July 2, 2024 8:06 pm

ਕੌਮੀ ਸੜਕ ਸੁਰੱਖਿਆ ਮੁਹਿੰਮ: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਵਾਹਨ ਚਾਲਕਾਂ ਨੂੰ ਹੈਲਮੈਟ ਅਤੇ ਕਿਤਾਬਾਂ ਵੰਡੀਆਂ

National Road Safety

ਫਾਜ਼ਿਲਕਾ, 15 ਫਰਵਰੀ 2024: ਕੌਮੀ ਸੜਕ ਸੁਰੱਖਿਆ ਮਹੀਨਾ (National Road Safety Month) ਦੀ ਗਤੀਵਿਧੀਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਖੁਦ ਸੜਕ ‘ਤੇ ਉਤਰਦੇ ਹੋਏ ਜਿਥੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਬਾਰੇ ਜਾਗਰੂਕ ਕੀਤਾ ਉਥੇ ਆਪਣੇ ਹੱਥੀਂ ਵਾਹਨ ਚਾਲਕਾਂ ਨੂੰ ਹੈਲਮੈਟ ਵੰਡੇ ਅਤੇ ਵਹੀਕਲਾਂ ਪਿਛੇ ਰਿਫਲੈਕਟਰ ਲਗਾਏ। ਉਨ੍ਹਾਂ ਸੀਟ ਬੈਲਟ […]

ਫਾਜ਼ਿਲਕਾ: ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸਕੂਲਾਂ ਵਿਖੇ ਕਰਵਾਈਆਂ ਜਾ ਰਹੀਆਂ ਹਨ ਜਾਗਰੂਕਤਾ ਗਤੀਵਿਧੀਆਂ

National Road Safety Month

ਫਾਜ਼ਿਲਕਾ 14 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਖਿਆ ਵਿਭਾਗ ਵੱਲੋਂ ਉਪ ਜ਼ਿਲ੍ਹਾ ਸਿਖਿਆ ਅਫਸਰ ਪੰਕਜ ਅੰਗੀ ਤੇ ਮੈਡਮ ਅੰਜੂ ਸੇਠੀ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਵਿਖੇ ਕੌਮੀ ਸੜਕ ਸੁਰੱਖਿਆ ਮਹੀਨਾ (National Road Safety Month) ਮੁਹਿੰਮ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਿਖਿਆ ਵਿਭਾਗ ਤੋਂ ਨੋਡਲ ਅਫਸਰ ਵਿਜੈ ਪਾਲ […]

ਫਾਜ਼ਿਲਕਾ: ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸਕੂਲਾਂ ‘ਚ ਸੈਮੀਨਾਰ ਕਰਵਾਏ

National Road Safety

ਫਾਜ਼ਿਲਕਾ, 8 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਕੌਮੀ ਸੜਕ ਸੁਰੱਖਿਆ ਮਹੀਨਾ (National Road Safety Month) ਮਨਾਇਆ ਜਾ ਰਿਹਾ ਹੈ । ਇਸੇ ਲੜੀ ਵਿਚ ਸਰਕਾਰੀ ਹਾਈ ਸਕੂਲ ਓਡੀਆਂ ਵਿਖੇ ਰੋਡ ਸੇਫਟੀ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਸਕੂਲ ਮੁੱਖ ਅਧਿਆਪਕ ਸੰਦੀਪ ਸਚਦੇਵਾ ਨੇ ਦਸਿਆ ਕਿ […]