July 4, 2024 11:26 pm

ਰਾਸ਼ਟਰੀ ਵੋਟਰ ਦਿਵਸ-2024: ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ

ਰਾਸ਼ਟਰੀ ਵੋਟਰ ਦਿਵਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ, 2024: ਮੁੱਖ ਚੋਣ ਅਫ਼ਸਰ, ਪੰਜਾਬ, ਸਿਬਿਨ ਸੀ ਨੇ ਅੱਜ ਸੂਬੇ ਭਰ ਵਿੱਚ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪ੍ਰੋਸੈਸ (ਸਵੀਪ) ਗਤੀਵਿਧੀਆਂ ਤਹਿਤ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਮਤਦਾਨ ਵਧਾਉਣ ‘ਤੇ ਜ਼ੋਰ ਦਿੱਤਾ ਹੈ। ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਕੌਮੀ ਵੋਟਰ ਦਿਵਸ ਸਮਾਰੋਹ […]

ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰੋਫੈਸ਼ਨਲ ਮੋਟਰ ਸਾਈਕਲ ਸਵਾਰ ਅਤੇ ਟਰੈਕਟਰ ਰੈਲੀ ਹੋਵੇਗੀ ਖਿੱਚ ਦਾ ਕੇਂਦਰ: ਨੋਡਲ ਅਫਸਰ ਸਵੀਪ

National Voter's Day

ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਜਨਵਰੀ 2024: ਮੁੱਖ ਚੋਣ ਅਫਸਰ ਪੰਜਾਬ ਵੱਲੋ ਰਾਸ਼ਟਰੀ ਵੋਟਰ ਦਿਵਸ (National Voter’s Day) ਇਸ ਸਾਲ 25 ਜਨਵਰੀ 2024 ਨੂੰ ਅਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਮਨਾਏ ਜਾਣ ਵਾਲੇ ਇਸ ਪ੍ਰੋਗਰਾਮ ਦੇ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਨੋਡਲ ਅਫ਼ਸਰ […]

ਹਰਿਆਣਾ ‘ਚ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਮਨਾਇਆ ਜਾਵੇਗਾ

National Voter's Day

ਚੰਡੀਗੜ੍ਹ, 19 ਜਨਵਰੀ 2024: ਹਰਿਆਣਾ ਵਿਚ 25 ਜਨਵਰੀ ਨੂੰ ਕੌਮੀ ਵੋਟਰ ਦਿਵਸ (National Voter’s Day) ਮਨਾਇਆ ਜਾਵੇਗਾ। ਇਸ ਦੌਰਾਨ ਸਾਰੇ ਸਕੂਲਾਂ ਅਤੇ ਵਿਦਿਅਕ ਸੰਸਥਾਨਾਂ ਵਿਚ ਚੋਣ ਵਰਗਾ ਕੁੱਝ ਨਹੀਂ, ਵੋਟ ਜਰੂਰ ਪਾਵਾਂਗੇ ਅਸੀਂ ਦੀ ਥੀਮ ਦੇ ਨਾਲ ਵਾਦ-ਵਿਵਾਦ, ਚਰਚਾ ਅਤੇ ਡਰਾਇੰਗ, ਸਕਿਟ, ਗੀਤ, ਪੇਂਟਿੰਗ, ਲੇਖ ਆਦਿ ਸਮੇਤ ਵਰਗੇ ਮੁਕਾਬਲਿਆਂ ਦਾ ਸੰਚਾਲਨ ਕਰਵਾਇਆ ਜਾਵੇਗਾ। ਮੁੱਖ ਸਕੱਤਰ […]

ਮੋਹਾਲੀ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੀ ਮੇਜ਼ਬਾਨੀ ਕਰੇਗਾ

National Voter's Day

ਐਸ.ਏ.ਐਸ.ਨਗਰ, 09 ਜਨਵਰੀ, 2024: ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 25 ਜਨਵਰੀ 2024 ਨੂੰ ਐਮਿਟੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ (National Voter’s Day) ਸਮਾਗਮ ਦੀ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਅੱਜ ਇੱਥੇ ਕੀਤਾ। ਵੱਖ-ਵੱਖ ਵਿਭਾਗਾਂ ਨਾਲ ਤਿਆਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਤਿੜਕੇ ਨੇ ਕਿਹਾ ਕਿ ਇਹ […]

ਕੌਮੀ ਵੋਟਰ ਦਿਵਸ ‘ਤੇ ਰਾਜ ਪੱਧਰੀ ਸਮਾਗਮ, ਨੌਜਵਾਨ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ: ਅਰੁਣ ਸੇਖੜੀ

National Voter's Day

ਪਟਿਆਲਾ, 25 ਜਨਵਰੀ 2023: ਕੌਮੀ ਵੋਟਰ ਦਿਵਸ (National Voter’s Day)  ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਅਰੁਣ ਸੇਖੜੀ (Arun Shekhadi) ਨੇ ਨੌਜਵਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ਨੇ ਸਾਨੂੰ ਵੋਟ ਕਰਨ ਦਾ ਜੋ ਅਧਿਕਾਰੀ ਦਿੱਤਾ ਹੈ, ਉਸ ਦੀ ਹਰੇਕ […]