July 7, 2024 2:34 pm

ਫਤਿਹਗੜ੍ਹ ਸਾਹਿਬ ਸਮੇਤ ਪੰਜਾਬ ਦੀਆਂ ਕਈ ਥਾਵਾਂ ‘ਤੇ NIA ਦੀ ਛਾਪੇਮਾਰੀ

NIA

ਚੰਡੀਗੜ੍ਹ, 06 ਜੂਨ 2024: ਲੋਕ ਸਭਾ ਚੋਣਾਂ 2024 ਖ਼ਤਮ ਹੁੰਦੇ ਹੀ ਪੰਜਾਬ ‘ਚ ਰਾਸ਼ਟਰੀ ਜਾਂਚ ਏਜੰਸੀ (NIA) ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਐਨ.ਆਈ.ਏ ਬਦਮਾਸ਼ਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਰਣੀ ਸੈਨਾ ਮੁਖੀ ਗੋਗਾਮੇੜੀ ਦੇ ਕਤਲ ਕੇਸ ਵਿੱਚ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਇਆ ਹੈ। ਇਸ ਸਬੰਧ ‘ਚ ਐਨ.ਆਈ.ਏ ਨੇ ਪੰਜਾਬ […]

ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ ਧਮਾਕੇ ਮਾਮਲੇ ‘ਚ ਮਾਸਟਰਮਾਈਂਡ ਸਣੇ ਦੋ ਜਣੇ ਗ੍ਰਿਫਤਾਰ

Rameswaram cafe

ਚੰਡੀਗ੍ਹੜ, 12 ਅਪ੍ਰੈਲ, 2024: ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ (Rameswaram cafe) ਧਮਾਕੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਸ਼ੁੱਕਰਵਾਰ ਨੂੰ ਵੱਡੀ ਸਫਲਤਾ ਮਿਲੀ ਹੈ। ਏਜੰਸੀ ਨੇ ਸਾਜ਼ਿਸ਼ ਦੇ ਕਥਿਤ ਮਾਸਟਰਮਾਈਂਡ ਸਮੇਤ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਐਨਆਈਏ ਮੁਤਾਬਕ ਮੁਸਾਵੀਰ ਹੁਸੈਨ ਸ਼ਾਜਿਬ ਅਤੇ ਅਦਬੁਲ ਮਾਥੀਨ ਅਹਿਮਦ ਤਾਹਾ ਨੂੰ ਕੋਲਕਾਤਾ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ […]

NIA ਵੱਲੋਂ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਕਈ ਸੂਬਿਆਂ ‘ਚ ਇੱਕੋ ਸਮੇਂ ਛਾਪੇਮਾਰੀ

NIA

ਚੰਡੀਗ੍ਹੜ, 12 ਮਾਰਚ 2024: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਸਵੇਰੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਸਮੇਤ ਕਈ ਸੂਬਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਬਦਮਾਸ਼ ਸੰਬੰਧਾਂ ਦੀ ਜਾਂਚ ਲਈ 30 ਥਾਵਾਂ ‘ਤੇ ਇੱਕੋ ਸਮੇਂ ਤਲਾਸ਼ੀ ਲਈ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੋਗਾ ਅਤੇ ਫਰੀਦਕੋਟ ਵਿੱਚ ਐਨ.ਆਈ.ਏ ਦੀਆਂ ਟੀਮਾਂ ਵੀ […]

NIA ਦੀ ਵਿਸ਼ੇਸ਼ ਅਦਾਲਤ ਵੱਲੋਂ ਲਖਬੀਰ ਲੰਡਾ ਭਗੌੜਾ ਕਰਾਰ, ਜਾਇਦਾਦ ਹੋਵੇਗੀ ਜ਼ਬਤ

Lakhbir Landa

ਚੰਡੀਗ੍ਹੜ, 18 ਜਨਵਰੀ 2024: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ (Lakhbir Landa) ਖ਼ਿਲਾਫ਼ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲਖਬੀਰ ਸਿੰਘ ਨੂੰ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਵੱਲੋਂ ਇੱਕ ਮਹੀਨੇ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ NIA ਲਖਬੀਰ ਦੀ ਜਾਇਦਾਦ […]

NIA ਵੱਲੋਂ ਦੇਸ਼ ਭਰ ਦੀਆਂ 40 ਤੋਂ ਜ਼ਿਆਦਾ ਥਾਵਾਂ ‘ਤੇ ਛਾਪੇਮਾਰੀ, 13 ਜਣੇ ਗ੍ਰਿਫਤਾਰ

NIA

ਚੰਡੀਗੜ੍ਹ, 09 ਦਸੰਬਰ 2023: ਰਾਸ਼ਟਰੀ ਜਾਂਚ ਏਜੰਸੀ (NIA) ਨੇ ਸ਼ਨੀਵਾਰ ਸਵੇਰੇ ਦੇਸ਼ ਭਰ ‘ਚ 40 ਤੋਂ ਜ਼ਿਆਦਾ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਏਜੰਸੀ ਨੇ ਮਹਾਰਾਸ਼ਟਰ ਦੇ ਠਾਣੇ, ਪੁਣੇ ਤੋਂ ਮੀਰਾ ਭਾਯੰਦਰ ਤੱਕ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੇ ਨਾਲ ਹੀ ਕਰਨਾਟਕ ‘ਚ ਵੀ ਏਜੰਸੀ ਨੇ ਕਈ ਥਾਵਾਂ ‘ਤੇ ਤੜਕੇ […]

NIA ਵੱਲੋਂ ਖੰਨਾ ‘ਚ ਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਦੇ ਘਰ ਤੇ ਨਸ਼ਾ ਛੁਡਾਊ ਕੇਂਦਰ ‘ਤੇ ਛਾਪੇਮਾਰੀ

