬਾਈਲ ਸੈਕਟਰ ਨੂੰ ਲੈ ਕੇ ਨਿਤਿਨ ਗਡਕਰੀ ਨੇ ਕੀਤਾ ਵੱਡਾ ਐਲਾਨ

ਨਿਤਿਨ ਗਡਕਰੀ

ਚੰਡੀਗੜ੍ਹ, 13 ਨਵੰਬਰ 2021 : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਟੀਚਾ ਪੰਜ ਸਾਲਾਂ ਵਿੱਚ ਭਾਰਤੀ ਆਟੋਮੋਬਾਈਲ ਉਦਯੋਗ ਨੂੰ ਇਲੈਕਟ੍ਰਿਕ ਵਾਹਨਾਂ ਦੇ ਨਿਰਯਾਤ ਵਿੱਚ ਦੁਨੀਆ ਵਿੱਚ ਨੰਬਰ ਇੱਕ ਬਣਾਉਣਾ ਹੈ। ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਟੀਚਾ […]