July 7, 2024 5:16 pm

ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ‘ਰੋਡਰੇਜ’ ਮਾਮਲੇ ‘ਚ ਸੁਣਾਈ ਇੱਕ ਸਾਲ ਦੀ ਸਜ਼ਾ

Ludhiana Court

ਚੰਡੀਗੜ੍ਹ 19 ਮਈ 2022: ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ | ਸੁਪਰੀਮ ਕੋਰਟ (Supreme Court) ਦੇ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਦਾਇਰ ਕਰੀਬ ਤਿੰਨ ਦਹਾਕਿਆਂ ਪੁਰਾਣੇ ਰੋਡ ਰੇਜ ਮਾਮਲੇ ’ਚ ਸਮੀਖਿਆ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦੇ ਹੋਏ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ। […]