NIA

ਖੰਨਾ , 22 ਨਵੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੁੱਧਵਾਰ ਸਵੇਰੇ ਖੰਨਾ ‘ਚ ਛਾਪੇਮਾਰੀ ਕੀਤੀ ਹੈ । ਇੱਥੇ ਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਰਹੇ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸੀਆਰ ਕੰਗ ਦੇ ਘਰ ਅਤੇ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ ਮਾਰਿਆ ਗਿਆ। ਐੱਨ.ਆਈ.ਏ ਦੀ ਟੀਮ ਸਵੇਰੇ ਕਰੀਬ 6 ਵਜੇ ਪਿੰਡ ਬਾਹੋਮਾਜਰਾ […]

NIA ਦੀ ਟੀਮ ਨੇ ਮੋਗਾ ‘ਚ ਮਾਰਿਆ ਛਾਪਾ, ਗੁਰਲਾਭ ਸਿੰਘ ਤੋਂ ਕੀਤੀ ਪੁੱਛਗਿੱਛ

NIA

ਚੰਡੀਗੜ੍ਹ, 22 ਨਵੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਟੀਮ ਨੇ ਬੁੱਧਵਾਰ ਸਵੇਰ ਮੋਗਾ ਵਿੱਚ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਐੱਨ.ਆਈ.ਏ ਕਿਸੇ ਫੰਡਿੰਗ ਸਬੰਧੀ ਪੁੱਛਗਿੱਛ ਕਰ ਰਹੀ ਹੈ। ਇਹ ਛਾਪੇਮਾਰੀ ਪਿੰਡ ਝੰਡੇਵਾਲਾ ”ਚ ਗੁਰਲਾਭ ਸਿੰਘ ਦੇ ਘਰ ਕੀਤੀ ਗਈ ਹੈ । ਐੱਨ.ਆਈ.ਏ ਨੇ ਉਸ ਨੂੰ ਚੰਡੀਗੜ੍ਹ ਸੱਦਿਆ ਹੈ। ਐੱਨ.ਆਈ.ਏ ਦੀ ਟੀਮ ਨਾਲ ਮੋਗਾ ਪੁਲਿਸ ਵੀ […]

NIA ਦੀਆਂ ਟੀਮਾਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਾਪੇਮਾਰੀ

NIA

ਚੰਡੀਗੜ੍ਹ, 27 ਸਤੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਟੀਮ ਨੇ ਬੁੱਧਵਾਰ ਤੜਕਸਾਰ ਪੰਜਾਬ ਦੇ ਬਠਿੰਡਾ, ਲੁਧਿਆਣਾ, ਫ਼ਿਰੋਜ਼ਪੁਰ, ਪਟਿਆਲਾ,ਫਰੀਦਕੋਟ, ਮੋਗਾ ਅਤੇ ਮਾਨਸਾ ਸਮੇਤ ਕਈ ਥਾਂਵਾ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਇਸ ਛਾਪੇਮਾਰੀ ਨੂੰ ਅੱ+ਤ+ਵਾ+ਦੀਆਂ ਅਤੇ ਬਦਮਾਸ਼ਾਂ ਦੇ ਗਠਜੋੜ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ NIA ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਰਸਮੀ ਜਾਣਕਾਰੀ […]

NIA ਨੇ ਲਖਬੀਰ ਲੰਡਾ ਸਮੇਤ ਛੇ ਬਦਮਾਸ਼ਾਂ ਨੂੰ ਭਗੌੜਾ ਐਲਾਨਿਆ

NIA

ਚੰਡੀਗ੍ਹੜ, 01 ਅਗਸਤ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਵਿਸ਼ੇਸ਼ ਅਦਾਲਤ, ਨਵੀਂ ਦਿੱਲੀ ਨੇ ਛੇ ਬਦਮਾਸ਼ਾਂ ਨੂੰ ਭਗੌੜਾ ਐਲਾਨ ਦਿੱਤਾ ਹੈ | ਇਹ ਬਦਮਾਸ਼ ਕੈਨੇਡਾ ਤੇ ਪਾਕਿਸਤਾਨ ਤੋਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ | ਐਨਆਈਏ ਵੱਲੋਂ ਐਲਾਨੇ ਗਏ ਛੇ ਬਦਮਾਸ਼ਾਂ ਵਿੱਚ ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ਼ ਰਮਨ ਜੱਜ, ਲਖਬੀਰ ਸਿੰਘ […]

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈ ਕੇ NIA ਦੇ ਵੱਡੇ ਖ਼ੁਲਾਸੇ, ਪਾਕਿਸਤਾਨ ਤੋਂ ਹੋਈ ਹਥਿਆਰਾਂ ਦੀ ਸਪਲਾਈ

Sachin Bishnoi

ਚੰਡੀਗੜ੍ਹ 17 ਜੁਲਾਈ 2023: ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕਾਂਡ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਖ਼ੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਪਾਕਿਸਤਾਨੀ ਸਪਲਾਇਰ ਨੇ ਹਥਿਆਰ ਸਪਲਾਈ ਕੀਤੇ ਸਨ। ਖ਼ਬਰਾਂ ਮੁਤਾਬਕ ਦੁਬਈ ‘ਚ ਰਹਿਣ ਵਾਲੇ ਪਾਕਿਸਤਾਨੀ ਹਥਿਆਰ ਸਪਲਾਇਰ ਹਾਮਿਦ ਨੇ ਇਹ ਹਥਿਆਰ ਪਾਕਿਸਤਾਨ ਤੋਂ […]