July 2, 2024 9:46 pm

ਕਾਂਗਰਸ ‘ਚ ਛੇਤੀ ਹੀ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ ਨਵੇਂ ਚਿਹਰੇ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 03 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਪੰਜਾਬ ਦੀ ਸਿਆਸਤ ਤੋਂ ਦੂਰੀ ਬਣਾ ਚੁੱਕੇ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਕਾਂਗਰਸ ਲਈ ਪ੍ਰਚਾਰ ਕਰਨ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ […]

ਨਵਜੋਤ ਸਿੱਧੂ ਦੀ ਘਰਵਾਲੀ ਦਾ ਹੋਇਆ ਦੂਜਾ ਸਫਲ ਅਪਰੇਸ਼ਨ, ਕੈਂਸਰ ਨਾਲ ਲੜ ਰਹੇ ਨੇ ਜੰਗ

cancer

ਚੰਡੀਗੜ੍ਹ, 5 ਅਪ੍ਰੈਲ 2024: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਘਰਵਾਲੀ ਡਾ: ਨਵਜੋਤ ਕੌਰ ਸਿੱਧੂ ਦਾ ਇੱਕ ਹੋਰ ਆਪਰੇਸ਼ਨ ਸਫ਼ਲ ਰਿਹਾ। ਨਵਜੋਤ ਕੌਰ ਸਿੱਧੂ ਛਾਤੀ ਦੇ ਕੈਂਸਰ (cancer) ਤੋਂ ਪੀੜਤ ਹੈ ਅਤੇ ਪਹਿਲਾਂ ਹੀ ਉਨ੍ਹਾਂ ਦਾ ਅਪਰੇਸ਼ਨ ਹੋ ਚੁੱਕਾ ਹੈ। ਉਨ੍ਹਾਂ ਦਾ ਦੂਜਾ ਆਪਰੇਸ਼ਨ ਯਮੁਨਾਨਗਰ ਦੇ ਇਕ ਹਸਪਤਾਲ ‘ਚ ਹੋਇਆ, ਜਿਸ ਦੀ […]

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨਹੀਂ ਲੜਨਗੇ ਲੋਕ ਸਭਾ ਚੋਣਾਂ, ਦੱਸੀ ਇਹ ਵਜ੍ਹਾ

Navjot Singh Sidhu

ਚੰਡੀਗੜ੍ਹ,15 ਮਾਰਚ 2024: ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਸਪੱਸ਼ਟ ਕੀਤਾ ਹੈ ਕਿ ਉਹ ਲੋਕ ਸਭਾ ਚੋਣ ਨਹੀਂ ਲੜਨਗੇ। ਨਵਜੋਤ ਸਿੱਧੂ ਦਾ ਕਹਿਣਾ ਹੈ, ‘ਜੇ ਮੈਂ ਲੋਕ ਸਭਾ ‘ਚ ਜਾਣਾ ਹੁੰਦਾ ਤਾਂ ਮੈਂ ਕੁਰੂਕਸ਼ੇਤਰ ਤੋਂ ਚੋਣ ਨਾ ਲੜ ਲੈਂਦਾ ।’ ਟਿਕਟ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੈਂ ਲੋਕ […]

ਹਿਮਾਚਲ ਪ੍ਰਦੇਸ਼ ‘ਚ ਸਿਆਸੀ ਸੰਕਟ ‘ਤੇ ਨਵਜੋਤ ਸਿੰਘ ਸਿੱਧੂ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Himachal

ਚੰਡੀਗੜ੍ਹ 28 ਫਰਵਰੀ 2024: ਹਿਮਾਚਲ ਪ੍ਰਦੇਸ਼ (Himachal Pradesh)  ਵਿੱਚ ਰਾਜ ਸਭਾ ਦੀ ਇੱਕ ਸੀਟ ਹਾਰਨ ਤੋਂ ਬਾਅਦ ਸੂਬੇ ਦੀ ਕਾਂਗਰਸ ਸਰਕਾਰ ਮੁਸੀਬਤ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਚਰਚਾਵਾਂ ਹਨ ਕਿ ਇਸ ਹਾਰ ਦਾ ਸਭ ਤੋਂ ਵੱਡਾ ਕਾਰਨ ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਰਵੱਈਆ ਮੰਨਿਆ ਜਾ ਰਿਹਾ ਹੈ। ਕੁਝ ਕਾਂਗਰਸੀ ਵਿਧਾਇਕਾਂ ਦੀ […]

ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Navjot Singh Sidhu

ਚੰਡੀਗੜ੍ਹ, 27 ਫਰਵਰੀ 2024: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦਿੱਲੀ ਪਹੁੰਚ ਗਏ ਹਨ। ਦਿੱਲੀ ਪਹੁੰਚ ਕੇ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਆਪਣੇ ਦਿੱਲੀ ਦੌਰੇ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ ਅਤੇ ਕਿਹਾ ਕਿ ਅੱਗੇ ਦੇ ਰਾਹ […]

11 ਫਰਵਰੀ ਨੂੰ ਸਮਰਾਲਾ ਆਉਣਗੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ

Congress

ਅੰਮ੍ਰਿਤਸਰ, 29 ਜਨਵਰੀ 2024: ਅੱਜ ਅੰਮ੍ਰਿਤਸਰ ਦੇ ਵਿੱਚ ਕਾਂਗਰਸ (Congress)  ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੇ 9 ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਨੇ ਬੈਠਕ ਕੀਤੀ ਅਤੇ ਇਸ ਬੈਠਕ ਦੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ […]

ਨਵਜੋਤ ਸਿੰਘ ਸਿੱਧੂ ਕਰਤਾਰਪੁਰ ਸਾਹਿਬ ਵਿਖੇ ਹੋਏ ਰਵਾਨਾ, ਆਖਿਆ- ਅਜੇ ਪੂਰਨ ਤੌਰ ‘ਤੇ ਨਹੀਂ ਖੁੱਲ੍ਹਿਆ ਲਾਂਘਾ

Navjot Sidhu

ਚੰਡੀਗੜ੍ਹ, 24 ਜਨਵਰੀ 2024: ਅੱਜ ਸਵੇਰੇ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਅਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਪਾਕਿਸਥਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ ਹਨ | ਉਥੇ ਹੀ ਭਾਰਤ ਵਾਲੇ ਪਾਸੇ ਕਰਤਾਰਪੁਰ ਕੋਰੀਡੋਰ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧ ਨੇ ਕਿਹਾ ਕਿ ਉਹ ਸਰਬੱਤ ਦੇ ਭਲੇ ਦੀ […]

ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ ਵਿਰੋਧੀਆਂ ਪਾਰਟੀਆਂ ਨੂੰ ਘੇਰਿਆ

Navjot Singh Sidhu

ਚੰਡੀਗੜ੍ਹ, 16 ਜਨਵਰੀ, 2024: ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਬਠਿੰਡਾ ਦੇ ਪਿੰਡ ਮਹਿਰਾਜ ਪੁੱਜੇ, ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਇੱਕ ਸੱਚ ਦੇ ਰਾਹ ਉੱਤੇ ਤੁਰਿਆ ਹੋਇਆ, ਕਈ ਮੈਨੂੰ ਬੁਰਾ ਭਲਾ ਬੋਲ ਰਹੇ ਹਨ ਪਰ ਇੱਕ ਨਾਂ ਇੱਕ ਦਿਨ ਇਮਾਨਦਾਰੀ ਦੀ ਸਰਕਾਰ ਵੀ ਆਵੇਗੀ। ਨਵਜੋਤ ਸਿੱਧੂ […]

ਸੁਖਪਾਲ ਸਿੰਘ ਖਹਿਰਾ ਨੂੰ ਜੇਲ੍ਹ ‘ਚ ਮਿਲਣ ਪੁੱਜੇ ਦਵਿੰਦਰ ਯਾਦਵ ਸਮੇਤ ਕਈ ਕਾਂਗਰਸੀ ਆਗੂ

Sukhpal Singh Khaira

ਚੰਡੀਗੜ੍ਹ, 12 ਜਨਵਰੀ 2024: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਨਾਭਾ ਜੇਲ੍ਹ ਵਿੱਚ ਬੰਦ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਅੱਜ ਸੀਨੀਅਰ ਕਾਂਗਰਸੀ ਆਗੂਆਂ ਨੇ ਸੁਖਪਾਲ ਖਹਿਰਾ ਨਾਲ ਮੁਲਾਕਾਤ ਕੀਤੀ ਹੈ। ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ ‘ਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, […]

ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਪੁੱਜੇ ਨਵਜੋਤ ਸਿੰਘ ਸਿੱਧੂ

Navjot Sidhu

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਰੋਪੜ ਸਮੇਤ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ (illegal Mining) ਖ਼ਿਲਾਫ਼ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਕੋਲ ਪਹੁੰਚ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਹੈ। ਸਿੱਧੂ ਨੇ ਐੱਨਜੀਟੀ ‘ਚ ਦਲੀਲ ਦਿੱਤੀ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਪਿੱਛੇ ਜ਼ਿੰਮੇਵਾਰ ਅਧਿਕਾਰੀਆਂ […]